ਪੜਚੋਲ ਕਰੋ

B Praak: ਬੀ ਪਰਾਕ ਦੀ ਰਾਜਕੁਮਾਰ ਰਾਓ ਨਾਲ ਕੋਲੈਬੋਰੇਸ਼ਨ, ਸੁਪਰਹਿੱਟ ਗਾਣੇ 'ਅੱਛਾ ਸਿਲਾ ਦੀਆ ਤੂਨੇ' ਨੂੰ ਕਰਨਗੇ ਰੀਕ੍ਰਿਏਟ

B Praak To Collab With Rajkumar Rao: ਬੀ ਪਰਾਕ ਆਪਣੇ ਅਗਲੇ ਪ੍ਰੋਜੈਕਟ ਵਿੱਚ ਬਾਲੀਵੁੱਡ ਦੇ 90 ਦੇ ਦਹਾਕਿਆਂ ਦੇ ਸੁਪਰਹਿੱਟ ਗਾਣੇ 'ਅੱਛਾ ਸਿਲਾ ਦੀਆ ਤੂਨੇ ਮੇਰੇ ਪਿਆਰ ਕਾ' ਨੂੰ ਰੀਕ੍ਰਿਏਟ ਕਰਨ ਜਾ ਰਹੇ ਹਨ।

B Praak New Song: ਪੰਜਾਬੀ ਇੰਡਸਟਰੀ ਇੰਨੀਂ ਦਿਨੀਂ ਸਫਲਤਾ ਦੀਆਂ ਨਵੀਆਂ ਬੁਲੰਦੀਆਂ ਛੂਹ ਰਹੀ ਹੈ। ਪੰਜਾਬੀ ਕਲਾਕਾਰਾਂ ਦਾ ਨਾਂ ਬਾਲੀਵੁੱਡ ਤੱਕ ਪ੍ਰਸਿੱਧ ਹੋ ਰਿਹਾ ਹੈ। ਬੀ ਪਰਾਕ ਦਾ ਨਾਮ ਵੀ ਇਸ ਲਿਸਟ ;ਚ ਸ਼ਾਮਲ ਹੈ। ਬੀ ਪਰਾਕ ਨੂੰ ਪਹਿਲਾਂ ਆਪਣੀ ਸ਼ਾਨਦਾਰ ਪਰਫਾਰਮੈਂਸ ਲਈ ਫਿਲਮਫੇਅਰ ਦਾ ਐਵਾਰਡ ਮਿਲ ਚੁੱਕਿਆ ਹੈ। ਹੁਣ ਬੀ ਪਰਾਕ ਆਪਣੇ ਨਵੇਂ ਪ੍ਰੋਜੈਕਟ ਵਿੱਚ ਧਮਾਲਾਂ ਪਾਉਣ ਜਾ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬੀ ਮਾਡਲ ਕਮਲ ਚੀਮਾ ਦੀ ਕਿਤਾਬ 'ਫਰਾਮ ਏ ਮਦਰ ਟੂ ਚਾਈਲਡ' ਰਿਲੀਜ਼ ਲਈ ਤਿਆਰ, ਮਾਂ-ਧੀ ਦੇ ਪਿਆਰੇ ਰਿਸ਼ਤੇ ਨੂੰ ਕਰੇਗੀ ਬਿਆਨ

ਬੀ ਪਰਾਕ ਆਪਣੇ ਅਗਲੇ ਪ੍ਰੋਜੈਕਟ ਵਿੱਚ ਬਾਲੀਵੁੱਡ ਦੇ 90 ਦੇ ਦਹਾਕਿਆਂ ਦੇ ਸੁਪਰਹਿੱਟ ਗਾਣੇ 'ਅੱਛਾ ਸਿਲਾ ਦੀਆ ਤੂਨੇ ਮੇਰੇ ਪਿਆਰ ਕਾ' ਨੂੰ ਰੀਕ੍ਰਿਏਟ ਕਰਨ ਜਾ ਰਹੇ ਹਨ। ਇਸ ਪ੍ਰੋਜੈਕਟ ਦੇ ਲਈ ਗਾਇਕ ਨੇ ਬਾਲੀਵੁੱਡ ਅਦਾਕਾਰ ਰਾਜਕੁਮਾਰ ਰਾਓ ਤੇ ਨੋਰਾ ਫਤੇਹੀ ਨਾਲ ਕੋਲੈਬੋਰੇਸ਼ਨ ਕੀਤੀ ਹੈ। 

View this post on Instagram
 
A post shared by B PRAAK(HIS HIGHNESS) (@bpraak)

ਬੀ ਪਰਾਕ ਨੇ ਗਾਣੇ ਦੇ ਪੋਸਟਰ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਪੋਸਟਰ ਸ਼ੇਅਰ ਕਰਦਿਆਂ ਕਲਾਕਾਰ ਨੇ ਕੈਪਸ਼ਨ 'ਚ ਲਿਿਖਆ, 'ਬਚਪਨ ਤੋਂ ਹੀ ਇਹ ਗੀਤ ਮੇਰਾ ਮਨਪਸੰਦ ਰਿਹਾ ਹੈ। ਹੁਣ ਮੈਂ ਖੁਦ ਇਸ ਗੀਤ ਨੂੰ ਗਾਉਣ ਦੀ ਕੋਸ਼ਿਸ਼ ਕੀਤੀ ਹੈ। ਉਮੀਦ ਹੈ ਤੁਹਾਨੂੰ ਸਾਰਿਆਂ ਨੂੰ ਖੂਬ ਪਸੰਦ ਆਵੇਗਾ। ਇਹ ਦਿਲਜਲੇ ਆਸ਼ਕਾਂ ਦਾ ਗੀਤ ਹੈ।'

ਦੱਸ ਦਈਏ ਕਿ ਗੀਤ ਨੂੰ ਸੰਗੀਤ ਤੇ ਆਵਾਜ਼ ਬੀ ਪਰਾਕ ਨੇ ਦਿੱਤੀ ਹੈ। ਗੀਤ ਦੇ ਬੋਲ ਤਿਆਰ ਕੀਤੇ ਹਨ ਜਾਨੀ ਨੇ। ਇਸ ਗੀਤ 'ਚ ਰਾਜਕੁਮਾਰ ਰਾਓ ਤੇ ਨੋਰਾ ਫਤੇਹੀ ਐਕਟਿੰਗ ਕਰਦੇ ਨਜ਼ਰ ਆਉਣ ਵਾਲੇ ਹਨ। ਇਸ ਗੀਤ ਨੂੰ ਟੀਸੀਰੀਜ਼ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾਣਾ ਹੈ। 

ਇਹ ਵੀ ਪੜ੍ਹੋ: ਯੋ ਯੋ ਹਨੀ ਸਿੰਘ ਦੇ ਮਾੜੇ ਸਮੇਂ 'ਚ ਦੀਪਿਕਾ ਪਾਦੂਕੋਣ ਤੇ ਅਕਸ਼ੇ ਕੁਮਾਰ ਨੇ ਦਿੱਤਾ ਸਾਥ, ਇੰਜ ਕੀਤੀ ਸੀ ਮਦਦ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget