ਪੜਚੋਲ ਕਰੋ

ਆਯੁਸ਼ਮਾਨ ਖੁਰਾਨਾ ਦੀ ‘ਬਾਲਾ’ ਦਾ ਟ੍ਰੇਲਰ ਰਿਲੀਜ਼, ਦਿੱਸਣਗੇ ਗੰਜੇ

ਬਾਲੀਵੁੱਡ ਐਕਟਰ ਆਯੁਸ਼ਮਾਨ ਖੁਰਾਨ ਦੀ ਫ਼ਿਲਮ ‘ਬਾਲਾ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਫ਼ਿਲਮ ‘ਚ ਆਯੁਸ਼ ਇੱਕ ਅਜਿਹੇ ਸ਼ਖ਼ਸ ਦੇ ਕਿਰਦਾਰ ‘ਚ ਨਜ਼ਰ ਆ ਰਹੇ ਹਨ ਜੋ ਵਾਲ ਝੜਨ ਦੀ ਸਮੱਸਿਆ ਦਾ ਸ਼ਿਕਾਰ ਹੈ।

ਮੁੰਬਈ: ਬਾਲੀਵੁੱਡ ਐਕਟਰ ਆਯੁਸ਼ਮਾਨ ਖੁਰਾਨ ਦੀ ਫ਼ਿਲਮ ‘ਬਾਲਾ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਫ਼ਿਲਮ ‘ਚ ਆਯੁਸ਼ ਇੱਕ ਅਜਿਹੇ ਸ਼ਖ਼ਸ ਦੇ ਕਿਰਦਾਰ ‘ਚ ਨਜ਼ਰ ਆ ਰਹੇ ਹਨ ਜੋ ਵਾਲ ਝੜਨ ਦੀ ਸਮੱਸਿਆ ਦਾ ਸ਼ਿਕਾਰ ਹੈ। ਫ਼ਿਲਮ ਦੀ ਕਹਾਣੀ ਉੱਤਰ ਪ੍ਰਦੇਸ਼ ‘ਤੇ ਆਧਾਰਤ ਹੈ। ਇਸ ਦੇ ਟ੍ਰੇਲਰ ਦੀ ਸ਼ੁਰੂਆਤ ਹੁੰਦੀ ਹੈ ਦੇਸ਼ ‘ਚ ਦਿੱਤੇ ਜਾਣ ਵਾਲੇ ਮੈਟ੍ਰੋਮੋਨੀਅਲ ਐਡਸ ਤੋਂ। ਇਸ ‘ਚ ਉਨ੍ਹਾਂ ਨਾਲ ਭੂਮੀ ਪੇਡਨੇਕਰ ਵੀ ਨਜ਼ਰ ਆ ਰਹੀ ਹੈ। ਸੀਨ ‘ਚ ਆਯੁਸ਼ਮਾਨ ਖੁਰਾਨਾ ਗੋਰੇ ਹੋਣ ਦੀ ਕਿਸੇ ਕਰੀਮ ਦਾ ਇਸ਼ਤਿਹਾਰ ਕਰਦੇ ਨਜ਼ਰ ਆ ਰਹੇ ਹਨ। ਫ਼ਿਲਮ ਦੇ ਟ੍ਰੇਲਰ ‘ਚ ਦਿਖਾਇਆ ਗਿਆ ਹੈ ਕਿ ਉਹ ਵਾਲ ਝੜਨ ਤੇ ਨਵੇਂ ਵਾਲ ਨਾ ਆਉਣ ਕਰਕੇ ਕਾਫੀ ਪ੍ਰੇਸ਼ਾਨ ਹਨ। ਫ਼ਿਲਮ ‘ਚ ਆਯੁਸ਼ਮਾਨ ਤੇ ਭੂਮੀ ਨਾਲ ਯਾਮੀ ਗੌਤਮ ਵੀ ਅਹਿਮ ਕਿਰਦਾਰ ‘ਚ ਨਜ਼ਰ ਆ ਰਹੀ ਹੈ। ਇਸ ਤੋਂ ਪਹਿਲਾਂ ਯਾਮੀ ਤੇ ਆਯੁਸ਼ਮਾਨ ਸੱਤ ਸਾਲ ਪਹਿਲਾਂ ਫ਼ਿਲਮ ‘ਵਿੱਕੀ ਡੋਨਰ’ ‘ਚ ਨਜ਼ਰ ਆਏ ਸੀ। ਫ਼ਿਲਮ ਦੀ ਜ਼ਿਆਦਾ ਸ਼ੂਟਿੰਗ ਕਾਨਪੁਰ ‘ਚ ਹੋਈ ਹੈ ਜਿਸ ਨੂੰ ਅਮਰ ਕੌਸ਼ਿਕ ਨੇ ਡਾਇਰੈਕਟ ਕੀਤਾ ਹੈ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget