ਪੜਚੋਲ ਕਰੋ

Baani Sandhu: ਬਾਣੀ ਸੰਧੂ-ਜੈ ਰੰਧਾਵਾ ਦੀ 'ਮੈਡਲ' ਦੀ ਰਿਲੀਜ਼ ਡੇਟ ਮੁਲਤਵੀ, ਅਦਾਕਾਰਾ ਨੇ ਪੋਸਟ ਸ਼ੇਅਰ ਕਰ ਕੀਤਾ ਐਲਾਨ, ਜਾਣੋ ਵਜ੍ਹਾ

Baani Sandhu Jayy Randhawa: ਬਾਣੀ ਸੰਧੂ ਇੰਨੀਂ ਦਿਨੀਂ ਖੂਬ ਚਰਚਾ ਹੈ। ਉਸ ਦੀ ਡੈਬਿਊ ਪੰਜਾਬੀ ਫਿਲਮ ਮੈਡਲ 2 ਜੂਨ ਨੂੰ ਰਿਲੀਜ਼ ਹੋਣੀ ਸੀ, ਪਰ ਹੁਣ ਕਿਸੇ ਕਾਰਨ ਫਿਲਮ ਦੀ ਰਿਲੀਜ਼ ਡੇਟ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। 

Medal Release Date Postponed: ਪੰਜਾਬੀ ਸਿੰਗਰ ਤੇ ਅਦਾਕਾਰਾ ਬਾਣੀ ਸੰਧੂ ਇੰਨੀਂ ਦਿਨੀਂ ਖੂਬ ਚਰਚਾ ਹੈ। ਉਸ ਦੀ ਡੈਬਿਊ ਪੰਜਾਬੀ ਫਿਲਮ ਮੈਡਲ 2 ਜੂਨ ਨੂੰ ਰਿਲੀਜ਼ ਹੋਣੀ ਸੀ, ਪਰ ਹੁਣ ਕਿਸੇ ਕਾਰਨ ਫਿਲਮ ਦੀ ਰਿਲੀਜ਼ ਡੇਟ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਹੁਣ ਫਿਲਮ ਕਿਸ ਦਿਨ ਰਿਲੀਜ਼ ਹੋ ਰਹੀ ਹੈ।

ਇਹ ਵੀ ਪੜ੍ਹੋ: ਨਸੀਰੂਦੀਨ ਸ਼ਾਹ ਦੇ 'ਦ ਕੇਰਲਾ ਸਟੋਰੀ' ਨੂੰ ਲੈਕੇ ਬਿਆਨ 'ਤੇ ਭੜਕਿਆ ਮਨੋਜ ਤਿਵਾਰੀ, ਕਿਹਾ- 'ਦਮ ਹੈ ਤਾਂ ਕੋਰਟ ਜਾਓ'

ਇਸ ਦਿਨ ਰਿਲੀਜ਼ ਹੋ ਰਹੀ ਫਿਲਮ
ਦੱਸ ਦਈਏ ਕਿ ਗਾਇਕ ਤੋਂ ਅਦਾਕਾਰਾ ਬਣਨ ਜਾ ਰਹੀ ਬਾਣੀ ਸੰਧੂ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਸ ਕਿਹਾ ਕਿ 'ਪਰੇਸ਼ਾਨੀ ਲਈ ਮੁਆਫੀ ਚਾਹੁੰਦੇ ਹਾਂ, ਮੈਡਲ ਸ਼ੁੱਕਰਵਾਰ 2 ਜੂਨ ਨੂੰ ਨਹੀਂ, ਬਲਕਿ ਸ਼ਨੀਵਾਰ 3 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ।' ਫਿਲਹਾਲ ਗਾਇਕਾ ਨੇ ਫਿਲਮ ਦੀ ਰਿਲੀਜ਼ ਡੇਟ ਮੁਲਤਵੀ ਹੋਣ ਦੀ ਕੋਈ ਵਜ੍ਹਾ ਨਹੀਂ ਦੱਸੀ ਹੈ। ਉਸ ਨੇ ਕਿਹਾ ਕਿ ਕਿਸੇ ਕਾਰਨ ਕਰਕੇ ਮੈਡਲ ਅੱਜ ਰਿਲੀਜ਼ ਨਹੀਂ ਹੋ ਰਹੀ ਹੈ। ਦੇਖੋ ਬਾਣੀ ਸੰਧੂ ਦੀ ਇਹ ਪੋਸਟ:

View this post on Instagram
 
A post shared by Baani Sandhu (@baanisandhuofficial)

ਕਾਬਿਲੇਗ਼ੌਰ ਹੈ ਕਿ ਬਾਣੀ ਸੰਧੂ ਤੇ ਜੈ ਰੰਧਾਵਾ ਸਟਾਰਰ ਫਿਲਮ 'ਮੈਡਲ' ਦਾ ਲੋਕ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਸੀ, ਪਰ ਕਿਸੇ ਵਜ੍ਹਾ ਕਰਕੇ ਇਸ ਫਿਲਮ ਦੀ ਰਿਲੀਜ਼ ਡੇਟ ਨੂੰ 3 ਜੂਨ ਤੱਕ ਟਾਲ ਦਿੱਤਾ ਗਿਆ ਹੈ। ਦੱਸ ਦਈਏ ਕਿ ਫਿਲਮ ਦੇ ਟਰੇਲਰ ਤੇ ਗੀਤਾਂ ਨੂੰ ਕਾਫੀ ਜ਼ਿਆਦਾ ਪਿਆਰ ਮਿਲ ਰਿਹਾ ਹੈ। ਟਰੇਲਰ ਦੇ ਮੁਤਾਬਕ ਫਿਲਮ ਦੀ ਕਹਾਣੀ ਇੱਕ ਕਾਲਜ ਸਟੂਡੈਂਟ ਦੇ ਆਲੇ-ਦੁਆਲੇ ਘੁੰਮਦੀ ਹੈ, ਜੋ ਅਥਲੈਟਿਕਸ ਵਿੱਚ ਗੋਲਡ ਮੈਡਲ ਲਿਆਉਣ ਲਈ ਕੜੀ ਮੇਹਨਤ ਕਰ ਰਿਹਾ ਹੈ, ਪਰ ਉਸ ਦੇ ਨਾਲ ਕੁੱਝ ਅਜਿਹਾ ਹੋ ਜਾਂਦਾ ਹੈ ਕਿ ਉਹ ਗੈਂਗਸਟਰ ਬਣ ਜਾਂਦਾ ਹੈ। 

ਇਹ ਵੀ ਪੜ੍ਹੋ: ਦੋ ਵਿਆਹੇ ਹੋਏ ਸਟਾਰਜ਼ ਨਾਲ ਚੱਲ ਰਿਹਾ ਸੀ ਸ਼੍ਰ੍ਰੀਦੇਵੀ ਦਾ ਚੱਕਰ, ਫਿਰ ਜਿਸ ਨੂੰ ਬੰਨ੍ਹੀ ਸੀ ਰੱਖੜੀ, ਉਸੇ ਨਾਲ ਕੀਤਾ ਵਿਆਹ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

CM ਭਗਵੰਤ ਮਾਨ ਪਰਿਵਾਰ ਸਣੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਹੋਏ ਨਤਮਸਤਕ

ਪੰਜਾਬ ਦੇ ਰਿਟਾਇਰਡ IG ਦੇ 3 ਕਰੋੜ ਫ੍ਰੀਜ, ਠੱਗੀ ਤੋਂ ਬਾਅਦ 25 ਬੈਂਕ ਖਾਤੇ ਸੀਲ

ਗੁਰਦਾਸਪੁਰ 'ਚ ਇਮੀਗ੍ਰੇਸ਼ਨ ਦਫਤਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੱਚ ਗਈ ਹਫੜਾ-ਦਫੜੀ

ਅਮਰੀਕਾ ਨੇ ISIS ਟਿਕਾਣਿਆਂ 'ਤੇ ਕੀਤੀ Air Strike, ਨਾਈਜੀਰੀਆ ਸਰਕਾਰ ਨੇ ਜਾਰੀ ਕੀਤਾ ਬਿਆਨ, ਜਾਣੋ ਕੀ ਕਿਹਾ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਪਰਿਵਾਰ ਸਣੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਹੋਏ ਨਤਮਸਤਕ
CM ਭਗਵੰਤ ਮਾਨ ਪਰਿਵਾਰ ਸਣੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਹੋਏ ਨਤਮਸਤਕ
ਪੰਜਾਬ ਦੇ ਰਿਟਾਇਰਡ IG ਦੇ 3 ਕਰੋੜ ਫ੍ਰੀਜ, ਠੱਗੀ ਤੋਂ ਬਾਅਦ 25 ਬੈਂਕ ਖਾਤੇ ਸੀਲ
ਪੰਜਾਬ ਦੇ ਰਿਟਾਇਰਡ IG ਦੇ 3 ਕਰੋੜ ਫ੍ਰੀਜ, ਠੱਗੀ ਤੋਂ ਬਾਅਦ 25 ਬੈਂਕ ਖਾਤੇ ਸੀਲ
ਗੁਰਦਾਸਪੁਰ 'ਚ ਇਮੀਗ੍ਰੇਸ਼ਨ ਦਫਤਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੱਚ ਗਈ ਹਫੜਾ-ਦਫੜੀ
ਗੁਰਦਾਸਪੁਰ 'ਚ ਇਮੀਗ੍ਰੇਸ਼ਨ ਦਫਤਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੱਚ ਗਈ ਹਫੜਾ-ਦਫੜੀ
ਅਮਰੀਕਾ ਨੇ ISIS ਟਿਕਾਣਿਆਂ 'ਤੇ ਕੀਤੀ Air Strike, ਨਾਈਜੀਰੀਆ ਸਰਕਾਰ ਨੇ ਜਾਰੀ ਕੀਤਾ ਬਿਆਨ, ਜਾਣੋ ਕੀ ਕਿਹਾ?
ਅਮਰੀਕਾ ਨੇ ISIS ਟਿਕਾਣਿਆਂ 'ਤੇ ਕੀਤੀ Air Strike, ਨਾਈਜੀਰੀਆ ਸਰਕਾਰ ਨੇ ਜਾਰੀ ਕੀਤਾ ਬਿਆਨ, ਜਾਣੋ ਕੀ ਕਿਹਾ?
ਨਵੇਂ ਸਾਲ 'ਤੇ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਤਨਖ਼ਾਹ 'ਚ ਹੋਇਆ ਵਾਧਾ

ਮਨਰੇਗਾ ਨੂੰ ਲੈ ਕੇ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਤੇਜ਼, ਪਿੰਡਾਂ 'ਚ ਹੋਣਗੇ ਵਿਰੋਧ ਪ੍ਰਦਰਸ਼ਨ

ਚੰਡੀਗੜ੍ਹ ‘ਚ ਨਕਲੀ ਨੋਟਾਂ ਦੀ ਸਪਲਾਈ ਕਰਨ ਵਾਲਾ ਗੈਂਗ ਕਾਬੂ: J&K ‘ਚ ਛਾਪਦੇ, ਦਿੱਲੀ-ਹਰਿਆਣਾ ਦੇ ਦੋਸਤਾਂ ਰਾਹੀਂ ਕਰਵਾਉਂਦੇ ਸਨ ਸਪਲਾਈ; ₹100-₹500 ਦੇ ₹1 ਕਰੋੜ ਤੋਂ ਵੱਧ ਦੇ ਨੋਟ ਛਾਪੇ

Punjab Weather Today: ਪੰਜਾਬ ‘ਚ ਹੁਣ ਦਿਨ-ਰਾਤ ਦਾ ਤਾਪਮਾਨ ਹੋਵੇਗਾ ਘੱਟ: ਸ਼ੀਤ-ਲਹਿਰ ਤੇ ਸੰਘਣੇ ਕੋਹਰੇ ਦਾ ਔਰੇਂਜ ਅਲਰਟ, ਚੰਡੀਗੜ੍ਹ ਤੋਂ 6 ਫਲਾਈਟਾਂ ਰੱਦ

Embed widget