ਪੜਚੋਲ ਕਰੋ

ਮੋਦੀ ਦੀ ਅਪੀਲ 'ਤੇ ਬੱਬਲ ਰਾਏ ਨੇ ਮੋਮਬੱਤੀ ਜਗ੍ਹਾ ਕੇ ਖੋਲ੍ਹੀ ਸਰਕਾਰ ਦੀ ਪੋਲ

ਦੁਨੀਆ ਭਰ ‘ਚ ਲੋਕ ਕੋਰੋਨਾ ਜਿਹੀ ਭਿਆਨਕ ਮਹਾਮਾਰੀ ਨਾਲ ਲੜ ਰਹੇ ਹਨ। ਦੇਸ਼ ‘ਚ ਵੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਅਜਿਹੇ ‘ਚ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਰਕਾਰ ਵੱਲੋਂ ਲੌਕਡਾਊਨ ਕੀਤਾ ਹੋਇਆ ਹੈ ਪਰ ਇਸ ਨਾਲ ਆਮ ਲੋਕਾਂ ਨੂੰ ਬੇਹੱਦ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪਵਨਪ੍ਰੀਤ ਕੌਰ ਚੰਡੀਗੜ੍ਹ: ਦੁਨੀਆ ਭਰ ‘ਚ ਲੋਕ ਕੋਰੋਨਾ ਜਿਹੀ ਭਿਆਨਕ ਮਹਾਮਾਰੀ ਨਾਲ ਲੜ ਰਹੇ ਹਨ। ਦੇਸ਼ ‘ਚ ਵੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਅਜਿਹੇ ‘ਚ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਰਕਾਰ ਵੱਲੋਂ ਲੌਕਡਾਊਨ ਕੀਤਾ ਹੋਇਆ ਹੈ ਪਰ ਇਸ ਨਾਲ ਆਮ ਲੋਕਾਂ ਨੂੰ ਬੇਹੱਦ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇੰਨਾ ਹੀ ਨਹੀਂ ਮੈਡੀਕਲ ਸਹੂਲਤਾਂ ਪੱਖੋਂ ਵੀ ਕਈ ਮੁਸ਼ਕਲਾਂ ਆ ਰਹੀਆਂ ਹਨ। ਇਸ ਸਭ ਦਰਮਿਆਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਦੇਸ਼ ਦੇ ਲੋਕਾਂ ਨੂੰ ਬੀਤੀ ਰਾਤ 9 ਵਜੇ 9 ਮਿੰਟ ਲਈ ਮੋਮਬੱਤੀਆਂ-ਦੀਵੇ ਬਾਲਣ ਲਈ ਕਿਹਾ ਗਿਆ। ਆਮ ਲੋਕਾਂ ਦੇ ਨਾਲ-ਨਾਲ ਸਿਤਾਰਿਆਂ ਵੱਲੋਂ ਵੀ ਪੀਐਮ ਮੋਦੀ ਦੀ ਇਸ ਅਪੀਲ ਨੂੰ ਮੰਨਿਆ ਗਿਆ।
ਪੰਜਾਬੀ ਗਾਇਕ ਬੱਬਲ ਰਾਏ ਨੇ ਅਪੀਲ ਨੂੰ ਮੰਨਣ ਦੇ ਨਾਲ-ਨਾਲ ‘ਜਾਗੋ ਆਈ ਆ’ ਗੀਤ ਰਾਹੀਂ ਸਰਕਾਰਾਂ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ। ਬੱਬਲ ਰਾਏ ਨੇ ਫੇਸਬੁੱਕ ਪੇਜ ‘ਤੇ ਵੀਡੀਓ ਸ਼ੇਅਰ ਕੀਤੀ ਹੈ ਜਿਸ ‘ਚ ਉਨ੍ਹਾਂ ਲੋਕਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਦੇ ਨਾਲ-ਨਾਲ ਸਰਕਾਰ ਨੂੰ ਵੀ ਘੇਰਨ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ :
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Heart Attack: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਨੂੰ ਆਇਆ ਹਾਰਟ ਅਟੈਕ; ਪਤਨੀ ਅਤੇ ਦੋ ਬੱਚੇ ਪਿੱਛੇ ਛੱਡ ਗਏ; ਪ੍ਰਸ਼ੰਸਕਾਂ ਦੀਆਂ ਅੱਖਾਂ ਨਮ... 
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਨੂੰ ਆਇਆ ਹਾਰਟ ਅਟੈਕ; ਪਤਨੀ ਅਤੇ ਦੋ ਬੱਚੇ ਪਿੱਛੇ ਛੱਡ ਗਏ; ਪ੍ਰਸ਼ੰਸਕਾਂ ਦੀਆਂ ਅੱਖਾਂ ਨਮ... 
Diljit Dosanjh Manager: ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
Mouni Roy ਦਾ ਆਲੀਸ਼ਾਨ ਘਰ ਤੇ ਲਗਜ਼ਰੀ ਕਾਰਾਂ, ਜਾਣੋ ਕਿੰਨੀ ਹੈ ਨੈੱਟ ਵਰਥ
Mouni Roy ਦਾ ਆਲੀਸ਼ਾਨ ਘਰ ਤੇ ਲਗਜ਼ਰੀ ਕਾਰਾਂ, ਜਾਣੋ ਕਿੰਨੀ ਹੈ ਨੈੱਟ ਵਰਥ
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭਿਆਨਕ ਹਾਦਸੇ 'ਚ ਦਰਦਨਾਕ ਮੌਤ; ਟਰੱਕ ਨੇ ਕਾਰ ਨੂੰ ਟੱਕਰ ਮਾਰੀ: ਫਿਰ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭਿਆਨਕ ਹਾਦਸੇ 'ਚ ਦਰਦਨਾਕ ਮੌਤ; ਟਰੱਕ ਨੇ ਕਾਰ ਨੂੰ ਟੱਕਰ ਮਾਰੀ: ਫਿਰ...

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Former CM Son Died: ਸਿਆਸਤ 'ਚ ਪਸਰਿਆ ਮਾਤਮ, ਸਾਬਕਾ CM ਦੇ ਜਵਾਨ ਪੁੱਤ ਦੀ ਹੋਈ ਮੌਤ; ਰਾਜਨੀਤਿਕ ਗਲਿਆਰੀਆਂ 'ਚ ਸੋਗ ਦੀ ਲਹਿਰ...
ਸਿਆਸਤ 'ਚ ਪਸਰਿਆ ਮਾਤਮ, ਸਾਬਕਾ CM ਦੇ ਜਵਾਨ ਪੁੱਤ ਦੀ ਹੋਈ ਮੌਤ; ਰਾਜਨੀਤਿਕ ਗਲਿਆਰੀਆਂ 'ਚ ਸੋਗ ਦੀ ਲਹਿਰ...
Diljit Dosanjh Manager: ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
Embed widget