ਪੜਚੋਲ ਕਰੋ

ਕਾਮੇਡੀਅਨ ਬਲਰਾਜ ਸਿਆਲ ਤੇ ਗਾਇਕਾ ਦੀਪਤੀ ਤੁਲੀ ਹੋਏ ਇੱਕ, ਲੌਕਡਾਊਨ 'ਚ ਕਰਾਇਆ ਵਿਆਹ

ਅਭਿਨੇਤਾ ਤੇ ਕਾਮੇਡੀਅਨ ਬਲਰਾਜ ਸਿਆਲ 'ਖਤਰੋਂ ਕੇ ਖਿਲਾੜੀ' ਤੇ 'ਮੁਝਸੇ ਸ਼ਾਦੀ ਕਰੋਗੇ' ਵਰਗੇ ਰਿਐਲਿਟੀ ਸ਼ੋਅ 'ਚ ਨਜ਼ਰ ਆ ਚੁੱਕੇ ਹਨ।

ਚੰਡੀਗੜ੍ਹ: ਅਭਿਨੇਤਾ ਤੇ ਕਾਮੇਡੀਅਨ ਬਲਰਾਜ ਸਿਆਲ 'ਖਤਰੋਂ ਕੇ ਖਿਲਾੜੀ' ਤੇ 'ਮੁਝਸੇ ਸ਼ਾਦੀ ਕਰੋਗੇ' ਵਰਗੇ ਰਿਐਲਿਟੀ ਸ਼ੋਅ 'ਚ ਨਜ਼ਰ ਆ ਚੁੱਕੇ ਹਨ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਬਲਰਾਜ ਦਾ ਵਿਆਹ 7 ਅਗਸਤ ਨੂੰ ਜਲੰਧਰ ਵਿੱਚ ਹੋਇਆ। ਬਲਰਾਜ ਨੇ ਦੀਪਤੀ ਤੁੱਲੀ ਨਾਲ ਵਿਆਹ ਕਰਵਾਇਆ ਜੋ ਪੇਸ਼ੇ ਵਜੋਂ ਗਾਇਕ ਹੈ। ਬਲਰਾਜ ਨੇ ਦੱਸਿਆ ਕੀ ਉਹ ਦੀਪਤੀ ਨੂੰ ਜੁਲਾਈ 2019 ਵਿੱਚ ਸ਼ੋਅ ਦੌਰਾਨ ਚੰਡੀਗੜ੍ਹ ਵਿੱਚ ਮਿਲਿਆ ਸੀ। ਉਹ ਇੱਕ ਸ਼ੋਅ ਹੋਸਟ ਕਰ ਰਿਹਾ ਸੀ ਤੇ ਦੀਪਤੀ ਉਸ ਸ਼ੋਅ ਵਿੱਚ ਆਪਣੇ ਬੈਂਡ ਨਾਲ ਪ੍ਰਫਾਰਮ ਕਰ ਰਹੀ ਸੀ। ਬਲਰਾਜ ਨੇ ਦੀਪਤੀ ਨੂੰ ਪਹਿਲੀ ਨਜ਼ਰ ਵਿੱਚ ਪਸੰਦ ਕਰ ਲਿਆ ਸੀ ਪਰ ਸ਼ਾਇਦ ਉਸ ਨੇ ਬਲਰਾਜ ਨੂੰ ਪਸੰਦ ਨਹੀਂ ਕੀਤਾ ਸੀ। ਬਲਰਾਜ ਨੇ ਕਿਹਾ, 
" ਮੇਰੇ ਤੇ ਦੀਪਤੀ ਵਿਚਕਾਰ ਗੱਲਬਾਤ ਸ਼ੁਰੂ ਹੋਈ ਤੇ ਮੈਂ ਉਸ ਨੂੰ ਕਈ ਵਾਰ ਮਿਲਿਆ। ਮੈਂ ਦੀਪਤੀ ਨੂੰ 26 ਜਨਵਰੀ ਨੂੰ ਗੋਆ ਵਿੱਚ ਵਿਆਹ ਲਈ ਪ੍ਰਪੋਜ਼ ਕੀਤਾ। ਉਹ ਹੈਰਾਨ ਸੀ ਤੇ ਉਸ ਨੇ ਤੁਰੰਤ ਜਵਾਬ ਨਹੀਂ ਦਿੱਤਾ। ਇਸ ਤੋਂ ਬਾਅਦ ਮੈਨੂੰ 'ਮੁਝਸੇ ਸ਼ਾਦੀ ਕਰੋਗੇ ' ਦੀ ਆਫਰ ਆਈ। ਸ਼ੋਅ ਤੇ ਆਉਣ ਤੋਂ ਬਾਅਦ ਮੈਂ ਇੱਕ ਵਾਰ ਫਿਰ ਦੀਪਤੀ ਨਾਲ ਵਿਆਹ ਦੀ ਗੱਲ ਕੀਤੀ ਤੇ ਇਸ ਵਾਰ ਉਹ ਰਾਜ਼ੀ ਹੋ ਗਈ। ਫੇਰ ਸਾਡੇ ਪਰਿਵਾਰ ਮਾਰਚ ਵਿੱਚ ਲੌਕਡਾਊਨ ਤੋਂ ਕੁਝ ਦਿਨ ਪਹਿਲਾਂ ਮਿਲੇ। "
-
ਬਲਰਾਜ ਸਿਆਲ ਨੇ ਕਿਹਾ ਕਿ ਉਹ ਕੋਰੋਨਾ ਕਰਾਨ ਸੋਸ਼ਲ ਵਿਆਹ ਨਹੀਂ ਕਰਨਾ ਚਾਹੁੰਦਾ ਸੀ। ਉਨ੍ਹਾਂ ਕਿਹਾ, 
" ਮੈਂ ਆਪਣੇ  ਵਿਆਹ ਵਿੱਚ ਸਿਰਫ 30 ਲੋਕਾਂ ਨੂੰ ਬੁਲਾਇਆ ਸੀ। ਮੇਰੇ ਬਹੁਤ ਸਾਰੇ ਦੋਸਤ ਹਨ ਪਰ ਸਭ ਨੂੰ ਬੁਲਾਉਣਾ ਸੰਭਵ ਨਹੀਂ ਸੀ ਪਰ ਇਕ ਵਾਰ ਸਥਿਤੀ ਠੀਕ ਹੋਣ ਤੋਂ ਬਾਅਦ ਮੈਂ ਵੱਡੀ ਰਿਸੈਪਸ਼ਨ ਪਾਰਟੀ ਕਰਾਂਗਾ। "
-

ਟਾਪ ਹੈਡਲਾਈਨ

Swara Bhasker : ਵਿਆਹ ਤੋਂ ਪਹਿਲਾਂ ਦੋ ਵਾਰ IVF ਕਰਵਾਇਆ, ਸਵਰਾ ਭਾਸਕਰ ਦਾ ਖੁਲਾਸਾ- ‘ਸੋਚਿਆ ਸੀ ਵਿਆਹ ਤਾਂ ਹੋਣਾ ਨਹੀਂ, ਇਕੱਲੀ ਹੀ ਮਾਂ ਬਣਾਂਗੀ’
Swara Bhasker : ਵਿਆਹ ਤੋਂ ਪਹਿਲਾਂ ਦੋ ਵਾਰ IVF ਕਰਵਾਇਆ, ਸਵਰਾ ਭਾਸਕਰ ਦਾ ਖੁਲਾਸਾ- ‘ਸੋਚਿਆ ਸੀ ਵਿਆਹ ਤਾਂ ਹੋਣਾ ਨਹੀਂ, ਇਕੱਲੀ ਹੀ ਮਾਂ ਬਣਾਂਗੀ’
Social Media Influencer: ਮੰਦਭਾਗੀ ਖਬਰ ਆਈ ਸਾਹਮਣੇ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਦੀ ਭਰੀ ਜਵਾਨੀ 'ਚ ਮੌਤ, ਨੌਜਵਾਨ ਲੜਕੇ ਨਾਲ ਗੱਲ ਕਰਦੇ ਕੀਤੀ ਆਤਮ ਹੱਤਿਆ...
ਮੰਦਭਾਗੀ ਖਬਰ ਆਈ ਸਾਹਮਣੇ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਦੀ ਭਰੀ ਜਵਾਨੀ 'ਚ ਮੌਤ, ਨੌਜਵਾਨ ਲੜਕੇ ਨਾਲ ਗੱਲ ਕਰਦੇ ਕੀਤੀ ਆਤਮ ਹੱਤਿਆ...
Entertainment Breaking: ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ, ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ ਮਿਲੀ ਸੀ ਪਛਾਣ
ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ, ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ ਮਿਲੀ ਸੀ ਪਛਾਣ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Embed widget