ਪੜਚੋਲ ਕਰੋ

ਅੱਜ ਬਾਕਸ ਆਫਿਸ 'ਤੇ ਆਹਮੋ-ਸਾਹਮਣੇ ਹੋਣਗੇ 'ਬਾਗੀ -3' ਤੇ 'ਕਾਮਯਾਬੀ', ਕੌਣ ਛਾਏਗਾ ਸਿਲਵਰ ਸਕ੍ਰੀਨ 'ਤੇ?

'ਬਾਗੀ 3' ਫ਼ਿਲਮ 'ਬਾਗੀ' ਸੀਰੀਜ਼ ਦਾ ਤੀਜਾ ਹਿੱਸਾ ਹੈ। ਫ਼ਿਲਮ 'ਚ ਟਾਈਗਰ ਸ਼ਰੌਫ ਲੀਡ ਰੋਲ 'ਚ ਨਜ਼ਰ ਆਉਣਗੇ। ਇਸ ਦੇ ਨਾਲ ਹੀ ਸ਼ਾਹਰੁਖ ਖ਼ਾਨ ਦੀ ਰੈੱਡ ਚਿਲੀਜ਼ ਐਂਟਰਟੇਨਮੈਂਟ ਦੇ ਬੈਨਰ ਹੇਠ ਬਣੀ ਫ਼ਿਲਮ 'ਕਾਮਾਯਾਬ' ਵੀ ਦਰਸ਼ਕਾਂ ਸਾਹਮਣੇ ਪੇਸ਼ ਹੋਈ ਹੈ।

ਮੁੰਬਈ: ਅੱਜ ਬਾਲੀਵੁੱਡ ਫ਼ਿਲਮਾਂ 'ਬਾਗੀ -3' ਤੇ 'ਕਾਮਯਾਬ' ਬਾਕਸ ਆਫਿਸ 'ਤੇ ਰਿਲੀਜ਼ ਹੋ ਰਹੀਆਂ ਹਨ। 'ਬਾਗੀ 3' ਫ਼ਿਲਮ 'ਬਾਗੀ' ਦਾ ਤੀਜਾ ਹਿੱਸਾ ਹੈ। 'ਬਾਗੀ 3' 'ਚ ਟਾਈਗਰ ਸ਼ਰੌਫ ਮੁੱਖ ਭੂਮਿਕਾ 'ਚ ਹਨ। ਉਨ੍ਹਾਂ ਦੇ ਨਾਲ ਫ਼ਿਲਮ 'ਚ ਸ਼ਰਧਾ ਕਪੂਰ ਤੇ ਰਿਤੇਸ਼ ਦੇਸ਼ਮੁਖ ਵੀ ਨਜ਼ਰ ਆਉਣਗੇ। 'ਬਾਗੀ' ਦੀਆਂ ਪਿਛਲੀਆਂ ਫ਼ਿਲਮਾਂ 'ਚ ਔਡੀਅੰਸ ਨੂੰ ਕਾਫੀ ਐਕਸ਼ਨ, ਡਰਾਮਾ ਤੇ ਥ੍ਰਿਲਰ ਦੇਖਣ ਨੂੰ ਮਿਲਿਆ ਸੀ। ਇਸ ਲਈ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਾਗੀ -3 'ਚ ਜ਼ਬਰਦਸਤ ਡਾਈਲੌਗ ਨਾਲ ਤਿੰਨ ਗੁਣਾ ਜ਼ਿਆਦਾ ਐਕਸ਼ਨ ਹੈ। ਇਸ ਦੇ ਨਾਲ ਹੀ ਸ਼ਾਹਰੁਖ ਖ਼ਾਨ ਦੀ ਰੈੱਡ ਚਿਲੀਜ਼ ਐਂਟਰਟੇਨਮੈਂਟ ਦਰਸ਼ਕਾਂ ਦੇ ਸਾਹਮਣੇ ਫ਼ਿਲਮ 'ਕਾਮਯਾਬ' ਪੇਸ਼ ਕਰੇਗੀ। ਨਵੇਂ ਨਿਰਦੇਸ਼ਕ ਹਾਰਦਿਕ ਮਹਿਤਾ ਵੱਲੋਂ ਨਿਰਦੇਸ਼ਤ ਇਸ ਫ਼ਿਲਮ ਦੀ ਕਹਾਣੀ ਬਾਲੀਵੁੱਡ ਦੇ ਕਿਰਦਾਰ ਅਦਾਕਾਰਾਂ ਦੇ ਦੁਆਲੇ ਬੁਣੀ ਗਈ ਹੈ ਜੋ ਆਪਣੀ ਪਛਾਣ ਬਣਾਉਣ ਲਈ ਸੰਘਰਸ਼ ਕਰ ਰਹੇ ਹਨ। ਬੁਸਾਨ ਇੰਟਰਨੈਸ਼ਨਲ ਫ਼ਿਲਮ ਫੈਸਟੀਵਲ 'ਚ ਪ੍ਰਦਰਸ਼ਿਤ ਇਸ ਫ਼ਿਲਮ 'ਚ ਸੰਜੇ ਮਿਸ਼ਰਾ, ਦੀਪਕ ਡੋਬਰਿਆਲ, ਸਾਰਿਕਾ ਸਿੰਘ ਤੇ ਈਸ਼ਾ ਤਲਵਾਰ ਹਨ। ਫ਼ਿਲਮ ਨੂੰ ਨਿਊਯਾਰਕ ਸਿਟੀ ਸਾਊਥ ਏਸ਼ੀਅਨ ਫ਼ਿਲਮ ਫੈਸਟੀਵਲ, ਮੈਲਬੌਰਨ ਇੰਡੀਅਨ ਫ਼ਿਲਮ ਫੈਸਟੀਵਲ, ਸ਼ੰਘਾਈ ਇੰਟਰਨੈਸ਼ਨਲ ਫ਼ਿਲਮ ਫੈਸਟੀਵਲ ਤੇ ਜੀਓ ਮਮੀ ਮੁੰਬਈ ਫ਼ਿਲਮ ਫੈਸਟੀਵਲ ਵਿੱਚ ਪ੍ਰਦਰਸ਼ਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੱਜ ਇੱਕ ਹੋਰ ਫ਼ਿਲਮ ਵੀ ਰਿਲੀਜ਼ ਹੋ ਰਹੀ ਹੈ ਪਰ ਇਹ ਫ਼ਿਲਮ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ। ਇਸ 'ਚ ਬਾਲੀਵੁੱਡ ਐਕਟਰਸ ਕਿਆਰਾ ਅਡਵਾਨੀ ਨਜ਼ਰ ਆਵੇਗੀ, ਜਦਕਿ ਫ਼ਿਲਮ ਨੂੰ ਕਰਨ ਜੌਹਰ ਨੇ ਪ੍ਰੋਡਿਊਸ ਕੀਤਾ ਹੈ। 'ਗਿਲਟੀ' ਦਾ ਡਾਈਰੈਕਸ਼ਲ ਰੁਚੀ ਨਰਾਇਣ, ਕਨਿਕਾ ਢਿੱਲੋਂ ਤੇ ਅਤਿਕਾ ਚੌਹਾਨ ਕਰ ਰਹੇ ਹਨ। ਫ਼ਿਲਮ ਦੀ ਕਹਾਣੀ ਇੱਕ ਗੀਤਕਾਰ ਦੀ ਜ਼ਿੰਦਗੀ ਦੇ ਦੁਆਲੇ ਘੁੰਮਦੀ ਹੈ, ਜਿਸ ਦੇ ਪ੍ਰੇਮੀ 'ਤੇ ਉਸ ਨਾਲ ਬਲਾਤਕਾਰ ਕਰਨ ਦਾ ਇਲਜ਼ਾਮ ਲਗਾਇਆ ਜਾਂਦਾ ਹੈ। ਧਰਮੈਟਿਕ ਵੱਲੋਂ ਬਣਾਈ ਇਹ ਪਹਿਲੀ ਫ਼ਿਲਮ ਹੈ, ਜੋ ਕਰਨ ਜੌਹਰ ਦੇ ਧਰਮ ਪ੍ਰੋਡਕਸ਼ਨ ਦਾ ਡਿਜੀਟਲ ਵੈਂਚਰ ਹੋਵੇਗੀ।

ਟਾਪ ਹੈਡਲਾਈਨ

Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
Embed widget