ਪੜਚੋਲ ਕਰੋ

Medal Trailer: ਬਾਣੀ ਸੰਧੂ-ਜੈ ਰੰਧਾਵਾ ਦੀ ਫਿਲਮ 'ਮੈਡਲ' ਦਾ ਟਰੇਲਰ ਰਿਲੀਜ਼, ਗੋਲਡ ਮੈਡਲਿਸਟ ਦੇ ਗੈਂਗਸਟਰ ਬਣਨ ਦੀ ਕਹਾਣੀ

Medal Trailer Out: 'ਮੈਡਲ' ਫਿਲਮ ਦਾ ਟਰੇਲਰ ਰਿਲੀਜ਼ ਹੋ ਚੁੱਕਿਆ ਹੈ, ਜਿਸ ਨੂੰ ਦੇਖ ਕੇ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਫਿਲਮ ਐਕਸ਼ਨ ਨਾਲ ਭਰਪੂਰ ਹੋਣ ਵਾਲੀ ਹੈ। ਫਿਲਮ ਦੀ ਕਹਾਣੀ ਜੈ ਰੰਧਾਵਾ ਤੇ ਬਾਣੀ ਸੰਧੂ ਦੇ ਆਲੇ ਦੁਆਲੇ ਘੁੰਮਦੀ ਹੈ

Baani Sandhu jay Randhawa Medal Trailer Out Now: ਪੰਜਾਬੀ ਸਿੰਗਰ ਬਾਣੀ ਸੰਧੂ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਛਾਈ ਹੋਈ ਹੈ। ਉਹ ਸਿੰਗਰ ਦੇ ਨਾਲ ਨਾਲ ਐਕਟਿੰਗ ਦੀ ਦੁਨੀਆ 'ਚ ਵੀ ਕਿਸਮਤ ਅਜ਼ਮਾਉਣ ਜਾ ਰਹੀ ਹੈ। ਬਾਣੀ ਸੰਧੂ ਦੀ ਫਿਲਮ 'ਮੈਡਲ' 2 ਜੂਨ ਨੂੰ ਰਿਲੀਜ਼ ਲਈ ਤਿਆਰ ਹੈ। ਇਸ ਫਿਲਮ 'ਚ ਉਹ ਅਦਾਕਾਰ ਜੈ ਰੰਧਾਵਾ ਦੇ ਨਾਲ ਐਕਟਿੰਗ ਕਰਦੀ ਨਜ਼ਰ ਆਉਣ ਵਾਲੀ ਹੈ। 

ਇਹ ਵੀ ਪੜ੍ਹੋ: ਪ੍ਰਿਯੰਕਾ ਚੋਪੜਾ ਨੇ ਪਹਿਲੀ ਸੁਣਾਈ ਧੀ ਮਾਲਤੀ ਦੀ ਆਵਾਜ਼, ਵੀਡੀਓ ਕੀਤੀ ਸ਼ੇਅਰ, ਫੈਨਜ਼ ਬੋਲੇ- 'ਸੋ ਕਿਊਟ'

'ਮੈਡਲ' ਫਿਲਮ ਦਾ ਟਰੇਲਰ ਵੀ ਰਿਲੀਜ਼ ਹੋ ਚੁੱਕਿਆ ਹੈ, ਜਿਸ ਨੂੰ ਦੇਖ ਕੇ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਫਿਲਮ ਐਕਸ਼ਨ ਨਾਲ ਭਰਪੂਰ ਹੋਣ ਵਾਲੀ ਹੈ। ਫਿਲਮ ਦੀ ਕਹਾਣੀ ਜੈ ਰੰਧਾਵਾ ਤੇ ਬਾਣੀ ਸੰਧੂ ਦੇ ਆਲੇ ਦੁਆਲੇ ਘੁੰਮਦੀ ਹੈ। ਜੈ ਰੰਧਾਵਾ ਬੜਾ ਹੀ ਸ਼ਰੀਫ ਮੁੰਡਾ ਹੈ, ਜਿਸ ਦਾ ਸੁਪਨਾ ਹੈ ਐਥਲੈਟਿਕਸ ਵਿੱਚ ਗੋਲਡ ਮੈਡਲ ਜਿੱਤਣਾ। ਇਸ ਦੇ ਲਈ ਉਹ ਦਿਨ ਰਾਤ ਮੇਹਨਤ ਕਰ ਰਿਹਾ ਹੈ, ਪਰ ਇਸ ਦੌਰਾਨ ਕੁੱਝ ਅਜਿਹਾ ਹੁੰਦਾ ਹੈ ਕਿ ਗੋਲਡ ਮੈਡਲਿਸਟ ਜੈ ਗੈਂਗਸਟਰ ਬਣਨ ਲਈ ਮਜਬੂਰ ਹੋ ਜਾਂਦਾ ਹੈ। ਫਿਲਮ ਬਾਰੇ ਗੱਲ ਕਰੀਏ ਤਾਂ ਇਸ ਵਿੱਚ ਐਕਸ਼ਨ ਭਰਪੂਰ ਹੈ। ਫਿਲਮ ਦਾ ਐਕਸ਼ਨ ਸਾਊਥ ਦੀਆਂ ਫਿਲਮਾਂ ਤੋਂ ਪ੍ਰੇਰਿਤ ਹੈ। ਦੇਖੋ ਫਿਲਮ ਦਾ ਸ਼ਾਨਦਾਰ ਟਰੇਲਰ:

View this post on Instagram
 
A post shared by Jay Randhawa( ਜੈ ਰੰਧਾਵਾ ) (@jayyrandhawa)

ਕਾਬਿਲੇਗ਼ੌਰ ਹੈ ਕਿ ਮੈਡਲ ਫਿਲਮ 2 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਰਾਹੀਂ ਬਾਣੀ ਸੰਧੂ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਸ ਦੇ ਨਾਲ ਨਾਲ ਗਾਇਕਾ ਕਾਰੋਬਾਰੀ ਵੀ ਬਣਨ ਜਾ ਰਹੀ ਹੈ। ਬਾਣੀ ਨੇ ਆਪਣਾ ਸਪਿਰੀਚੂਅਲ ਹੀਲੰਿਗ ਦਾ ਬਿਜ਼ਨਸ ਸ਼ੁਰੂ ਕੀਤਾ ਹੈ। ਜਿਸ ਦੀ ਜਾਣਕਾਰੀ ਉਸ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਦਿੱਤੀ ਸੀ। 

ਇਹ ਵੀ ਪੜ੍ਹੋ: ਫਿਲਮ ਦੇ ਸੈੱਟ 'ਤੇ ਸਾਲਾਂ ਪਹਿਲਾਂ ਹੋਈ ਸੀ ਰਾਘਵ ਚੱਢਾ-ਪਰਿਣੀਤੀ ਚੋਪੜਾ ਦੀ ਮੁਲਾਕਾਤ, ਇੰਜ ਸ਼ੁਰੂ ਹੋਈ ਲਵ ਸਟੋਰੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ 'ਚ 'AAP' ਦੀ ਸਰਕਾਰ ਬਣੀ ਤਾਂ ਕੌਣ ਬਣੇਗਾ ਡਿਪਟੀ CM? ਅਰਵਿੰਦ ਕੇਜਰੀਵਾਲ ਨੇ ਲਿਆ ਇਸ ਨੇਤਾ ਦਾ ਨਾਂ

ਬੈਂਕਾਂ 'ਚ ਲਾਵਾਰਿਸ ਪਏ ਨੇ ਹਜ਼ਾਰਾਂ ਕਰੋੜ ਰੁਪਏ , ਕਿਤੇ ਇਹ ਤੁਹਾਡੇ ਬਜ਼ੁਰਗਾਂ ਦਾ ਪੈਸਾ ਤਾਂ ਨਹੀਂ ? ਇੰਝ ਕਰੋ ਚੈੱਕ

Farmer Protest: ਸਾਡਾ ਹੱਕ, ਇੱਥੇ ਰੱਖ ਦੇ ਨਾਅਰਿਆਂ ਨਾਲ ਕਿਸਾਨਾਂ ਕੱਢਿਆ ਟਰੈਕਟਰ ਮਾਰਚ, ਭਾਜਪਾ ਲੀਡਰਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ

Punjab News: ਪੰਜਾਬ 'ਚ ਵੱਡੀ ਵਾਰਦਾਤ, ਤਾੜ-ਤਾੜ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲ ਗਈ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਤਾੜ-ਤਾੜ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲ ਗਈ ਦਹਿਸ਼ਤ
Advertisement
ABP Premium

ਵੀਡੀਓਜ਼

ਸਾਡਾ ਹੱਕ, ਇੱਥੇ ਰੱਖ ਦੇ ਨਾਅਰਿਆਂ ਨਾਲ  ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚਪੰਨੂ ਦੀ CM ਮਾਨ ਨੂੰ 'ਸਿਆਸੀ ਮੌਤ' ਧਮਕੀ ਅੰਮ੍ਰਿਤਪਾਲ ਦਾ ਵੀ ਕੀਤਾ ਜ਼ਿਕਰਦੇਸ਼ ਦੇ ਨਾਮ ਨਵਜੋਤ ਸਿੱਧੂ ਨੇ ਸੁਣਾਈ ਸ਼ਾਇਰੀ!26 ਜਨਵਰੀ ਮੌਕੇ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ 'AAP' ਦੀ ਸਰਕਾਰ ਬਣੀ ਤਾਂ ਕੌਣ ਬਣੇਗਾ ਡਿਪਟੀ CM? ਅਰਵਿੰਦ ਕੇਜਰੀਵਾਲ ਨੇ ਲਿਆ ਇਸ ਨੇਤਾ ਦਾ ਨਾਂ
ਦਿੱਲੀ 'ਚ 'AAP' ਦੀ ਸਰਕਾਰ ਬਣੀ ਤਾਂ ਕੌਣ ਬਣੇਗਾ ਡਿਪਟੀ CM? ਅਰਵਿੰਦ ਕੇਜਰੀਵਾਲ ਨੇ ਲਿਆ ਇਸ ਨੇਤਾ ਦਾ ਨਾਂ
ਬੈਂਕਾਂ 'ਚ ਲਾਵਾਰਿਸ ਪਏ ਨੇ ਹਜ਼ਾਰਾਂ ਕਰੋੜ ਰੁਪਏ , ਕਿਤੇ ਇਹ ਤੁਹਾਡੇ ਬਜ਼ੁਰਗਾਂ ਦਾ ਪੈਸਾ ਤਾਂ ਨਹੀਂ ? ਇੰਝ ਕਰੋ ਚੈੱਕ
ਬੈਂਕਾਂ 'ਚ ਲਾਵਾਰਿਸ ਪਏ ਨੇ ਹਜ਼ਾਰਾਂ ਕਰੋੜ ਰੁਪਏ , ਕਿਤੇ ਇਹ ਤੁਹਾਡੇ ਬਜ਼ੁਰਗਾਂ ਦਾ ਪੈਸਾ ਤਾਂ ਨਹੀਂ ? ਇੰਝ ਕਰੋ ਚੈੱਕ
Farmer Protest: ਸਾਡਾ ਹੱਕ, ਇੱਥੇ ਰੱਖ ਦੇ ਨਾਅਰਿਆਂ ਨਾਲ ਕਿਸਾਨਾਂ ਕੱਢਿਆ ਟਰੈਕਟਰ ਮਾਰਚ, ਭਾਜਪਾ ਲੀਡਰਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ
Farmer Protest: ਸਾਡਾ ਹੱਕ, ਇੱਥੇ ਰੱਖ ਦੇ ਨਾਅਰਿਆਂ ਨਾਲ ਕਿਸਾਨਾਂ ਕੱਢਿਆ ਟਰੈਕਟਰ ਮਾਰਚ, ਭਾਜਪਾ ਲੀਡਰਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ
Punjab News: ਪੰਜਾਬ 'ਚ ਵੱਡੀ ਵਾਰਦਾਤ, ਤਾੜ-ਤਾੜ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲ ਗਈ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਤਾੜ-ਤਾੜ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲ ਗਈ ਦਹਿਸ਼ਤ
Punjab News: ਨਿਹੰਗ ਸਿੰਘਾਂ ਨੇ ਛੋਟੀ ਜਿਹੀ ਗੱਲ ਪਿੱਛੇ ਕਰ ਦਿੱਤਾ ਵੱਡਾ ਕਾਂਡ, ਅੱਗ ਲਗਾ ਮਚਾਈ ਹਾਹਾਕਾਰ...

Milk Company Price: ਗਾਹਕਾਂ ਨੂੰ ਵੱਡੀ ਰਾਹਤ, ਅਮੂਲ ਤੋਂ ਬਾਅਦ ਹੁਣ ਇਸ ਕੰਪਨੀ ਨੇ ਘਟਾਈ ਦੁੱਧ ਦੀ ਕੀਮਤ; ਜਾਣੋ ਕਿੰਨਾ ਹੋਇਆ ਸਸਤਾ ?
ਗਾਹਕਾਂ ਨੂੰ ਵੱਡੀ ਰਾਹਤ, ਅਮੂਲ ਤੋਂ ਬਾਅਦ ਹੁਣ ਇਸ ਕੰਪਨੀ ਨੇ ਘਟਾਈ ਦੁੱਧ ਦੀ ਕੀਮਤ; ਜਾਣੋ ਕਿੰਨਾ ਹੋਇਆ ਸਸਤਾ ?
Punjab News: ਪੰਜਾਬੀਆਂ ਦੇ ਲਈ ਚੰਗੀ ਖਬਰ! ਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਹੁ ਮੰਤਵੀ ਇੰਨਡੋਰ ਖੇਡ ਸਟੇਡੀਅਮ ਦਾ ਰੱਖਿਆ ਗਿਆ ਨੀਂਹ ਪੱਥਰ

1 ਲੱਖ ਦੇ ਨਿਵੇਸ਼ ਨਾਲ ਸਰਕਾਰੀ ਸਕੀਮ ਬਣਾ ਦੇਵੇਗੀ ਕਰੋੜਪਤੀ, ਜਾਣੋ ਕੀ ਹੈ ਤਰੀਕਾ

Embed widget