ਪੜਚੋਲ ਕਰੋ

harshaali Malhotra: 'ਬਜਰੰਗੀ ਭਾਈਜਾਨ' ਦੀ ਮੁੰਨੀ ਹੋਈ 16 ਸਾਲਾਂ ਦੀ, ਖੂਬਸੂਰਤੀ 'ਚ ਬਾਲੀਵੁੱਡ ਅਭਿਨੇਤਰੀਆਂ ਨੂੰ ਦਿੰਦੀ ਟੱਕਰ, ਦੇਖੋ ਤਸਵੀਰਾਂ

Harshaali Malhotra Pics: ਹਰਸ਼ਾਲੀ ਮਲਹੋਤਰਾ ਨੂੰ ਸਲਮਾਨ ਖਾਨ ਦੀ ਬਲਾਕਬਸਟਰ ਫਿਲਮ 'ਬਜਰੰਗੀ ਭਾਈਜਾਨ' 'ਚ ਮੁੰਨੀ ਦੇ ਕਿਰਦਾਰ ਲਈ ਜਾਣਿਆ ਜਾਂਦਾ ਹੈ। ਉਹ ਸਲਮਾਨ ਖਾਨ ਨਾਲ ਫਿਲਮ 'ਚ 2015 'ਚ ਨਜ਼ਰ ਆਈ ਸੀ।

Harshaali Malhotra Pics: ਹਰਸ਼ਾਲੀ ਮਲਹੋਤਰਾ ਨੂੰ ਸਲਮਾਨ ਖਾਨ ਦੀ ਬਲਾਕਬਸਟਰ ਫਿਲਮ 'ਬਜਰੰਗੀ ਭਾਈਜਾਨ' 'ਚ ਮੁੰਨੀ ਦੇ ਕਿਰਦਾਰ ਲਈ ਜਾਣਿਆ ਜਾਂਦਾ ਹੈ। ਉਹ ਸਲਮਾਨ ਖਾਨ ਨਾਲ ਫਿਲਮ 'ਚ 2015 'ਚ ਨਜ਼ਰ ਆਈ ਸੀ। ਉਸ ਸਮੇਂ ਹਰਸ਼ਾਲੀ 8 ਸਾਲਾਂ ਦੀ ਸੀ। ਇਸ ਫਿਲਮ ਨੂੰ ਬਣੇ 8 ਸਾਲ ਹੋ ਚੁੱਕੇ ਹਨ ਅਤੇ ਹਰਸ਼ਾਲੀ ਦੀ ਉਮਰ ਵੀ 16 ਸਾਲ ਦੀ ਹੋ ਗਈ ਹੈ। ਉਹ ਹੁਣ ਬੇਹੱਦ ਖੂਬਸੂਰਤ ਤੇ ਆਕਰਸ਼ਕ ਦਿਖਦੀ ਹੈ। ਫੋਟੋ ਪੱਤਰਕਾਰ ਅਕਸਰ ਹੀ ਉਸ ਦੀਆਂ ਤਸਵੀਰਾਂ ਨੂੰ ਆਪਣੇ ਕੈਮਰਿਆਂ 'ਚ ਕੈਦ ਕਰਦੇ ਰਹਿੰਦੇ ਹਨ। ਹਾਲ ਹੀ 'ਚ ਹਰਸ਼ਾਲੀ ਨੂੰ ਆਪਣੀ ਮਾਂ ਨਾਲ ਦੇਖਿਆ ਗਿਆ ਸੀ। ਉਸ ਦਾ ਇਹ ਵੀਡੀਓ ਸੋਸ਼ਲ ਮੀਡੀਆ ;'ਤੇ ਕਾਫੀ ਪਸੰਦ ਕੀਤਾ ਗਿਆ। ਵੀਡੀਓ ਵਿੱਚ, ਹਰਸ਼ਾਲੀ ਡੇਨਿਮ ਸਟਾਈਲ ਦੇ ਡੰਗਰੀ ਅਤੇ ਸਟਾਈਲਿਸ਼ ਸਨਗਲਾਸ ਦੇ ਨਾਲ ਪਿੰਕ ਟਾਪ ਪਹਿਨੇ ਨਜ਼ਰ ਆ ਰਹੀ ਸੀ।  

ਇਹ ਵੀ ਪੜ੍ਹੋ: ਪੰਜਾਬੀ ਸਿੰਗਰ ਐਮੀ ਵਿਰਕ ਬਾਲੀਵੁੱਡ ਫਿਲਮ 'ਚ ਆਵੇਗਾ ਨਜ਼ਰ, ਅਕਸ਼ੈ ਕੁਮਾਰ ਨਾਲ ਸਕ੍ਰੀਨ ਕਰੇਗਾ ਸ਼ੇਅਰ, ਜਾਣੋ ਰਿਲੀਜ਼ ਡੇਟ

View this post on Instagram
 
A post shared by Viral Bhayani (@viralbhayani)

ਇਸ ਦੇ ਨਾਲ ਨਾਲ ਹਰਸ਼ਾਲੀ ਸੋਸ਼ਲ ਮੀਡੀਆ ਰਾਹੀਂ ਫੈਨਜ਼ ਦੇ ਨਾਲ ਜੁੜੀ ਰਹਿੰਦੀ ਹੈ। ਉਹ ਭਾਵੇਂ ਸਿਰਫ ਇੱਕ ਫਿਲਮ 'ਚ ਨਜ਼ਰ ਆਈ ਸੀ, ਪਰ ਉਸ ਦੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਫੈਨ ਫਾਲੋਇੰਗ ਹੈ। ਉਸ ਨੂੰ ਇਕੱਲੇ ਇੰਸਟਾਗ੍ਰਾਮ 'ਤੇ 3 ਮਿਲੀਅਨ ਯਾਨਿ 30 ਲੱਖ ਲੋਕ ਫਾਲੋ ਕਰਦੇ ਹਨ। ਉਹ ਆਪਣੇ ਯੂਟਿਊਬ ਚੈਨਲ ਰਾਹੀਂ ਵੀ ਆਪਣੇ ਦਰਸ਼ਕਾਂ ਨਾਲ ਜੁੜੀ ਰਹਿੰਦੀ ਹੈ, ਜਿੱਥੇ ਉਹ ਆਪਣੀ ਜ਼ਿੰਦਗੀ ਅਤੇ ਡਾਂਸ ਵੀਡੀਓਜ਼ ਨਾਲ ਜੁੜੀਆਂ ਕਈ ਗੱਲਾਂ ਸਾਂਝੀਆਂ ਕਰਦੀ ਹੈ।

View this post on Instagram
 
A post shared by Harshaali Malhotra (@harshaalimalhotra_03)

ਹੁਣ ਕੀ ਕਰਦੀ ਹੈ ਹਰਸ਼ਾਲੀ?
'ਬਜਰੰਗੀ ਭਾਈਜਾਨ' 'ਚ ਹਰਸ਼ਾਲੀ ਨੇ ਭਾਰਤ 'ਚ ਆਪਣੀ ਮਾਂ ਤੋਂ ਵੱਖ ਹੋਈ ਪਾਕਿਸਤਾਨੀ ਕੁੜੀ ਦਾ ਕਿਰਦਾਰ ਨਿਭਾਇਆ ਹੈ, ਜਿਸ ਨੂੰ ਸਲਮਾਨ ਖਾਨ ਤੋਂ ਬੇਹੱਦ ਪਿਆਰ ਮਿਲਦਾ ਹੈ। ਇਸ ਫਿਲਮ ਨੇ ਨਾ ਸਿਰਫ ਦਿਲ ਜਿੱਤਿਆ ਬਲਕਿ ਬੈਸਟ ਐਂਟਰਟੇਨਰ ਲਈ ਮਸ਼ਹੂਰ ਮਸ਼ਹੂਰ ਫਿਲਮ ਦਾ ਰਾਸ਼ਟਰੀ ਪੁਰਸਕਾਰ ਵੀ ਜਿੱਤਿਆ। ਬਜਰੰਗੀ ਭਾਈਜਾਨ ਵਿੱਚ ਆਪਣੀ ਭੂਮਿਕਾ ਤੋਂ ਇਲਾਵਾ, ਹਰਸ਼ਾਲੀ ਨੇ ਟੈਲੀਵਿਜ਼ਨ 'ਤੇ 'ਕਬੂਲ ਹੈ', 'ਲੌ ਆਓ ਤ੍ਰਿਸ਼ਾ' ਅਤੇ 'ਜੋਧਾ ਅਕਬਰ' ਵਰਗੇ ਸ਼ੋਅਜ਼ ਵਿੱਚ ਵੀ ਕੰਮ ਕੀਤਾ ਹੈ। ਉਹ ਕਈ ਇਸ਼ਤਿਹਾਰਾਂ ਵਿੱਚ ਵੀ ਨਜ਼ਰ ਆ ਚੁੱਕੀ ਹੈ।  

ਇਹ ਵੀ ਪੜ੍ਹੋ: 'ਭਾਬੀ ਜੀ ਘਰ ਹੈ' ਦੀ ਗੋਰੀ ਮੈਮ ਦੀ ਹਾਲਤ ਵਿਗੜੀ, ਅਦਾਕਾਰਾ ਦੀਆਂ ਹਸਪਤਾਲ ਤੋਂ ਤਸਵੀਰਾਂ ਆਈਆਂ ਸਾਹਮਣੇ, ਫੈਨਜ਼ ਪਰੇਸ਼ਾਨ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਬਿਕਰਮ ਸਿੰਘ ਮਜੀਠੀਆ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰੀ; ਹੁਣ ਕਰੀਬੀ ਸਾਥੀ...

ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ

Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ

Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ

ਵੀਡੀਓਜ਼

ਪੰਜਾਬ 'ਚ ਨਸ਼ਾ ਕੌਣ ਵੇਚ ਰਿਹਾ? ਕੇਜਰੀਵਾਲ ਨੇ ਕਰਤਾ ਵੱਡਾ ਖੁਲਾਸਾ
ਰਿਸ਼ਤੇਦਾਰੀ 'ਤੇ ਟਿਕਟ ਨਹੀਂ ਮਿਲਦੀ ! CM ਮਾਨ ਦਾ ਸਿੱਧਾ ਐਲਾਨ
ਵਿਰੋਧੀਆਂ 'ਤੇ ਭੜਕੇ CM ਮਾਨ, ਕਿਹਾ..ਅਕਾਲੀ, ਕਾਂਗਰਸ ਤੇ BJP ਇਕੱਠੇ
ਅਕਾਲ ਤਖ਼ਤ ਸਾਹਿਬ 'ਤੇ ਬੋਲੇ CM ਮਾਨ, ਉਸ ਤੋਂ ਵੱਡੀ ਕੋਈ ਪਦਵੀ ਨਹੀਂ
ਨਸ਼ਾ, ਟਿਕਟਾਂ ਤੇ ਵਿਰੋਧੀ! ਇੱਕ ਹੀ ਭਾਸ਼ਣ 'ਚ CM ਮਾਨ ਦੇ ਤਿੱਖੇ ਵਾਰ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਬਿਕਰਮ ਸਿੰਘ ਮਜੀਠੀਆ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰੀ; ਹੁਣ ਕਰੀਬੀ ਸਾਥੀ...
Punjab News: ਪੰਜਾਬ ਤੋਂ ਵੱਡੀ ਖਬਰ, ਬਿਕਰਮ ਸਿੰਘ ਮਜੀਠੀਆ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰੀ; ਹੁਣ ਕਰੀਬੀ ਸਾਥੀ...
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ

Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ

Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...

ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ

Embed widget