ਪੜਚੋਲ ਕਰੋ

ਸੁਪਰਸਟਾਰ ਐਮੀ ਵਿਰਕ ਵਲੋਂ ਫੈਨਜ਼ ਨੂੰ ਬੈਕ ਟੁ ਬੈਕ ਸਰਪ੍ਰਾਈਜ਼ਸ

ਪੰਜਾਬੀ ਸੁਪਰਸਟਾਰ ਐਮੀ ਵਿਰਕ ਅਤੇ ਸੋਨਮ ਬਾਜਵਾ ਹਰ ਇਕ ਫਿਲਮ ਸੁਪਰ ਹਿੱਟ ਰਹੀ ਹੈ। ਦੋਹਾਂ ਦੀ ਫਿਲਮ 'ਪੁਆੜਾ' ਇਸ ਵੇਲੇ ਸਿਨੇਮਾ ਘਰਾਂ 'ਚ ਚੰਗਾ ਬਿਜ਼ਨੈੱਸ ਕਰ ਰਹੀ ਹੈ। ਹੁਣ ਦੋਹਾਂ ਸਿਤਾਰਿਆਂ ਦੇ ਫੈਨਜ਼ ਲਈ ਇਕ ਹੋਰ ਖੁਸ਼ਖਬਰੀ ਹੈ।

ਪੰਜਾਬੀ ਸੁਪਰਸਟਾਰ ਐਮੀ ਵਿਰਕ ਅਤੇ ਸੋਨਮ ਬਾਜਵਾ ਹਰ ਇਕ ਫਿਲਮ ਸੁਪਰ ਹਿੱਟ ਰਹੀ ਹੈ। ਦੋਹਾਂ ਦੀ ਫਿਲਮ 'ਪੁਆੜਾ' ਇਸ ਵੇਲੇ ਸਿਨੇਮਾ ਘਰਾਂ 'ਚ ਚੰਗਾ ਬਿਜ਼ਨੈੱਸ ਕਰ ਰਹੀ ਹੈ। ਹੁਣ ਦੋਹਾਂ ਸਿਤਾਰਿਆਂ ਦੇ ਫੈਨਜ਼ ਲਈ ਇਕ ਹੋਰ ਖੁਸ਼ਖਬਰੀ ਹੈ। ਐਮੀ ਵਿਰਕ ਅਤੇ ਸੋਨਮ ਬਾਜਵਾ ਸਟਾਰਰ ਇੱਕ ਹੋਰ ਪੰਜਾਬੀ ਫਿਲਮ 'ਸ਼ੇਰ ਬੱਗਾ' ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ। ਫਿਲਮ 'ਸ਼ੇਰ ਬੱਗਾ' ਦੀ ਟੀਮ ਨੇ ਅਨਾਊਸਮੈਂਟ ਕੀਤੀ ਕਿ ਫਾਇਨਲੀ ਉਨ੍ਹਾਂ ਦੀ ਫਿਲਮ ਦੀ ਸ਼ੂਟਿੰਗ ਪੂਰੀ ਹੋ ਗਈ ਹੈ।
 
ਫਿਲਮ ਦੇ ਡਾਇਰੈਕਟਰ ਜਗਦੀਪ ਸਿੱਧੂ ਨੇ ਫਿਲਮ ਦੀ ਉਡੀਕ ਕਰ ਰਹੇ ਦਰਸ਼ਕਾਂ ਨੂੰ ਅਪਡੇਟ ਦੇਣ ਲਈ ਪੂਰੀ ਟੀਮ ਨੂੰ ਟੈਗ ਕਰਦੇ ਹੋਏ ਅਨਾਊਂਸ ਕੀਤਾ ਕਿ ਅਸੀਂ ਇਸ ਫਿਲਮ ਦੀ ਸ਼ੂਟਿੰਗ ਨੂੰ ਪੂਰਾ ਕਰ ਲਿਆ ਹੈ। ਇਸ ਤੋਂ ਪਹਿਲਾਂ, ਫਿਲਮ ਦੀ ਟੀਮ ਨੇ ਯੂਕੇ ਦੇ ਸ਼ੈਡਿਊਲ ਨੂੰ ਪੂਰਾ ਕਰਨ ਦਾ ਐਲਾਨ ਕੀਤਾ ਸੀ, ਕਿਉਂਕਿ ਫਿਲਮ ਦਾ ਇੱਕ ਹਿੱਸਾ ਯੂਕੇ ਵਿੱਚ ਵੀ ਸ਼ੂਟ ਕੀਤਾ ਗਿਆ ਹੈ ਅਤੇ ਹੁਣ ਪੂਰੀ ਫਿਲਮ ਦੀ ਸ਼ੂਟਿੰਗ ਹੋ ਚੁੱਕੀ ਹੈ।
 
'ਕਿਸਮਤ 2' ਤੋਂ ਬਾਅਦ ਇਹ ਜਗਦੀਪ ਸਿੱਧੂ ਦਾ ਅਗਲਾ ਡਾਇਰੈਕਸ਼ਨਲ ਪ੍ਰੋਜੈਕਟ ਹੈ। ਇਸ ਫਿਲਮ ਦੀ ਅਨਾਊਸਮੈਂਟ ਕੁਝ ਮਹੀਨੇ ਪਹਿਲਾਂ ਕੀਤੀ ਗਈ ਸੀ, ਅਤੇ ਉਸ ਦਿਨ ਤੋਂ ਪੰਜਾਬੀ ਸਿਨੇਮਾ ਦੇ ਲਵਰ ਫਿਲਮ ਦੀ ਰਿਲੀਜ਼ ਡੇਟ ਦੇ ਐਲਾਨ ਦੀ ਉਡੀਕ ਕਰ ਰਹੇ ਸਨ। 'ਕਿਸਮਤ 2' 24 ਸਤੰਬਰ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਵਾਲੀ ਹੈ।
 
ਹੁਣ ਜਦੋ ਐਮੀ ਵਿਰਕ ਤੇ ਉਨ੍ਹਾਂ ਦੀ ਟੀਮ ਵਲੋਂ ਉਨ੍ਹਾਂ ਦੇ ਫੈਨਜ਼ ਨੂੰ ਬੈਕ ਟੁ ਬੈਕ ਸਰਪ੍ਰਾਈਜ਼ ਮਿਲ ਰਹੇ ਹਨ ਤਾਂ ਦਰਸ਼ਕਾਂ ਨੂੰ ਹੁਣ ਫਿਲਮ 'ਸ਼ੇਰ ਬੱਗਾ' ਦਾ ਵੀ ਬੇਸਬਰੀ ਨਾਲ ਇੰਤਜ਼ਾਰ ਹੈ। ਦਰਸ਼ਕ ਇਸ ਫਿਲਮ ਦੀ ਰਿਲੀਜ਼ਿੰਗ ਡੇਟ ਦਾ ਵੀ ਇੰਤਜ਼ਾਰ ਕਰ ਰਹੇ ਹਨ। 
 
ਸਰਗੁਣ ਮਹਿਤਾ ਤੇ ਐਮੀ ਵਿਰਕ ਦੀ ਫ਼ਿਲਮ 'ਕਿਸਮਤ-2' ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਜਿਸ ਦੇ ਸ਼ੁਰੂਆਤ 'ਚ ਫ਼ਿਲਮ ਕਿਸਮਤ ਦਾ ਇਕ ਸੀਨ ਦਿਖਾਇਆ ਗਿਆ, ਜਿਥੇ ਐਮੀ ਵਿਰਕ ਤੇ ਸਰਗੁਣ ਮਹਿਤਾ ਦੇ ਕਿਰਦਾਰ ਆਪਣੇ ਅਧੂਰੇ ਪਿਆਰ ਦੀ ਗੱਲ ਕਰ ਰਹੇ ਹਨ। ਉਥੇ ਬਾਣੀ ਸ਼ਿਵ ਨੂੰ ਕਹਿੰਦੀ ਹੈ ਕਿ ਜੇ ਇਸ ਵਾਰ ਨਹੀਂ ਅਗਲੇ ਜਨਮ ਆਪਾ ਮਿਲਾਂਗੇ।"
 
ਫ਼ਿਲਮ ਨੂੰ ਜਗਦੀਪ ਸਿੱਧੂ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ। ਜਗਦੀਪ ਨੇ ਫ਼ਿਲਮ 'ਕਿਸਮਤ' ਨੂੰ ਬਣਾਇਆ ਸੀ। ਇਸ ਵਾਰ ਵੀ ਜਗਦੀਪ ਸਿੱਧੂ ਦੀ ਕਹਾਣੀ 'ਚ ਕੋਈ ਨਾ ਕੋਈ ਟ੍ਰੈਜਡੀ ਜ਼ਰੂਰ ਹੋਏਗੀ। ਦੂਜੇ ਪਾਸੇ ਫ਼ਿਲਮ ਦੇ ਗਾਣੇ ਜਾਨੀ ਤੇ ਬੀ ਪ੍ਰਾਕ ਨੇ ਹੀ ਤਿਆਰ ਕੀਤੇ ਹਨ। ਦੋਵਾਂ ਨੇ ਫ਼ਿਲਮ ਕਿਸਮਤ ਤੇ ਸੁਫਨਾ ਦੇ ਗਾਣੇ ਬਣਾਏ ਸੀ। ਜਿਸ ਨੂੰ ਕਿ ਰਿਪਿਟ 'ਤੇ ਅੱਜ ਵੀ ਸੁਣਿਆ ਜਾਂਦਾ ਹੈ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget