ਪੜਚੋਲ ਕਰੋ

Aishwarya-Abhishek Divorce: ਐਸ਼ਵਰਿਆ ਰਾਏ ਨੂੰ ਜਨਮਦਿਨ 'ਤੇ ਬੱਚਨ ਪਰਿਵਾਰ ਨੇ ਨਹੀਂ ਦਿੱਤੀ ਵਧਾਈ! ਯੂਜ਼ਰ ਬੋਲੇ- ਤਲਾਕ Confirm?

Aishwarya Rai-Abhishek Bachchan Divorce: ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਇਨ੍ਹੀਂ ਦਿਨੀਂ ਅਭਿਸ਼ੇਕ ਬੱਚਨ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਸੁਰਖੀਆਂ 'ਚ ਹੈ। ਦੋਵਾਂ ਦੇ ਤਲਾਕ ਦੀਆਂ ਖਬਰਾਂ ਨੂੰ ਲੈ ਲਗਾਤਾਰ ਚਰਚਾ ਛਿੜੀ ਹੋਈ ਹੈ।

Aishwarya Rai-Abhishek Bachchan Divorce: ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਇਨ੍ਹੀਂ ਦਿਨੀਂ ਅਭਿਸ਼ੇਕ ਬੱਚਨ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਸੁਰਖੀਆਂ 'ਚ ਹੈ। ਦੋਵਾਂ ਦੇ ਤਲਾਕ ਦੀਆਂ ਖਬਰਾਂ ਨੂੰ ਲੈ ਲਗਾਤਾਰ ਚਰਚਾ ਛਿੜੀ ਹੋਈ ਹੈ। ਇਨ੍ਹਾਂ ਗੱਲਾਂ 'ਤੇ ਅਟਕਲਾਂ ਤੇਜ਼ ਹੋ ਗਈਆਂ ਹਨ ਕਿ 17 ਸਾਲ ਬਾਅਦ ਇਹ ਜੋੜਾ ਤਲਾਕ ਲੈਣ ਜਾ ਰਿਹਾ ਹੈ। ਹਾਲ ਹੀ ਵਿੱਚ ਐਸ਼ ਨੇ 1 ਨਵੰਬਰ 2024 ਨੂੰ ਆਪਣਾ 51ਵਾਂ ਜਨਮਦਿਨ ਮਨਾਇਆ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਬੱਚਨ ਪਰਿਵਾਰ ਦੇ ਕਿਸੇ ਵੀ ਮੈਂਬਰ ਨੇ ਉਨ੍ਹਾਂ ਦੀ ਸ਼ੁਭਕਾਮਨਾਵਾਂ ਨਹੀਂ ਦਿੱਤੀਆਂ। 

ਇਸ ਤੋਂ ਬਾਅਦ ਲੋਕਾਂ ਦਾ ਮੰਨਣਾ ਸੀ ਕਿ ਹੁਣ ਉਨ੍ਹਾਂ ਵਿਚਕਾਰ ਸਭ ਕੁਝ ਖਤਮ ਹੋ ਗਿਆ ਹੈ। ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਐਸ਼ਵਰਿਆ ਰਾਏ ਨੇ ਅਕਤੂਬਰ ਮਹੀਨੇ 'ਚ 6 ਮਹੀਨੇ ਬਾਅਦ ਆਪਣੇ ਇੰਸਟਾਗ੍ਰਾਮ 'ਤੇ ਇਕ ਪੋਸਟ ਪਾਈ ਸੀ, ਜਿਸ 'ਚ ਅਮਿਤਾਭ ਬੱਚਨ ਅਤੇ ਆਰਾਧਿਆ ਨਜ਼ਰ ਆ ਰਹੇ ਸਨ। ਇਸ 'ਚ ਉਨ੍ਹਾਂ ਨੇ ਆਪਣੇ ਸਹੁਰੇ ਨੂੰ ਜਨਮਦਿਨ ਦੀ ਵਧਾਈ ਦਿੱਤੀ। ਪਰ ਜਦੋਂ 1 ਨਵੰਬਰ ਨੂੰ ਅਦਾਕਾਰਾ ਦਾ ਜਨਮਦਿਨ ਆਇਆ ਤਾਂ ਹਰ ਸਾਲ ਦੀ ਤਰ੍ਹਾਂ ਸੋਸ਼ਲ ਮੀਡੀਆ 'ਤੇ ਕਿਸੇ ਨੇ ਵੀ ਉਸ ਨੂੰ ਵਧਾਈ ਨਹੀਂ ਦਿੱਤੀ। ਅਮਿਤਾਭ ਨੇ ਦੀਵਾਲੀ ਨਾਲ ਜੁੜੀ ਇੱਕ ਪੋਸਟ ਕੀਤੀ ਹੈ। ਪਰ ਨੂੰਹ ਲਈ ਕੁਝ ਨਹੀਂ ਕਿਹਾ ਗਿਆ। ਇਸ ਦੇ ਨਾਲ ਹੀ ਪਤੀ ਅਭਿਸ਼ੇਕ ਬੱਚਨ ਨੇ ਵੀ ਇਸ ਸਾਲ ਆਪਣੀ ਪਤਨੀ ਲਈ ਕੁਝ ਨਹੀਂ ਕਿਹਾ।

Read MOre: Sara Ali Khan: ਸਾਰਾ ਅਲੀ ਖਾਨ ਦੇ ਰੂਮਰਡ ਬੁਆਏਫ੍ਰੈਂਡ ਨੂੰ ਲੈ ਇੰਟਰਨੈੱਟ 'ਤੇ ਮੱਚੀ ਤਰਥੱਲੀ, ਜਾਣੋ ਅਰਜੁਨ ਪ੍ਰਤਾਪ ਬਾਜਵਾ ਕੌਣ ?

ਅਭਿਸ਼ੇਕ ਤੋਂ ਲੈ ਕੇ ਅਮਿਤਾਭ ਤੱਕ ਐਸ਼ਵਰਿਆ ਨੂੰ ਨਹੀਂ ਚਾਹੁੰਦੇ

ਹੁਣ ਇਹ ਸਭ ਦੇਖਣ ਤੋਂ ਬਾਅਦ ਇੰਟਰਨੈੱਟ ਯੂਜ਼ਰਸ ਨੇ ਸੋਚਿਆ ਕਿ ਕੀ ਸੱਚਮੁੱਚ ਇਸ ਜੋੜੇ ਦੇ ਵਿੱਚ ਕੋਈ ਦਰਾਰ ਹੈ। ਉਨ੍ਹਾਂ ਵਿਚਕਾਰ ਕੋਈ ਸਮੱਸਿਆ ਹੈ। ਕਿਉਂਕਿ ਨਾ ਸਿਰਫ ਅਭਿਸ਼ੇਕ ਬਲਕਿ ਐਸ਼ਵਰਿਆ ਦੇ ਸਹੁਰੇ ਅਮਿਤਾਭ ਬੱਚਨ, ਸ਼ਵੇਤਾ ਬੱਚਨ ਅਤੇ ਉਨ੍ਹਾਂ ਦੀ ਬੇਟੀ ਨਵਿਆ ਨਵੇਲੀ ਨੰਦਾ ਨੇ ਵੀ ਅਭਿਨੇਤਰੀ ਦੇ ਜਨਮਦਿਨ 'ਤੇ ਕੋਈ ਪੋਸਟ ਸ਼ੇਅਰ ਨਹੀਂ ਕੀਤੀ। ਹੁਣ ਲੋਕਾਂ ਨੇ Reddit 'ਤੇ ਇਸ ਬਾਰੇ ਹੰਗਾਮਾ ਕੀਤਾ ਹੈ।

ਐਸ਼ਵਰਿਆ ਰਾਏ ਦੇ ਜਨਮਦਿਨ 'ਤੇ ਬੱਚਨ ਪਰਿਵਾਰ ਵੱਲੋਂ ਕੋਈ ਪੋਸਟ ਨਹੀਂ 

ਕੁਝ ਯੂਜ਼ਰਸ ਨੇ ਪੁੱਛਿਆ ਕਿ ਹੁਣ ਉਨ੍ਹਾਂ ਵਿਚਕਾਰ ਸਭ ਕੁਝ ਖਤਮ ਹੋ ਗਿਆ ਹੈ ਅਤੇ ਕੁਝ ਨੇ ਦਾਅਵਾ ਕੀਤਾ ਕਿ ਸ਼ਾਇਦ ਜੋੜਾ ਆਪਣੀ ਨਿੱਜੀ ਜ਼ਿੰਦਗੀ ਨੂੰ ਗੁਪਤ ਰੱਖਣਾ ਚਾਹੁੰਦਾ ਹੈ ਇਸ ਲਈ ਉਨ੍ਹਾਂ ਨੇ ਕੁਝ ਵੀ ਪੋਸਟ ਨਹੀਂ ਕੀਤਾ। ਪਰ ਕੁਝ ਨੇ ਉਨ੍ਹਾਂ ਦੇ ਵਿਆਹੁਤਾ ਜੀਵਨ ਦੀਆਂ ਸਮੱਸਿਆਵਾਂ ਬਾਰੇ ਗੱਲ ਕੀਤੀ ਤਾਂ ਕੁਝ ਨੇ ਉਨ੍ਹਾਂ ਲੋਕਾਂ ਨੂੰ ਨਿਸ਼ਾਨਾ ਬਣਾਇਆ ਜੋ ਲਗਾਤਾਰ ਉਨ੍ਹਾਂ ਦੇ ਤਲਾਕ ਦੀਆਂ ਕਹਾਣੀਆਂ ਬਣਾ ਰਹੇ ਹਨ। ਬੱਚਨ ਪਰਿਵਾਰ ਦੀ ਫੈਮਿਲੀ ਫੋਟੋ, ਜਿਸ 'ਚ ਅਮਿਤਾਭ, ਜਯਾ, ਐਸ਼ਵਰਿਆ ਅਤੇ ਅਭਿਸ਼ੇਕ ਨਜ਼ਰ ਆ ਰਹੇ ਹਨ, 'ਤੇ ਲਿਖਿਆ ਸੀ, 'ਜੇਕਰ ਅਭਿਸ਼ੇਕ ਬੱਚਨ ਅਤੇ ਉਨ੍ਹਾਂ ਦੇ ਪਰਿਵਾਰ ਨੇ ਐਸ਼ਵਰਿਆ ਦੇ 51ਵੇਂ ਜਨਮਦਿਨ 'ਤੇ ਕੁਝ ਵੀ ਪੋਸਟ ਨਹੀਂ ਕੀਤਾ, ਤਾਂ ਕੀ ਤਲਾਕ ਦੀ ਪੁਸ਼ਟੀ ਹੋ ​​ਗਈ ਹੈ?'

ਟਾਪ ਹੈਡਲਾਈਨ

Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget