ਪੜਚੋਲ ਕਰੋ

Prbhas Kriti Sanon: ਬਾਹੂਬਲੀ ਐਕਟਰ ਪ੍ਰਭਾਸ ਨੇ ਕ੍ਰਿਤੀ ਸੇਨਨ ਨੂੰ ਕੀਤਾ ਪ੍ਰਪੋਜ਼? ਜਲਦ ਮੰਗਣੀ ਕਰ ਸਕਦਾ ਹੈ ਜੋੜਾ

Prabhas Kriti Sanon Getting Engaged Soon: ਕਿਹਾ ਜਾ ਰਿਹਾ ਹੈ ਕਿ ਕ੍ਰਿਤੀ ਸੇਨਨ ਤੇ ਪ੍ਰਭਾਸ ਦੇ ਰਿਸ਼ਤਿਆਂ ਦੀ ਅਫਵਾਹ ਨੂੰ ਵਰੁਣ ਧਵਨ ਨੇ ਹਵਾ ਦਿੱਤੀ, ਜਦੋਂ ਅਦਾਕਾਰ ਨੇ ਸਭ ਦੇ ਸਾਹਮਣੇ ਦੋਵਾਂ ਦੇ ਰਿਸ਼ਤੇ ਦਾ ਹਿੰਟ ਦਿੱਤਾ।

Prabhas Kriti Sanon Getting Engaged?: ਸਾਊਥ ਫਿਲਮਾਂ ਦੇ ਅਦਾਕਾਰ ਪ੍ਰਭਾਸ ਅਤੇ ਕ੍ਰਿਤੀ ਸੈਨਨ ਦੇ ਅਫੇਅਰ ਦੀ ਕਾਫੀ ਸਮੇਂ ਤੋਂ ਚਰਚਾ ਹੋ ਰਹੀ ਹੈ। ਹਾਲ ਹੀ 'ਚ ਵਰੁਣ ਧਵਨ ਨੇ ਇਨ੍ਹਾਂ ਖਬਰਾਂ ਨੂੰ ਉਦੋਂ ਹੋਰ ਹਵਾ ਦਿੱਤੀ ਸੀ ਜਦੋਂ ਉਨ੍ਹਾਂ ਨੇ ਇਸ਼ਾਰਿਆਂ ਇਸ਼ਾਰਿਆਂ 'ਚ ਰਿਸ਼ਤੇ ਦਾ ਹਿੰਟ ਦਿੱਤਾ। ਖਬਰਾਂ ਆ ਰਹੀਆਂ ਹਨ ਕਿ ਪ੍ਰਭਾਸ ਅਤੇ ਕ੍ਰਿਤੀ ਸੈਨਨ ਜਲਦ ਹੀ ਮੰਗਣੀ ਕਰਨ ਵਾਲੇ ਹਨ। ਦੱਸਿਆ ਜਾ ਰਿਹਾ ਹੈ ਕਿ ਹਾਲ ਹੀ 'ਚ ਪ੍ਰਭਾਸ ਨੇ ਕ੍ਰਿਤੀ ਸੈਨਨ ਨੂੰ ਪ੍ਰਪੋਜ਼ ਕੀਤਾ ਸੀ ਅਤੇ ਹੁਣ ਦੋਵੇਂ ਮੰਗਣੀ ਕਰਨ ਵਾਲੇ ਹਨ।

ਇੱਕ ਰਿਐਲਿਟੀ ਸ਼ੋਅ ਵਿੱਚ ਪਹੁੰਚੇ ਵਰੁਣ ਧਵਨ ਨੇ ਕ੍ਰਿਤੀ ਸੈਨਨ ਬਾਰੇ ਕਿਹਾ ਕਿ ਮੁੰਬਈ ਤੋਂ ਬਾਹਰ ਕੋਈ ਅਜਿਹਾ ਹੈ ਜਿਸ ਦੇ ਦਿਲ ਵਿੱਚ ਉਹ ਹੈ। ਫਿਲਹਾਲ ਉਹ ਦੀਪਿਕਾ ਨਾਲ ਸ਼ੂਟਿੰਗ 'ਚ ਰੁੱਝੇ ਹੋਏ ਹਨ। ਪ੍ਰਸ਼ੰਸਕਾਂ ਲਈ ਇਹ ਅੰਦਾਜ਼ਾ ਲਗਾਉਣਾ ਮੁਸ਼ਕਲ ਨਹੀਂ ਸੀ ਕਿ ਵਰੁਣ ਕਿਸ ਬਾਰੇ ਗੱਲ ਕਰ ਰਹੇ ਹਨ। ਪ੍ਰਭਾਸ ਅਤੇ ਦੀਪਿਕਾ ਫਿਲਮ 'ਪ੍ਰੋਜੈਕਟ ਕੇ' 'ਚ ਕੰਮ ਕਰ ਰਹੇ ਹਨ। ਇਸ ਦੌਰਾਨ ਹੁਣ ਦੱਸਿਆ ਜਾ ਰਿਹਾ ਹੈ ਕਿ ਲਵਬਰਡ ਜਲਦ ਹੀ ਮੰਗਣੀ ਕਰਨ ਜਾ ਰਿਹਾ ਹੈ।

ਖਬਰਾਂ ਮੁਤਾਬਕ ਪ੍ਰਭਾਸ ਨੇ 'ਆਦਿਪੁਰਸ਼' ਦੇ ਸੈੱਟ 'ਤੇ ਕ੍ਰਿਤੀ ਸੈਨਨ ਨੂੰ ਗੋਡਿਆਂ ਭਾਰ ਬੈਠ ਕੇ ਪ੍ਰਪੋਜ਼ ਕੀਤਾ ਅਤੇ ਉਸ ਨੇ ਹਾਂ ਕਹਿ ਦਿੱਤੀ। ਦੋਵਾਂ ਦੇ ਪਰਿਵਾਰ ਵਾਲੇ ਇਨ੍ਹਾਂ ਦੇ ਰਿਸ਼ਤੇ ਤੋਂ ਕਾਫੀ ਖੁਸ਼ ਹਨ। ਪ੍ਰਭਾਸ ਅਤੇ ਕ੍ਰਿਤੀ ਆਪਣੇ ਰਿਸ਼ਤੇ ਨੂੰ ਇੱਕ ਕਦਮ ਹੋਰ ਅੱਗੇ ਲਿਜਾਣਾ ਚਾਹੁੰਦੇ ਹਨ। 'ਆਦਿਪੁਰਸ਼' ਦੀ ਰਿਲੀਜ਼ ਤੋਂ ਬਾਅਦ ਜਲਦੀ ਹੀ ਉਹ ਮੰਗਣੀ ਕਰ ਲੈਣਗੇ।

ਕ੍ਰਿਤੀ ਸੈਨਨ ਦੇ ਡੇਟਿੰਗ ਦੀਆਂ ਅਫਵਾਹਾਂ ਉਦੋਂ ਸ਼ੁਰੂ ਹੋਈਆਂ ਜਦੋਂ ਉਹ ਕਰਨ ਜੌਹਰ ਦੇ ਸ਼ੋਅ 'ਕੌਫੀ ਵਿਦ ਕਰਨ 7' 'ਤੇ ਨਜ਼ਰ ਆਈ। ਸ਼ੋਅ ਦੇ ਇੱਕ ਹਿੱਸੇ ਵਿੱਚ, ਕ੍ਰਿਤੀ ਨੇ ਤੁਰੰਤ ਪ੍ਰਭਾਸ ਨੂੰ ਫ਼ੋਨ ਕੀਤਾ ਜਿੱਥੇ ਉਸਨੇ ਕਿਹਾ ਹੇ ਕਰਨ ਇਹ ਮੈਂ ਹਾਂ। ਇਸ ਤੋਂ ਇਲਾਵਾ ਕ੍ਰਿਤੀ ਨੇ ਇੱਕ ਟੀਵੀ ਇੰਟਰਵਿਊ ਵਿੱਚ ਕਿਹਾ ਸੀ ਕਿ ਉਹ ਪ੍ਰਭਾਸ ਨਾਲ ਵਿਆਹ ਕਰਨਾ ਚਾਹੁੰਦੀ ਹੈ। ਅਜੇ ਤੱਕ ਪ੍ਰਭਾਸ ਅਤੇ ਕ੍ਰਿਤੀ ਨੇ ਆਪਣੇ ਰਿਸ਼ਤੇ ਦਾ ਅਧਿਕਾਰਕ ਐਲਾਨ ਨਹੀਂ ਕੀਤਾ ਹੈ। ਪ੍ਰਸ਼ੰਸਕ ਇਸ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਟਾਪ ਹੈਡਲਾਈਨ

ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget