ਪੜਚੋਲ ਕਰੋ

ਕੀ ਟੁੱਟ ਜਾਏਗਾ ਰੈਪਰ ਬਾਦਸ਼ਾਹ ਦਾ ਵਿਆਹ? ਕਈ ਮਹੀਨਿਆਂ ਤੋਂ ਰਹਿ ਰਹੇ ਪਤਨੀ ਜੈਸਮੀਨ ਤੋਂ ਅਲੱਗ  

ਪਲੇਅ ਬੈਕ ਸਿੰਗਰ ਤੇ ਰੈਪਰ ਬਾਦਸ਼ਾਹ ਦੀ ਨਿੱਜੀ ਜ਼ਿੰਦਗੀ ਵਿੱਚ ਕੁਝ ਵੀ ਠੀਕ ਨਹੀਂ ਚੱਲ ਰਿਹਾ ਹੈ। ਉਹ ਆਪਣੀ ਪਤਨੀ ਜੈਸਮੀਨ ਦੇ ਨਾਲ ਪਿਛਲੇ ਕੁਝ ਸਮੇਂ ਤੋਂ ਨਾਲ ਨਹੀਂ ਰਹਿ ਰਹੇ ਹਨ।

ਮੁੰਬਈ: ਪਲੇਅ ਬੈਕ ਸਿੰਗਰ ਤੇ ਰੈਪਰ ਬਾਦਸ਼ਾਹ ਦੀ ਨਿੱਜੀ ਜ਼ਿੰਦਗੀ ਵਿੱਚ ਕੁਝ ਵੀ ਠੀਕ ਨਹੀਂ ਚੱਲ ਰਿਹਾ ਹੈ। ਉਹ ਆਪਣੀ ਪਤਨੀ ਜੈਸਮੀਨ ਦੇ ਨਾਲ ਪਿਛਲੇ ਕੁਝ ਸਮੇਂ ਤੋਂ ਨਾਲ ਨਹੀਂ ਰਹਿ ਰਹੇ ਹਨ। ਕੁਝ ਲੋਕਾਂ ਵੱਲੋਂ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਦੋਨੋਂ ਅਲੱਗ ਹੋ ਗਏ ਹਨ। ਕੋਈ ਦੂਸਰੀ ਵਜ੍ਹਾ ਲਾਕਡਾਊਨ ਨੂੰ ਦੱਸ ਰਿਹਾ ਹੈ। ਜੋ ਜਾਣਕਾਰੀ ਮਿਲੀ ਹੈ ਉਸ ਮੁਤਾਬਕ ਜੈਸਮੀਨ ਲਾਕਡਾਊਨ ਦੌਰਾਨ ਹੀ ਪੰਜਾਬ ਵਿੱਚ ਹੈ, ਜਦ ਕਿ ਬਾਦਸ਼ਾਹ ਮੁੰਬਈ ਵਿੱਚ ਹੈ। ਕਿਹਾ ਜਾ ਰਿਹਾ ਹੈ ਕਿ ਦੋਨਾਂ ਦੇ ਵਿੱਚ ਪਤੀ-ਪਤਨੀ ਵਾਲੀ ਹੀ ਝਗੜੇ ਹਨ ਤੇ ਬਾਅਦ ਵਿੱਚ ਮਾਮਲਾ ਸੁਲਝ ਜਾਵੇਗਾ। ਹਰ ਕਪਲ ਇਸ ਤਰ੍ਹਾਂ ਦੇ ਉਤਾਰ ਚੜ੍ਹਾਅ ਵਿੱਚੋਂ ਗੁਜ਼ਰਦਾ ਹੈ। ਇਸ ਮਾਮਲੇ ਵਿੱਚ ਬਾਦਸ਼ਾਹ ਵੱਲੋਂ ਕੋਈ ਵੀ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ। ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਉਹ ਬਹੁਤ ਹੀ ਨਿੱਜੀ ਸ਼ਖ਼ਸੀਅਤ ਹੈ ਤੇ ਮੀਡੀਆ ਦੇ ਸਾਹਮਣੇ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕੋਈ ਵੀ ਚਰਚਾ ਨਹੀਂ ਕਰਦੇ ਹਨ। ਬਾਦਸ਼ਾਹ ਦੀ ਬੇਟੀ   ਦੱਸ ਦਈਏ ਕਿ ਬਾਦਸ਼ਾਹ ਤੇ ਜੈਸਮੀਨ ਨੇ ਸਾਲ 2015 ਦੇ ਵਿੱਚ ਵਿਆਹ ਕੀਤਾ ਸੀ। ਦੋਨਾਂ ਦੀ ਇੱਕ ਬੇਟੀ ਹੈ, ਜੈਸੀਮੀ ਗ੍ਰੇਸ ਮਸੀਹ ਸਿੰਘ, ਜਿਸ ਦਾ ਜਨਮ 11 ਜਨਵਰੀ 2017 ਵਿੱਚ ਹੋਇਆ ਸੀ। ਪਿਛਲੇ ਸਾਲ ਬਾਦਸ਼ਾਹ ਨੇ ਬਾਲੀਵੁੱਡ ਫ਼ਿਲਮ 'ਖਾਨਦਾਨੀ ਸ਼ਫ਼ਾਖਾਨਾ' ਵਿੱਚ ਬਤੌਰ ਐਕਟਰ ਡੈਬਿਊ ਕੀਤਾ ਸੀ। ਇਸ ਫਿਲਮ ਦੇ ਪ੍ਰਮੋਸ਼ਨ ਦੇ ਦੌਰਾਨ ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਦੀ ਇੱਕ ਬੇਟੀ ਹੈ ਤੇ ਉਹ ਉਸ ਨੂੰ ਖੁਦ ਅਡਲਟ ਐਜੂਕੇਸ਼ਨ ਦੇ ਬਾਰੇ ਦੱਸਣਗੇ। ਇਹ ਫ਼ਿਲਮ ਅਡਲਟ ਐਜੂਕੇਸ਼ਨ ਦੇ ਮੁੱਦਿਆਂ ਤੇ ਆਧਾਰਤ ਸੀ 2006 ਵਿਚ ਮਿਊਜ਼ਿਕ ਇੰਡਸਟਰੀ ਵਿੱਚ ਪ੍ਰਵੇਸ਼ ਕੀਤਾ ਸੀ   ਬਾਦਸ਼ਾਹ ਨੇ ਕੂਲ ਈਕਵਲ ਨਾਮ ਨਾਲ ਮਿਊਜ਼ਿਕ ਇੰਡਸਟਰੀ ਦੇ ਵਿਚ ਕਦਮ ਰੱਖਿਆ ਸੀ ਪਰ ਬਾਅਦ ਵਿੱਚ ਉਨ੍ਹਾਂ ਨੇ ਆਪਣਾ ਨਾਂ ਬਾਦਸ਼ਾਹ ਰੱਖ ਲਿਆ। ਉਨ੍ਹਾਂ ਨੇ ਸਾਲ 2006 ਵਿੱਚ ਯੋ ਯੋ ਹਨੀ ਸਿੰਘ ਦੇ ਨਾਲ ਮਾਫ਼ੀਆ ਮੰਢੀਰ ਦੇ ਨਾਲ ਕੰਮ ਕਰਕੇ ਆਪਣਾ ਕੈਰੀਅਰ ਸ਼ੁਰੂ ਕੀਤਾ ਸੀ। 2012 ਵਿੱਚ ਗਰੁੱਪ ਤੋਂ ਅਲੱਗ ਹੋ ਕੇ ਬਾਦਸ਼ਾਹ ਨੂੰ ਅਲੱਗ ਪਹਿਚਾਣ ਮਿਲੀ। ਉਨ੍ਹਾਂ ਨੇ ਹਰਿਆਣਵੀ ਗਾਣਾ 'ਕਰ ਗਈ ਚੁਲ' ਗਾਇਆ ਜੋ 2016 ਵਿੱਚ ਬਾਲੀਵੁਡ ਫ਼ਿਲਮ ਕਪੂਰ ਐਂਡ ਸੰਨਜ਼ ਵਿੱਚ ਅਡਾਪਟ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਕਦੀ ਵੀ ਪਿੱਛੇ ਮੁੜਕੇ ਨਹੀਂ ਵੇਖਿਆ ਤੇ ਬਾਲੀਵੁੱਡ ਵਿੱਚ ਕਈ ਗਾਣੇ ਉਨ੍ਹਾਂ ਦੇ ਆ ਚੁੱਕੇ ਹਨ।

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget