ਪੜਚੋਲ ਕਰੋ

ਆਯੁਸ਼ਮਾਨ ਖੁਰਾਨਾ ਦੀ ਪਤਨੀ ਤਾਹਿਰਾ ਕਸ਼ਯਿਪ ਨੇ ਖਰੀਦੀ ਕਰੋੜਾਂ ਦੀ ਕਾਰ

ਬਾਲੀਵੁੱਡ ਅਭਿਨੇਤਾ ਆਯੁਸ਼ਮਾਨ ਖੁਰਾਨਾ ਦੀ ਪਤਨੀ ਤਾਹਿਰਾ ਕਸ਼ਯਿਪ ਨੇ ਹਾਲ ਹੀ ਵਿੱਚ ਇੱਕ ਨਵੀਂ ਕਾਰ ਖਰੀਦੀ ਹੈ। ਤਾਹਿਰਾ ਨੇ ਇਸ ਬਾਰੇ ਜਾਣਕਾਰੀ ਖੁਦ ਕਾਰ ਨਾਲ ਫੋਟੋ ਸ਼ੇਅਰ ਕਰਕੇ ਦਿੱਤੀ।

ਬਾਲੀਵੁੱਡ ਅਭਿਨੇਤਾ ਆਯੁਸ਼ਮਾਨ ਖੁਰਾਨਾ ਦੀ ਪਤਨੀ ਤਾਹਿਰਾ ਕਸ਼ਯਿਪ ਨੇ ਹਾਲ ਹੀ ਵਿੱਚ ਇੱਕ ਨਵੀਂ ਕਾਰ ਖਰੀਦੀ ਹੈ। ਤਾਹਿਰਾ ਨੇ ਇਸ ਬਾਰੇ ਜਾਣਕਾਰੀ ਖੁਦ ਕਾਰ ਨਾਲ ਫੋਟੋ ਸ਼ੇਅਰ ਕਰਕੇ ਦਿੱਤੀ। ਤਾਹਿਰਾ ਦੀ ਇਸ ਨਵੀਂ ਕਾਰ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਕਰੀਬੀ ਦੋਸਤ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ। ਤਾਹਿਰਾ ਇਹ ਖਾਸ ਤਸਵੀਰ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਤਾਹਿਰਾ ਨੇ ਲਾਲ ਰੰਗ ਦੀ ਨਵੀਂ ਔਡੀ ਖਰੀਦੀ ਹੈ, ਜਿਸ ਦੀ ਕੀਮਤ ਲਗਭਗ 1 ਕਰੋੜ ਰੁਪਏ ਹੈ। 

ਵਾਇਰਲ ਹੋ ਰਹੀ ਤਸਵੀਰ 'ਚ ਤਾਹਿਰਾ ਇਕ ਚਮਕਦਾਰ ਲਾਲ ਕਾਰ ਦੇ ਨਾਲ ਪੋਜ਼ ਦਿੰਦੀ ਦਿਖਾਈ ਦੇ ਰਹੀ ਹੈ। ਇਸ ਪੋਸਟ 'ਤੇ ਕਈ ਮਸ਼ਹੂਰ ਹਸਤੀਆਂ ਵੀ ਆਪਣਾ ਰੀਐਕਸ਼ਨ ਦੇ ਰਹੀਆਂ ਹਨ। ਤਾਹਿਰਾ ਇੰਨੀ ਦਿੰਨੀ ਪਤੀ ਆਯੁਸ਼ਮਾਨ ਖੁਰਾਨਾ ਨੂੰ ਵੀ ਬਹੁਤ ਯਾਦ ਕਰ ਰਹੀ ਹੈ। ਹਾਲ ਹੀ ਵਿੱਚ, ਤਾਹਿਰਾ ਨੇ ਇਕ ਇਮੋਸ਼ਨਲ ਨੋਟ ਸੋਸ਼ਲ ਮੀਡੀਆ 'ਤੇ ਵੀ ਸਾਂਝਾ ਕੀਤਾ। ਤਾਹਿਰਾ ਨੇ ਆਪਣੀ ਪੋਸਟ ਦੇ ਕੈਪਸ਼ਨ ਵਿੱਚ ਲਿਖਿਆ, "ਮੇਜਰ ਮਿਸਿੰਗ ", ਜਦਕਿ ਆਯੁਸ਼ਮਾਨ ਨੇ ਜਵਾਬ ਦਿੰਦੇ ਹੋਏ ਕਿਹਾ, "ਸਿਰਫ ਦੋ ਹਫਤੇ ਬਾਕੀ ਹਨ, ਵਾਪਸ ਆਉਣ ਨੂੰ।" ਤਾਹਿਰਾ ਅਤੇ ਆਯੁਸ਼ਮਾਨ ਦੀ ਜੋੜੀ ਨੂੰ ਲੋਕ ਬਹੁਤ ਪਸੰਦ ਕਰਦੇ ਹਨ।

ਤਾਹਿਰਾ ਆਪਣੀ ਪਹਿਲੀ ਫਿਲਮ 'ਸ਼ਰਮਾ ਜੀ ਕੀ ਬੇਟੀ' ਨੂੰ ਡਾਇਰੈਕਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਫਿਲਮ ਬਾਰੇ ਤਾਹਿਰਾ ਦਾ ਕਹਿਣਾ ਹੈ ਕਿ 'ਸ਼ਰਮਾ ਜੀ ਕੀ ਬੇਟੀ' ਮੇਰੀ ਸ਼ਖਸੀਅਤ ਦੇ ਵਿਸਤਾਰ ਦੀ ਤਰ੍ਹਾਂ ਹੈ ਕਿਉਂਕਿ ਇਹ ਵੱਖ -ਵੱਖ ਘਟਨਾਵਾਂ ਅਤੇ ਕਿਰਦਾਰਾਂ ਤੋਂ ਪ੍ਰੇਰਿਤ ਹੈ ਜੋ ਮੈਨੂੰ ਅਸਲ ਜ਼ਿੰਦਗੀ ਵਿੱਚ ਮਿਲੇ ਸੀ। ਇਹ ਹਮੇਸ਼ਾ ਮੇਰੇ ਲਈ ਇੱਕ ਬਹੁਤ ਹੀ ਖਾਸ ਜਗ੍ਹਾ ਰੱਖੇਗਾ। 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget