ਪੜਚੋਲ ਕਰੋ

ਸ਼ਾਹਰੁਖ ਖਾਨ ਦੇ ਫੈਨਜ਼ ਲਈ ਬੁਰੀ ਖ਼ਬਰ 

ਕੁਝ ਸਮੇਂ ਤੋਂ ਬਾਲੀਵੁੱਡ ਦੇ ਕਿੰਗ ਖਾਨ ਯਾਨੀ ਸ਼ਾਹਰੁਖ ਸਿਲਵਰ ਸਕ੍ਰੀਨ ਤੋਂ ਗ਼ਾਇਬ ਹਨ। ਜਿਸ ਤੋਂ ਬਾਅਦ ਉਹ ਐਕਸ਼ਨ ਥ੍ਰਿਲਰ ਫਿਲਮ ‘ਪਠਾਨ’ ਤੋਂ ਵਾਪਸੀ ਕਰਨ ਵਾਲੇ ਸੀ। ਫਿਲਮ ਇਸ ਸਾਲ ਦੀਵਾਲੀ 'ਤੇ ਰਿਲੀਜ਼ ਹੋਣੀ ਸੀ। ਪਰ ਯਸ਼ ਰਾਜ ਬੈਨਰ ਹੇਠ ਬਣੀ ਇਸ ਫਿਲਮ ਬਾਰੇ ਇਕ ਨਵਾਂ ਅਪਡੇਟ ਆਇਆ ਹੈ।

ਕੁਝ ਸਮੇਂ ਤੋਂ ਬਾਲੀਵੁੱਡ ਦੇ ਕਿੰਗ ਖਾਨ ਯਾਨੀ ਸ਼ਾਹਰੁਖ ਸਿਲਵਰ ਸਕ੍ਰੀਨ ਤੋਂ ਗ਼ਾਇਬ ਹਨ। ਜਿਸ ਤੋਂ ਬਾਅਦ ਉਹ ਐਕਸ਼ਨ ਥ੍ਰਿਲਰ ਫਿਲਮ ‘ਪਠਾਨ’ ਤੋਂ ਵਾਪਸੀ ਕਰਨ ਵਾਲੇ ਸੀ। ਫਿਲਮ ਇਸ ਸਾਲ ਦੀਵਾਲੀ 'ਤੇ ਰਿਲੀਜ਼ ਹੋਣੀ ਸੀ। ਪਰ ਯਸ਼ ਰਾਜ ਬੈਨਰ ਹੇਠ ਬਣੀ ਇਸ ਫਿਲਮ ਬਾਰੇ ਇਕ ਨਵਾਂ ਅਪਡੇਟ ਆਇਆ ਹੈ। ਜਿਸ ਕਾਰਨ ਸ਼ਾਹਰੁਖ ਦੇ ਫੈਨਜ਼ ਨੂੰ ਇਕ ਵਾਰ ਫਿਰ ਨਿਰਾਸ਼ ਹੋਣਾ ਪੈ ਸਕਦਾ ਹੈ। ਦਰਅਸਲ ਇਹ ਫਿਲਮ ਸਾਲ 2021 'ਚ ਰਿਲੀਜ਼ ਨਹੀਂ ਕੀਤੀ ਜਾਏਗੀ ਅਤੇ ਅਗਲੇ ਸਾਲ ਬਾਕਸ ਆਫਿਸ 'ਤੇ ਦਸਤਕ ਦੇਵੇਗੀ। 

 

ਸ਼ਾਹਰੁਖ ਖਾਨ, ਦੀਪਿਕਾ ਪਾਦੂਕੋਣ ਅਤੇ ਜਾਨ ਅਬਰਾਹਿਮ ਸਟਾਰਰ ਫਿਲਮ 'ਪਠਾਨ' ਦੇ ਜ਼ਰੀਏ ਸ਼ਾਹਰੁਖ ਵਾਪਸੀ ਕਰਨ ਲਈ ਤਿਆਰ ਸੀ। ਇਹ ਇਕ ਐਕਸ਼ਨ ਥ੍ਰਿਲਰ ਫਿਲਮ ਹੈ। ਇਸ ਫਿਲਮ ਰਾਹੀਂ ਕਿੰਗ ਖਾਨ ਦਾ ਇੱਕ ਪੁਰਾਣਾ ਅਵਤਾਰ ਦੇਖਣ ਨੂੰ ਮਿਲੇਗਾ। ਹਰ ਕੋਈ ਸ਼ਾਹਰੁਖ ਦੀ ਵਾਪਸੀ ਤੋਂ ਖੁਸ਼ ਸੀ। ਹਰ ਕੋਈ ਬੇਸਬਰੀ ਨਾਲ ਇਸ ਦਾ ਇੰਤਜ਼ਾਰ ਕਰ ਰਿਹਾ ਸੀ। ਤੇ ਹੁਣ ਖਬਰਾਂ ਇਹ ਹਨ ਕਿ ਇਹ ਦੀਵਾਲੀ 'ਤੇ ਰਿਲੀਜ਼ ਨਹੀਂ ਹੋਵੇਗੀ। ਇਸ ਲਈ ਫਿਲਮ ਦੀ ਸ਼ੂਟਿੰਗ ਵੀ ਲਗਾਤਾਰ ਚੱਲ ਰਹੀ ਹੈ ਤੇ ਫਿਲਮ ਦੀ ਸ਼ੂਟਿੰਗ 'ਚ ਕਲਾਈਮੈਕਸ ਦਾ ਹਿੱਸਾ ਬਾਕੀ ਹੈ। 

 

ਰਿਪੋਰਟਸ ਦੀ ਮੰਨੀਏ ਤਾਂ ਸ਼ਾਹਰੁਖ ਖਾਨ ਦੇ 'ਪਠਾਨ' ਦਾ ਰਿਲੀਜ਼ ਨਾ ਹੋਣ ਦਾ ਮੁੱਖ ਕਾਰਨ ਅਕਸ਼ੈ ਕੁਮਾਰ ਹੈ। ਦਰਅਸਲ, ਯਸ਼ ਰਾਜ ਬੈਨਰ ਦਿਵਾਲੀ ਦੇ ਮੌਕੇ 'ਤੇ ਰਾਜਸਥਾਨ ਦੇ ਸੂਰਵੀਰ ਰਾਜਾ ਪ੍ਰਿਥਵੀ ਰਾਜ ਕਹਾਣੀ ਦਰਸ਼ਕਾਂ ਦੇ ਸਾਹਮਣੇ ਪੇਸ਼ ਕਰਨਗੇ। ਇਸ ਵਿੱਚ ਮਾਨੁਸ਼ੀ ਛਿੱਲਰ ਦੇ ਨਾਲ ਅਕਸ਼ੈ ਕੁਮਾਰ ਨਜ਼ਰ ਆਉਣਗੇ। ਮਾਨੁਸ਼ੀ ਦੀ ਇਹ ਪਹਿਲੀ ਫਿਲਮ ਹੋਵੇਗੀ। ਹਾਲ ਹੀ 'ਚ ਇਸ ਫਿਲਮ ਦੀ ਰਿਲੀਜ਼ਿੰਗ ਦੀ ਅਨਾਊਸਮੈਂਟ ਕੀਤੀ ਗਈ ਸੀ। ਅਜਿਹੇ 'ਚ ਯਸ਼ ਰਾਜ ਆਪਣੀ ਫਿਲਮ ਪ੍ਰਿਥਵੀਰਾਜ ਨਾਲ ਫਿਲਮ ਪਠਾਨ ਨੂੰ ਟੱਕਰ ਨਹੀਂ ਦੇਣਾ ਚਾਹੁੰਦੇ। ਹੁਣ ਦਰਸ਼ਕਾਂ ਨੂੰ ਸ਼ਾਹਰੁਖ ਖਾਨ ਦੀ ਫਿਲਮ ‘ਪਠਾਣ’ ਦੇਖਣ ਲਈ ਅਗਲੇ ਸਾਲ ਤੱਕ ਇੰਤਜ਼ਾਰ ਕਰਨਾ ਪੈ ਸਕਦਾ ਹੈ।

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget