ਪੜਚੋਲ ਕਰੋ

ਬੱਬੂ ਮਾਨ ਨੇ ਸੋਸ਼ਲ ਮੀਡੀਆ `ਤੇ ਪੋਸਟ ਪਾ ਇੰਦਰਜੀਤ ਨਿੱਕੂ ਦਾ ਵਧਾਇਆ ਹੌਸਲਾ, ਗੱਲਾਂ ਗੱਲਾਂ `ਚ ਬਾਬਿਆਂ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ

Babbu Maan: ਬੱਬੂ ਮਾਨ ਨੇ ਇੰਦਰਜੀਤ ਨਿੱਕੂ ਦੇ ਸਪੋਰਟ `ਚ ਸੋਸ਼ਲ ਮੀਡੀਆ `ਤੇ ਪੋਸਟ ਪਾ ਦਿੱਤੀ ਹੈ। ਮਾਨ ਨੇ ਸੋਸ਼ਲ ਮੀਡੀਆ `ਤੇ ਨਿੱਕੂ ਦੀ ਫ਼ੋਟੋ ਪਾਈ। ਫ਼ੋਟੋ ਦੇ ਉੱਪਰ ਉਨ੍ਹਾਂ ਕੈਪਸ਼ਨ ਲਿਖੀ, "ਸਾਰੇ ਤੇਰੇ ਨਾਲ ਹਾਂ ਨਿੱਕੂ ਹੋ ਜਾਣੀ ਸੈੱਟ ਕਹਾਣੀ

Babbu Maan Inderjit Nikku: ਪੰਜਾਬੀ ਗਾਇਕ ਬੱਬੂ ਮਾਨ ਦੇ ਦੇਸ਼ ਦੁਨੀਆ ਵਿੱਚ ਕਰੋੜਾਂ ਚਾਹੁਣ ਵਾਲੇ ਹਨ। ਸਭ ਉਨ੍ਹਾਂ ਦੇ ਬੇਬਾਕ ਤੇ ਬੇਖੌਫ਼ ਅੰਦਾਜ਼ ਨੂੰ ਪਸੰਦ ਕਰਦੇ ਹਨ। ਇਸ ਦੇ ਨਾਲ ਹੀ ਉਹ ਪੰਜਾਬ ਹੀ ਨਹੀਂ ਬਲਕਿ ਦੇਸ਼ ਦੇ ਹਰ ਮੁੱਦੇ ਤੇ ਆਪਣੀ ਰਾਏ ਖੁੱਲ੍ਹ ਕੇ ਦਿੰਦੇ ਹਨ। ਅਜਿਹੇ `ਚ ਸਭ ਨੂੰ ਇੰਤਜ਼ਾਰ ਸੀ ਕਿ ਇੰਦਰਜੀਤ ਨਿੱਕੂ ਦੀ ਖਬਰ ਸੁਣ ਕੇ ਬੱਬੂ ਮਾਨ ਦਾ ਰਿਐਕਸ਼ਨ ਕਿਉਂ ਨਹੀਂ ਆਇਆ ਹੈ।

ਆਖਰਕਾਰ ਬੱਬੂ ਮਾਨ ਨੇ ਵੀ ਇੰਦਰਜੀਤ ਨਿੱਕੂ ਦੇ ਸਪੋਰਟ `ਚ ਸੋਸ਼ਲ ਮੀਡੀਆ `ਤੇ ਪੋਸਟ ਪਾ ਦਿੱਤੀ ਹੈ। ਬੱਬੂ ਮਾਨ ਨੇ ਸੋਸ਼ਲ ਮੀਡੀਆ `ਤੇ ਨਿੱਕੂ ਦੀ ਫ਼ੋਟੋ ਪਾਈ। ਫ਼ੋਟੋ ਦੇ ਉੱਪਰ ਉਨ੍ਹਾਂ ਕੈਪਸ਼ਨ ਲਿਖੀ, "ਸਾਰੇ ਤੇਰੇ ਨਾਲ ਹਾਂ ਨਿੱਕੂ ਹੋ ਜਾਣੀ ਸੈੱਟ ਕਹਾਣੀ, ਔਖੇ ਵੇਲੇ ਪੜ੍ਹਨੀ ਐ ਆਪਾਂ ਗੁਰੂ ਨਾਨਕ ਦੇਵ ਜੀ ਦੀ ਬਾਣੀ।"

View this post on Instagram
 
A post shared by Babbu Maan (@babbumaaninsta)

ਇਸ ਸੰਦੇਸ਼ `ਚ ਬੱਬੂ ਮਾਨ ਨੇ ਨਿੱਕੂ ਲਈ ਆਪਣਾ ਪਿਆਰ ਤਾਂ ਦਿਖਾਇਆ ਹੀ ਤੇ ਨਾਲ ਹੀ ਉਨ੍ਹਾਂ ਨੂੰ ਗੱਲਾਂ ਗੱਲਾਂ `ਚ ਬਾਬਿਆਂ ਦੇ ਚੱਕਰਾਂ ਤੋਂ ਦੂਰ ਰਹਿਣ ਦੀ ਨਸੀਹਤ ਵੀ ਦੇ ਦਿੱਤੀ। ਬੱਬੂ ਮਾਨ ਕਹਿ ਰਹੇ ਹਨ ਕਿ ਭਾਵੇਂ ਕਿੰਨਾ ਮਰਜੀ ਔਕਾ ਵੇਲਾ ਹੋਵੇ, ਗੁਰੂ ਸਾਹਿਬਾਨ ਦੀ ਬਾਣੀ ਤੇ ਆਸਰਾ ਰੱਖਣਾ ਚਾਹੀਦਾ ਹੈ। ਸਮੇਂ ਨਾਲ ਸਭ ਕੁੱਝ ਠੀਕ ਹੋ ਜਾਂਦਾ ਹੈ।

ਕਾਬਿਲੇਗ਼ੌਰ ਹੈ ਕਿ ਹਾਲ ਹੀ `ਚ ਇੰਦਰਜੀਤ ਨਿੱਕੂ ਇੱਕ ਬਾਬੇ ਦੇ ਦਰਬਾਰ `ਚ ਆਪਣੀਆਂ ਪਰੇਸ਼ਾਨੀਆਂ ਲੈਕੇ ਗਏ ਸੀ। ਉਹ ਆਪਣਾ ਦੁੱਖੜਾ ਸੁਣਾਉਂਦੇ ਹੋਏ ਰੋ ਪਏ ਸੀ। ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ `ਤੇ ਖੂਬ ਵਾਇਰਲ ਹੋਇਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਇਸ ਗੱਲ ਨੂੰ ਲੈਕੇ ਪ੍ਰਤੀਕਿਰਿਆਵਾਂ ਦਾ ਦੌਰ ਜਾਰੀ ਹੈ। ਇਹੀ ਨਹੀਂ ਪੂਰੀ ਪੰਜਾਬੀ ਇੰਡਸਟਰੀ ਨੇ ਨਿੱਕੂ ਦਾ ਹੌਸਲਾ ਵਧਾਇਆ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Badshah Wedding Video: ਵਿਵਾਦਾਂ ਵਿਚਾਲੇ ਰੈਪਰ ਬਾਦਸ਼ਾਹ ਦਾ ਹੋਇਆ ਵਿਵਾਹ, ਜਾਣੋ ਕੌਣ ਬਣੀ ਦੁਲਹਨ? ਇੰਟਰਨੈੱਟ 'ਤੇ ਤਸਵੀਰਾਂ ਅਤੇ ਵੀਡੀਓ ਵਾਇਰਲ...
ਵਿਵਾਦਾਂ ਵਿਚਾਲੇ ਰੈਪਰ ਬਾਦਸ਼ਾਹ ਦਾ ਹੋਇਆ ਵਿਵਾਹ, ਜਾਣੋ ਕੌਣ ਬਣੀ ਦੁਲਹਨ? ਇੰਟਰਨੈੱਟ 'ਤੇ ਤਸਵੀਰਾਂ ਅਤੇ ਵੀਡੀਓ ਵਾਇਰਲ...
Singer Accident: ਸੰਗੀਤ ਜਗਤ ਨੂੰ ਵੱਡਾ ਝਟਕਾ, ਮਸ਼ਹੂਰ ਗਾਇਕ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਇੰਝ ਵਾਪਰਿਆ ਹਾਦਸਾ...
ਸੰਗੀਤ ਜਗਤ ਨੂੰ ਵੱਡਾ ਝਟਕਾ, ਮਸ਼ਹੂਰ ਗਾਇਕ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਇੰਝ ਵਾਪਰਿਆ ਹਾਦਸਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਗੰਭੀਰ ਬਿਮਾਰੀ ਨੇ ਲਈ ਮਸ਼ਹੂਰ ਅਦਾਕਾਰਾ ਦੀ ਜਾਨ; ਘਰ 'ਚ ਆਖਰੀ ਸਾਹ ਲਏ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਗੰਭੀਰ ਬਿਮਾਰੀ ਨੇ ਲਈ ਮਸ਼ਹੂਰ ਅਦਾਕਾਰਾ ਦੀ ਜਾਨ; ਘਰ 'ਚ ਆਖਰੀ ਸਾਹ ਲਏ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ; ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਲਹਿਰਾਗਾਗਾ ਤੋਂ ਐਲਾਨਿਆ ਉਮੀਦਵਾਰ; ਜਾਣੋ ਕੌਣ...?
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਲਹਿਰਾਗਾਗਾ ਤੋਂ ਐਲਾਨਿਆ ਉਮੀਦਵਾਰ; ਜਾਣੋ ਕੌਣ...?
Punjab News: ਪੰਜਾਬ 'ਆਪ' 'ਚ ਆਇਆ ਭੂਚਾਲ, ਮੰਤਰੀਆਂ ਦੇ ਵਿਭਾਗਾਂ 'ਚ ਵੱਡਾ ਫੇਰਬਦਲ; CM ਮਾਨ ਵੱਲੋਂ ਅਚਾਨਕ ਲਿਆ ਗਿਆ ਅਹਿਮ ਫੈਸਲਾ...
ਪੰਜਾਬ 'ਆਪ' 'ਚ ਆਇਆ ਭੂਚਾਲ, ਮੰਤਰੀਆਂ ਦੇ ਵਿਭਾਗਾਂ 'ਚ ਵੱਡਾ ਫੇਰਬਦਲ; CM ਮਾਨ ਵੱਲੋਂ ਅਚਾਨਕ ਲਿਆ ਗਿਆ ਅਹਿਮ ਫੈਸਲਾ...
 Iran-US War ਦੌਰਾਨ ਟਰੰਪ ਅਤੇ PM ਮੋਦੀ ਨੇ ਫ਼ੋਨ 'ਤੇ ਕੀਤੀ ਗੱਲਬਾਤ, ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ 'ਤੇ ਹੋਈ ਚਰਚਾ 
 Iran-US War ਦੌਰਾਨ ਟਰੰਪ ਅਤੇ PM ਮੋਦੀ ਨੇ ਫ਼ੋਨ 'ਤੇ ਕੀਤੀ ਗੱਲਬਾਤ, ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ 'ਤੇ ਹੋਈ ਚਰਚਾ 
IPL 2026: ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, RCB ਦਾ ਧਾਕੜ ਤੇਜ਼ ਗੇਂਦਬਾਜ਼ ਪੂਰੇ ਸੀਜ਼ਨ ਤੋਂ ਬਾਹਰ; ਸਦਮੇ 'ਚ ਸਾਥੀ ਖਿਡਾਰੀ...
ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, RCB ਦਾ ਧਾਕੜ ਤੇਜ਼ ਗੇਂਦਬਾਜ਼ ਪੂਰੇ ਸੀਜ਼ਨ ਤੋਂ ਬਾਹਰ; ਸਦਮੇ 'ਚ ਸਾਥੀ ਖਿਡਾਰੀ...
Singer Death: ਮਸ਼ਹੂਰ ਗਾਇਕ ਦੀ ਮੌਤ, ਮੋਟਰਸਾਈਕਲ ਹਾਦਸੇ 'ਚ ਗਵਾਈ ਜਾਨ; ਸਦਮੇ 'ਚ ਪਰਿਵਾਰ...
Singer Death: ਮਸ਼ਹੂਰ ਗਾਇਕ ਦੀ ਮੌਤ, ਮੋਟਰਸਾਈਕਲ ਹਾਦਸੇ 'ਚ ਗਵਾਈ ਜਾਨ; ਸਦਮੇ 'ਚ ਪਰਿਵਾਰ...
Swiggy ਤੋਂ ਔਨਲਾਈਨ ਖਾਣਾ ਮੰਗਵਾਉਣਾ ਪਵੇਗਾ ਮਹਿੰਗਾ ! Zomato ਤੋਂ ਬਾਅਦ Swiggy ਨੇ ਵਧਾਏ ਰੇਟ 
Swiggy ਤੋਂ ਔਨਲਾਈਨ ਖਾਣਾ ਮੰਗਵਾਉਣਾ ਪਵੇਗਾ ਮਹਿੰਗਾ ! Zomato ਤੋਂ ਬਾਅਦ Swiggy ਨੇ ਵਧਾਏ ਰੇਟ 
Baghapurana Election : ਬਾਘਾ ਪੁਰਾਣਾ ਬਲਾਕ ਸੰਮਤੀ ਦੀ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ 28 ਮਾਰਚ ਨੂੰ ਹੋਵੇਗੀ , ਹਾਈ ਕੋਰਟ ਵੱਲੋਂ ਹੁਕਮ ਜਾਰੀ
Baghapurana Election : ਬਾਘਾ ਪੁਰਾਣਾ ਬਲਾਕ ਸੰਮਤੀ ਦੀ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ 28 ਮਾਰਚ ਨੂੰ ਹੋਵੇਗੀ , ਹਾਈ ਕੋਰਟ ਵੱਲੋਂ ਹੁਕਮ ਜਾਰੀ
Schools Threat: ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਈਆਂ ਭਾਜੜਾਂ, 12 ਸਕੂਲਾਂ ਨੂੰ ਕਰਵਾਇਆ ਗਿਆ ਖਾਲੀ; ਜਾਣੋ ਕਿਉਂ ਘਰ ਭੇਜੇ ਵਿਦਿਆਰਥੀ...
ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਈਆਂ ਭਾਜੜਾਂ, 12 ਸਕੂਲਾਂ ਨੂੰ ਕਰਵਾਇਆ ਗਿਆ ਖਾਲੀ; ਜਾਣੋ ਕਿਉਂ ਘਰ ਭੇਜੇ ਵਿਦਿਆਰਥੀ...
Embed widget