ਪੜਚੋਲ ਕਰੋ

ਬੱਬੂ ਮਾਨ ਦੇ ਫੈਨਸ ਇੱਕ ਵਾਰ ਫੇਰ ਕਰ ਰਹੇ ਗਾਇਕ ਦੀ ਸ਼ਲਾਘਾ, ਜਾਣੋ ਕਾਰਨ

ਪੰਜਾਬੀ ਦਾ ਪ੍ਰਸਿੱਧ ਕਲਾਕਾਰ ਬੱਬੂ ਮਾਨ ਜੋ ਕੇ ਪੰਜਾਬ ਦੇ ਨੌਜਵਾਨਾਂ ਦੀ ਰਗ-ਰਗ ‘ਚ ਵਸਦਾ ਹੈ। ਉਸਦਾ ਨਾਂ ਸੁਣ ਕੇ ਹੀ ਲੋਕ ਵਾਹ-ਵਾਹੀ ਕਰਨ ਲਈ ਮਜ਼ਬੂਰ ਹੋ ਜਾਂਦੇ ਹਨ, ਉੱਥੇ ਹੀ ਹੁਣ ਬੱਬੂ ਮਾਨ ਦੀ ਸੋਚ ਬਾਰੇ ਵੀ ਜਾਣ ਕੇ ਲੋਕ ਉਨ੍ਹਾਂ ਦੀ ਤਾਰੀਫ਼ ਕਰਨ ਅਤੇ ਦੁਆਵਾਂ ਦੇਣ ਲਈ ਮਜ਼ਬੂਰ ਹੋ ਜਾਣਗੇ।

ਚੰਡੀਗੜ੍ਹਜੀ ਹਾਂ, ਬੱਬੂ ਮਾਨ ਨੇ ਆਪਣੇ ਪਿੰਡ ਖੰਟ ਮਾਨਪੁਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪੁਰਬ ਨੂੰ ਸਮਰਪਿਤ ਗਰੀਬ ਅਤੇ ਬੇਸਹਾਰਾ ਲੋਕਾਂ ਲਈ ਆਪਣੀ ਨਿੱਜੀ ਜ਼ਮੀਨ ਚੋਂ ਫੈਨ ਕਾਲੋਨੀ ਦਾ ਐਲਾਨ ਕੀਤਾ ਹੈ। ਬੱਬੂ ਮਾਨ ਹੁਣ ਆਪਣੀ ਨਿੱਜੀ ਜ਼ਮੀਨ ‘ਚੋਂ ਬੇਸਹਾਰਾਂ ਲੋਕਾਂ ਲਈ ਘਰ ਬਣਾ ਕੇ ਦੇ ਰਹੇ ਹਨ। ਜਿਸਦਾ ਨਾਂ ਬੱਬੂ ਮਾਨ ਫੈਨ ਕਲੋਨੀ ਰੱਖੀਆ ਜਾਵੇਗਾ। ਇਸ ਫੈਨ ਕਾਲੋਨੀ 'ਚ ਬੇਸਹਾਰਾ ਲੋੜਵੰਦ ਕਿਸੇ ਵੀ ਜਾਤ, ਧਰਮ-ਮਜ਼ਹਬ ਦੇ ਬੇਘਰੇ ਲੋਕ ਆ ਕੇ ਆਪਣੀ ਜ਼ਿੰਦਗੀ ਬਸਰ ਕਰ ਸਕਣਗੇ। ਪਿੰਡ ਦੇ ਸਰਪੰਚ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਉੱਘੇ ਗਾਇਕ ਬੱਬੂ ਮਾਨ ਵੱਲੋਂ ਖੰਟ ਮਾਨਪੁਰ ਵਿਖੇ ਬਣਾਈ ਜਾਣ ਵਾਲੀ ਫੈਨ ਕਾਲੋਨੀ ਵਿਚ ਬੱਬੂ ਮਾਨ ਵੱਲੋਂ ਬੇਘਰੇ ਲੋਕਾਂ ਨੂੰ ਘਰ ਬਣਾ ਕੇ ਦਿੱਤੇ ਜਾਣਗੇ, ਜੋ ਕਿ ਬਹੁਤ ਵੱਡੀ ਸ਼ਲਾਘਾਯੋਗ ਅਤੇ ਪ੍ਰਸੰਸਾ ਵਾਲੀ ਗੱਲ ਹੈ ਤੇ ਪਿੰਡ ਵਾਲਿਆਂ ਵੱਲੋਂ ਇਸ ਉੱਦਮ ਨੂੰ ਬੇਹੱਦ ਸਲਾਹਿਆ ਜਾ ਰਿਹਾ ਹੈ। ਦੱਸ ਦਈਏ ਕਿ ਪਿੰਡ ਖਾਨਪੁਰ ਖੰਟ ਮਾਨਪੁਰ ਵਿਚ ਬਣਨ ਵਾਲੀ ਫੈਨ ਕਲੋਨੀ ਵਿਚ ਛਾਂਦਾਰ ਫਲਦਾਰ ਅਤੇ ਔਰਗੈਨਿਕ ਫਲਾਂ ਦੇ ਬੂਟੇ ਲਗਾਏ ਜਾਣਗੇ, ਜਿਸ ਨਾਲ ਕਾਲੋਨੀ ਦਾ ਵਾਤਾਵਰਨ ਹਰਾ ਭਰਾ ਤੇ ਖਿੜਿਆ ਰਹੇਗਾ

ਟਾਪ ਹੈਡਲਾਈਨ

Punjabi Actress: ਪੰਜਾਬੀ ਅਦਾਕਾਰਾ 'ਭਾਜਪਾ' ਕਰੇਗੀ ਜੁਆਇੰਨ? ਸੋਸ਼ਲ ਮੀਡੀਆ 'ਤੇ ਛਿੜੀ ਚਰਚਾ; ਤਸਵੀਰਾਂ ਹੋਈਆਂ ਵਾਇਰਲ...
Punjabi Actress: ਪੰਜਾਬੀ ਅਦਾਕਾਰਾ 'ਭਾਜਪਾ' ਕਰੇਗੀ ਜੁਆਇੰਨ? ਸੋਸ਼ਲ ਮੀਡੀਆ 'ਤੇ ਛਿੜੀ ਚਰਚਾ; ਤਸਵੀਰਾਂ ਹੋਈਆਂ ਵਾਇਰਲ...
SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦੀ 'ਹਾਰਟ ਅਟੈਕ' ਨਾਲ ਮੌਤ! ਅਚਾਨਕ ਸਿਹਤ ਵਿਗੜਨ ਤੋਂ ਬਾਅਦ...
ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦੀ 'ਹਾਰਟ ਅਟੈਕ' ਨਾਲ ਮੌਤ! ਅਚਾਨਕ ਸਿਹਤ ਵਿਗੜਨ ਤੋਂ ਬਾਅਦ...
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
ਦਿਲਜੀਤ ਨੂੰ ਮਿਲਿਆ ਗਲੋਬਲ ਮਾਣ , ਲਾਸ ਏਂਜਲਸ 'ਚ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਦਿਵਸ
ਦਿਲਜੀਤ ਨੂੰ ਮਿਲਿਆ ਗਲੋਬਲ ਮਾਣ , ਲਾਸ ਏਂਜਲਸ 'ਚ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਦਿਵਸ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ
ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ
Zodiac Sign: ਕਾਰੋਬਾਰੀਆਂ-ਨਿਵੇਸ਼ਕਾਂ ਲਈ ਲਾਭਦਾਇਕ ਸਮਾਂ, ਇਨ੍ਹਾਂ 4 ਰਾਸ਼ੀ ਵਾਲਿਆਂ ਨੂੰ ਮਾਲੋਮਾਲ ਕਰੇਗੀ ਸ਼ਨੀ ਦੀ ਉਲਟੀ ਚਾਲ! ਵਿਆਹੁਤਾ ਜ਼ਿੰਦਗੀ ਖੁਸ਼ਹਾਲ-ਨੌਕਰੀ 'ਚ ਤਰੱਕੀ ਦੇ ਯੋਗ...
ਕਾਰੋਬਾਰੀਆਂ-ਨਿਵੇਸ਼ਕਾਂ ਲਈ ਲਾਭਦਾਇਕ ਸਮਾਂ, ਇਨ੍ਹਾਂ 4 ਰਾਸ਼ੀ ਵਾਲਿਆਂ ਨੂੰ ਮਾਲੋਮਾਲ ਕਰੇਗੀ ਸ਼ਨੀ ਦੀ ਉਲਟੀ ਚਾਲ! ਵਿਆਹੁਤਾ ਜ਼ਿੰਦਗੀ ਖੁਸ਼ਹਾਲ-ਨੌਕਰੀ 'ਚ ਤਰੱਕੀ ਦੇ ਯੋਗ...
ਪੰਜਾਬ-ਚੰਡੀਗੜ੍ਹ 'ਚ ਭਲਕੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਅੱਜ ਵੀ ਚੱਲੇਗੀ ਲੂ; ਹੁੰਮਸ ਅਤੇ ਗਰਮ ਰਾਤਾਂ ਕਰਕੇ ਲੋਕ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ ਭਲਕੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਅੱਜ ਵੀ ਚੱਲੇਗੀ ਲੂ; ਹੁੰਮਸ ਅਤੇ ਗਰਮ ਰਾਤਾਂ ਕਰਕੇ ਲੋਕ ਪਰੇਸ਼ਾਨ
Embed widget