ਪੜਚੋਲ ਕਰੋ

Dhamendra: ਧਰਮਿੰਦਰ ਦੀ ਹੇਮਾ ਮਾਲਿਨੀ ਤੇ ਆਯੁਸ਼ਮਾਨ ਖੁਰਾਣਾ ਨਾਲ ਤਸਵੀਰ ਵਾਇਰਲ, ਬੋਲੇ- 'ਦੋ ਡਰੀਮ ਗਰਲਜ਼ ਵਿਚਾਲੇ ਧਰਮ ਪਾਜੀ'

ਇਸ ਤਸਵੀਰ ਨੂੰ ਆਯੁਸ਼ਮਾਨ ਖੁਰਾਣਾ ਨੇ ਸ਼ੇਅਰ ਕੀਤਾ ਹੈ ਅਤੇ ਜੋ ਚੀਜ਼ ਇਸ ਤਸਵੀਰ ਨੂੰ ਖਾਸ ਬਣਾਉਂਦੀ ਹੈ, ਉਹ ਹੈ ਇਸ ਦੀ ਕੈਪਸ਼ਨ। ਆਯੁਸ਼ਮਾਨ ਖੁਰਾਣਾ ਨੇ ਤਸਵੀਰ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ

Ayushmann Khurana Post On Dharmendra: ਬਾਲੀਵੁੱਡ ਦੀ ਡਰੀਮ ਗਰਲ ਹੇਮਾ ਮਾਲਿਨੀ ਨੇ 16 ਅਕਤੂਬਰ ਨੂੰ ਆਂਪਣਾ 75ਵਾਂ ਜਨਮਦਿਨ ਮਨਾਇਆ। ਉਨ੍ਹਾਂ ਦੇ ਜਨਮਦਿਨ 'ਤੇ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ। ਹੇਮਾ ਦੇ 75ਵੇਂ ਜਨਮਦਿਨ ਦੇ ਮੌਕੇ 'ਤੇ ਸ਼ਾਨਦਾਰ ਪਾਰਟੀ ਰੱਖੀ ਗਈ ਸੀ। 

ਇਹ ਵੀ ਪੜ੍ਹੋ: ਸੰਨੀ ਦਿਓਲ ਨੇ ਜਨਮਦਿਨ 'ਤੇ ਕੱਟਿਆ 525 ਕਰੋੜ ਦਾ ਕੇਕ, ਬੌਬੀ ਦਿਓਲ ਨੇ ਪੋਸਟ 'ਤੇ ਕੀਤਾ ਕਮੈਂਟ, ਦੇਖੋ ਵੀਡੀਓ

ਇਸ ਮੌਕੇ ਧਰਮਿੰਦਰ ਵੀ ਹੇਮਾ ਮਾਲਿਨੀ ਦੇ ਨਾਲ ਨਜ਼ਰ ਆਏ। ਇਸ ਖਾਸ ਮੌਕੇ ਤੇ ਧਰਮਿੰਦਰ ਨੂੰ ਦੇਖ ਕੇ ਹੇਮਾ ਮਾਲਿਨੀ ਦੀ ਖੁਸ਼ੀ ਦਾ ਟਿਕਾਣਾ ਨਹੀਂ ਸੀ। ਡਰੀਮ ਗਰਲ ਦੀ ਖੁਸ਼ੀ ਉਨ੍ਹਾਂ ਦੇ ਚਿਹਰੇ 'ਤੇ ਸਾਫ ਨਜ਼ਰ ਆ ਰਹੀ ਸੀ। ਇਸ ਦਰਮਿਆਨ ਸੋਸ਼ਲ ਮੀਡੀਆ 'ਤੇ ਇਕ ਤਸਵੀਰ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਇਹ ਤਸਵੀਰ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ। ਖਾਸ ਕਰਕੇ ਇਸ ਤਸਵੀਰ ਦੀ ਕੈਪਸ਼ਨ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਇਸ ਤਸਵੀਰ 'ਚ ਧਰਮਿੰਦਰ, ਹੇਮਾ ਮਾਲਿਨੀ ਤੇ ਆਯੁਸ਼ਮਾਨ ਖੁਰਾਣਾ ਨਜ਼ਰ ਆ ਰਹੇ ਹਨ। ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਇਸ ਤਸਵੀਰ 'ਚ ਅਜਿਹਾ ਕੀ ਖਾਸ ਹੈ। 

View this post on Instagram
 
A post shared by Dream Girl Hema Malini (@dreamgirlhemamalini)

ਤਾਂ ਤੁਹਾਨੂੰ ਦੱਸ ਦਈਏ ਕਿ ਇਸ ਤਸਵੀਰ ਨੂੰ ਆਯੁਸ਼ਮਾਨ ਖੁਰਾਣਾ ਨੇ ਸ਼ੇਅਰ ਕੀਤਾ ਹੈ ਅਤੇ ਜੋ ਚੀਜ਼ ਇਸ ਤਸਵੀਰ ਨੂੰ ਖਾਸ ਬਣਾਉਂਦੀ ਹੈ, ਉਹ ਹੈ ਇਸ ਦੀ ਕੈਪਸ਼ਨ। ਆਯੁਸ਼ਮਾਨ ਖੁਰਾਣਾ ਨੇ ਤਸਵੀਰ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਧਰਮ ਪਾਜੀ ਦੋ ਡਰੀਮ ਗਰਲਸ ਦੇ ਨਾਲ।' ਇਸ ਕੈਪਸ਼ਨ ਨੇ ਸਭ ਦਾ ਧਿਆਨ ਆਪਣੇ ਖਿੱਚ ਲਿਆ ਹੈ। ਦੇਖੋ ਇਹ ਪੋਸਟ:

Dhamendra: ਧਰਮਿੰਦਰ ਦੀ ਹੇਮਾ ਮਾਲਿਨੀ ਤੇ ਆਯੁਸ਼ਮਾਨ ਖੁਰਾਣਾ ਨਾਲ ਤਸਵੀਰ ਵਾਇਰਲ, ਬੋਲੇ- 'ਦੋ ਡਰੀਮ ਗਰਲਜ਼ ਵਿਚਾਲੇ ਧਰਮ ਪਾਜੀ

ਕਾਬਿਲੇਗ਼ੌਰ ਹੈ ਕਿ ਆਯੁਸ਼ਮਾਨ ਖੁਰਾਣਾ ਹਾਲ ਹੀ 'ਚ 'ਡਰੀਮ ਗਰਲ 2' ;ਚ ਨਜ਼ਰ ਆਏ ਸੀ ਅਤੇ ਹੇਮਾ ਮਾਲਿਨੀ ਨੂੰ ਪਹਿਲਾਂ ਹੀ ਬਾਲੀਵੁੱਡ ਦੀ ਡਰੀਮ ਗਰਲ ਦਾ ਖਿਤਾਬ ਮਿਿਲਿਆ ਹੋਇਆ ਹੈ।  

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਦੀ ਦਰਿਆਲੀ ਦੇ ਮੁਰੀਦ ਹੋਏ ਫੈਨਜ਼, ਗਰੀਬ ਔਰਤਾਂ ਦੀ ਮਦਦ ਕਰਦੇ ਆਇਆ ਨਜ਼ਰ

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget