ਪੜਚੋਲ ਕਰੋ

ਬਾਦਸ਼ਾਹ ਨੇ ਸ਼ਹਿਨਾਜ਼ ਨਾਲ ਕੀਤੀ ਫੋਟੋ ਸ਼ੇਅਰ, ਆਖਰਕਾਰ ਕੀ ਹੈ ਇਸ ਦਾ ਰਾਜ਼?

ਸਿੰਗਰ ਰੈਪਰ ਬਾਦਸ਼ਾਹ ਨੇ ਪੰਜਾਬ ਦੀ ਕੈਟਰੀਨਾ ਕੈਫ ਯਾਨੀ ਸ਼ਹਿਨਾਜ਼ ਗਿੱਲ ਨਾਲ ਫੋਟੋ ਸ਼ੇਅਰ ਕੀਤੀ ਹੈ। ਇਹ ਦੋਵੇਂ ਇੱਕ ਗੀਤ ਲਈ ਇਕੱਠੇ ਸ਼ੂਟ ਕਰ ਰਹੇ ਹਨ ਪਰ ਅਜੇ ਤੱਕ ਦੋਵਾਂ ਦੀ ਇਕੱਠਿਆਂ ਕੋਈ ਵੀ ਤਸਵੀਰ ਬਾਹਰ ਨਹੀਂ ਆਈ ਸੀ।

ਚੰਡੀਗੜ੍ਹ: ਸਿੰਗਰ ਰੈਪਰ ਬਾਦਸ਼ਾਹ ਨੇ ਪੰਜਾਬ ਦੀ ਕੈਟਰੀਨਾ ਕੈਫ ਯਾਨੀ ਸ਼ਹਿਨਾਜ਼ ਗਿੱਲ ਨਾਲ ਫੋਟੋ ਸ਼ੇਅਰ ਕੀਤੀ ਹੈ। ਇਹ ਦੋਵੇਂ ਇੱਕ ਗੀਤ ਲਈ ਇਕੱਠੇ ਸ਼ੂਟ ਕਰ ਰਹੇ ਹਨ ਪਰ ਅਜੇ ਤੱਕ ਦੋਵਾਂ ਦੀ ਇਕੱਠਿਆਂ ਕੋਈ ਵੀ ਤਸਵੀਰ ਬਾਹਰ ਨਹੀਂ ਆਈ ਸੀ। ਹੁਣ ਆਖਰਕਰ ਬਾਦਸ਼ਾਹ ਨੇ ਸ਼ਹਿਨਾਜ਼ ਨਾਲ ਫੋਟੋ ਸ਼ੇਅਰ ਕਰ ਕਲੀਅਰ ਕੀਤਾ ਕਿ ਉਹ ਦੋਵੇਂ ਇਕੱਠੇ ਇਕ ਗਾਣੇ 'ਚ ਕੰਮ ਕਰ ਰਹੇ ਹਨ। ਬਾਦਸ਼ਾਹ ਨੇ ਸ਼ਹਿਨਾਜ਼ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, "ਯੇ ਲੜਕੀ ਪਾਗਲ ਹੈ।" ਤਸਵੀਰ 'ਚ ਦੋਵੇਂ ਬਲੈਕ ਆਊਟਫਿਟ 'ਚ ਨਜ਼ਰ ਆ ਰਹੇ ਹਨ। ਇਸ ਗਾਣੇ ਦਾ ਸ਼ੂਟ ਜੰਮੂ ਕਸ਼ਮੀਰ ਤੇ ਮਨਾਲੀ 'ਚ ਹੋਇਆ ਹੈ। ਇਹ ਗੀਤ ਫਰਵਰੀ ਮਹੀਨੇ ਦੇ ਅੰਤ ਤੱਕ ਰਿਲੀਜ਼ ਹੋ ਸਕਦਾ ਹੈ। ਫਿਲਹਾਲ ਇਸ ਬਾਰੇ ਕੁਝ ਕਲੀਅਰ ਨਹੀਂ ਹੋਇਆ ਕਿ ਇਹ ਗਾਣਾ ਕਿਸ ਤਰ੍ਹਾਂ ਦਾ ਹੋਵੇਗਾ ਪਰ ਉਮੀਦ ਇਹੀ ਹੈ ਕਿ ਗੀਤ ਰੋਮਾਂਟਿਕ ਹੋਵੇਗਾ। ਰਿਹਾਨਾ ਨੂੰ 'ਪੋਰਨ ਸਟਾਰ' ਕਹਿ ਘਿਰ ਗਈ ਕੰਗਨਾ, ਜਗਮੀਤ ਸਿੰਘ ਨੂੰ ਕਹਿ ਬੈਠੀ 'ਅੱਤਵਾਦੀ' ਬਾਦਸ਼ਾਹ ਨੇ ਸ਼ਹਿਨਾਜ਼ ਨਾਲ ਕੀਤੀ ਫੋਟੋ ਸ਼ੇਅਰ, ਆਖਰਕਾਰ ਕੀ ਹੈ ਇਸ ਦਾ ਰਾਜ਼? ਬਾਦਸ਼ਾਹ ਨਾਲ ਗਾਣੇ 'ਚ ਫ਼ੀਚਰ ਹੋਣਾ ਸ਼ਹਿਨਾਜ਼ ਦੇ ਫੈਨਜ਼ ਲਈ ਵੱਡਾ ਸਰਪ੍ਰਾਈਜ਼ ਹੈ। ਦੋਵਾਂ ਕੋਲ ਆਪਣੀ-ਆਪਣੀ ਵੱਡੀ ਫੈਨ ਫੋਲੋਵਿੰਗ ਹੈ ਤੇ ਦੋਵੇਂ ਕੁਝ ਵੱਡਾ ਹੀ ਧਮਾਕਾ ਕਰਨਗੇ। ਬਾਦਸ਼ਾਹ ਨੂੰ ਵੈਸੇ ਵੀ ਆਪਣੀਆਂ ਬਿੱਗ ਬਜਟ ਵੀਡਿਓਜ਼ ਕਰਕੇ ਜਾਣਿਆ ਜਾਂਦਾ ਹੈ। ਤੇ ਇਸ ਗਾਣੇ ਦੀ ਵੀਡੀਓ ਦੇ ਗ੍ਰੈਂਡ ਹੋਣ ਦੀਆਂ ਉਮੀਦਾਂ ਹਨ।  ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਦੇਹਾਂਤ! ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਦੇਹਾਂਤ! ਸਦਮੇ 'ਚ ਪ੍ਰਸ਼ੰਸਕ...
Arshdeep Singh Girlfriend Pics: ਅਰਸ਼ਦੀਪ ਸਿੰਘ ਦੀ ਲਵ ਲਾਈਫ ਨੂੰ ਲੈ ਚਰਚਾ ਤੇਜ਼, 'ਮਿਸਟ੍ਰੀ ਗਰਲ' ਦੀਆਂ ਤਸਵੀਰਾਂ ਆਈਆਂ ਸਾਹਮਣੇ; ਜਾਣੋ ਕੌਣ ਹੈ ਸਮਰੀਨ ਕੌਰ ? 
ਅਰਸ਼ਦੀਪ ਸਿੰਘ ਦੀ ਲਵ ਲਾਈਫ ਨੂੰ ਲੈ ਚਰਚਾ ਤੇਜ਼, 'ਮਿਸਟ੍ਰੀ ਗਰਲ' ਦੀਆਂ ਤਸਵੀਰਾਂ ਆਈਆਂ ਸਾਹਮਣੇ; ਜਾਣੋ ਕੌਣ ਹੈ ਸਮਰੀਨ ਕੌਰ ? 
Firing On Rapper: ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
Punjabi Singer Death: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਸਦਮੇਂ 'ਚ ਪ੍ਰਸ਼ੰਸਕ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਸਦਮੇਂ 'ਚ ਪ੍ਰਸ਼ੰਸਕ...

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
Firing On Rapper: ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
Punjab News: ਪੰਜਾਬ ਤੋਂ ਵੱਡੀ ਖਬਰ, ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ DSP ਦਾ ਮੁੰਡਾ; ਖੁਲਾਸੇ ਤੋਂ ਬਾਅਦ...
ਪੰਜਾਬ ਤੋਂ ਵੱਡੀ ਖਬਰ, ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ DSP ਦਾ ਮੁੰਡਾ; ਖੁਲਾਸੇ ਤੋਂ ਬਾਅਦ...
Holiday in Punjab: ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
Embed widget