ਪੜਚੋਲ ਕਰੋ

Baani Sandhu: ਪੰਜਾਬੀ ਗਾਇਕਾ ਬਾਣੀ ਸੰਧੂ ਨੇ ਕਿਸ ਦਾ ਮਰਡਰ ਕੀਤਾ, ਪੋਸਟ ਸ਼ੇਅਰ ਬੋਲੀ- 'ਅੱਜ ਤਾਂ ਮੇਰੇ ਤੋਂ ਕਤਲ...'

Baani Sandhu News: ਬਾਣੀ ਸੰਧੂ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਸ਼ੇਅਰ ਕਰਦਿਆਂ ਉਸ ਨੇ ਕਿਹਾ ਕਿ ਅੱਜ ਤਾਂ ਮੇਰੇ ਕੋਲੋਂ ਕਤਲ ਬਹੁਤ ਹੋ ਗਏ। ਦੇਖੋ ਇਹ ਪੋਸਟ:

Baani Sandhu News: ਪੰਜਾਬੀ ਗਾਇਕਾ ਬਾਣੀ ਸੰਧੂ ਲਾਈਮਲਾਈਟ ਤੋਂ ਦੂਰ ਰਹਿਣਾ ਹੀ ਪਸੰਦ ਕਰਦੀ ਹੈ, ਪਰ ਉਹ ਹੁਣ ਆਪਣੀ ਇੱਕ ਹਰਕਤ ਕਰਕੇ ਸੁਰਖੀਆਂ 'ਚ ਆ ਗਈ ਹੈ। ਬਾਣੀ ਸੰਧੂ ਨੇ ਕਤਲ ਕਰ ਦਿੱਤਾ ਹੈ। ਜਿਸ ਬਾਰੇ ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਸਟੋਰੀ ਸ਼ੇਅਰ ਕਰਕੇ ਖੁਲਾਸਾ ਕੀਤਾ ਹੈ। 

ਇਹ ਵੀ ਪੜ੍ਹੋ: ਇਸ ਬਾਲੀਵੁੱਡ ਅਦਾਕਾਰਾ ਨੂੰ ਪੈਂਦੇ ਹਨ ਮਿਰਗੀ ਦੇ ਦੌਰੇ, ਸ਼ੂਟਿੰਗ ਦੌਰਾਨ ਸੁੰਘਾਇਆ ਗਿਆ ਸੀ ਬਦਬੂਦਾਰ ਜੁੱਤਾ

ਬਾਣੀ ਸੰਧੂ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿੱਚ ਉਸ ਨੇ ਮਰੇ ਹੋਏ ਮੱਛਰਾਂ ਦੀ ਫੋਟੋ ਲਗਾਈ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਉਸ ਨੇ ਕਿਹਾ ਕਿ ਅੱਜ ਤਾਂ ਮੇਰੇ ਕੋਲੋਂ ਕਤਲ ਬਹੁਤ ਹੋ ਗਏ। ਦੇਖੋ ਇਹ ਪੋਸਟ:


Baani Sandhu: ਪੰਜਾਬੀ ਗਾਇਕਾ ਬਾਣੀ ਸੰਧੂ ਨੇ ਕਿਸ ਦਾ ਮਰਡਰ ਕੀਤਾ, ਪੋਸਟ ਸ਼ੇਅਰ ਬੋਲੀ- 'ਅੱਜ ਤਾਂ ਮੇਰੇ ਤੋਂ ਕਤਲ...

ਕਾਬਿਲੇਗ਼ੌਰ ਹੈ ਕਿ ਬਾਣੀ ਸੰਧੂ ਦੇ ਘਰ 'ਚ ਹਾਲ ਹੀ 'ਚ ਵਿਆਹ ਸੀ, ਜਿਸ ਵਿੱਚ ਉਸ ਨੇ ਖੂਬ ਮਸਤੀ ਕੀਤੀ ਸੀ। ਉਸ ਨੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਸੀ। ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਨੇ ਕਾਫੀ ਪਿਆਰ ਵੀ ਦਿੱਤਾ ਸੀ।

 
 
 
 
 
View this post on Instagram
 
 
 
 
 
 
 
 
 
 
 

A post shared by Baani Sandhu (5 Diamonds) 💎💎💎💎💎 (@baanisandhuofficial)

ਵਰਕਫਰੰਟ ਦੀ ਗੱਲ ਕਰੀਏ ਤਾਂ ਬਾਣੀ ਸੰਧੂ ਦੀ ਐਲਬਮ '5 ਡਾਇਮੰਡਜ਼' ਹਾਲ ਹੀ 'ਚ ਰਿਲੀਜ਼ ਹੋਈ ਸੀ। ਇਸ ਐਲਬਮ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਗਿਆਂ ਸੀ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਬਾਣੀ ਦਾ ਇਕ ਹੋਰ ਨਵਾਂ ਗਾਣਾ ਆਉਣ ਵਾਲਾ ਹੈ। ਇਸ ਨਵੇਂ ਗਾਣੇ ਦਾ ਨਾਮ 'ਚੌਕਲੇਟ' ਹੈ। ਬਾਣੀ ਨੇ ਇਸ ਗਾਣੇ ਬਾਰੇ ਹਾਲੇ ਕੋਈ ਹੋਰ ਜਾਣਕਾਰੀ ਸ਼ੇਅਰ ਨਹੀਂ ਕੀਤੀ ਹੈ। ਇਸ ਦੇ ਨਾਲ ਨਾਲ ਉਸ ਨੇ ਗਾਣੇ ਦੀ ਰਿਲੀਜ਼ ਡੇਟ ਬਾਰੇ ਵੀ ਹਾਲੇ ਤੱਕ ਕੋਈ ਖੁਲਾਸਾ ਨਹੀਂ ਕੀਤਾ ਹੈ। ਪਰ ਦੱਸਿਆ ਜਾ ਰਿਹਾ ਹੈ ਕਿ ਇਹ ਗਾਣਾ ਅਪ੍ਰੈਲ ਮਹੀਨੇ 'ਚ ਰਿਲੀਜ਼ ਹੋ ਸਕਦਾ ਹੈ।          

ਇਹ ਵੀ ਪੜ੍ਹੋ: ਅਦਾਕਾਰਾ ਉਰਵਸ਼ੀ ਰੌਤੇਲਾ ਨੇ ਫਿਰ ਲਿਆ ਰਿਸ਼ਭ ਪੰਤ ਦਾ ਨਾਂ, ਕ੍ਰਿਕੇਟਰ ਨਾਲ ਵਿਆਹ ਦੇ ਸਵਾਲ ਦੇਖੋ ਅਦਾਕਾਰਾ ਦਾ ਜਵਾਬ

ਟਾਪ ਹੈਡਲਾਈਨ

ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
Embed widget