ਪੜਚੋਲ ਕਰੋ

Miss Pooja: ਬੀਬੀਸੀ ਏਸ਼ੀਅਨ ਨੈਟਵਰਕ ਦੇ 20 ਸਾਲ ਪੂਰੇ, ਮਿਸ ਪੂਜਾ ਦੇਵੇਗੀ ਸਪੈਸ਼ਲ ਪਰਫ਼ਾਰਮੈਂਸ

Punjabi Singer Miss Pooja: ਮਿਸ ਪੂਜਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਵੀਡੀਓ ਸ਼ੇਅਰ ਕਰ ਇਸ ਬਾਰੇ ਜਾਣਕਾਰੀ ਦਿੱਤੀ। ਗਾਇਕਾ BBC ਏਸ਼ੀਅਨ ਨੈਟਵਰਕ ਦੇ 20ਵੇਂ ਜਨਮਦਿਨ ਤੇ ਉਹ 5 ਨਵੰਬਰ ਸ਼ਨੀਵਾਰ ਨੂੰ ਪਰਫ਼ਾਰਮ ਕਰੇਗੀ

Miss Pooja To Perform At BBC Asian Network: ਬੀਬੀਸੀ ਨਿਊਜ਼ ਨੈੱਟਵਰਕ ਪੂਰੀ ਦੁਨੀਆ ਵਿੱਚ ਮਸ਼ਹੂਰ ਹੈ। ਹੁਣ ਬੀਬੀਸੀ ਨੂੰ ਏਸ਼ੀਆ `ਚ ਲਾਂਚ ਹੋਏ ਪੂਰੇ 20 ਸਾਲ ਹੋਣ ਜਾ ਰਹੇ ਹਨ। ਜਿਸ ਦਾ ਸ਼ਾਨਦਾਰ ਜਸ਼ਨ ਹੋਣ ਜਾ ਰਿਹਾ ਹੈ। ਇਸ ਖਾਸ ਮੌਕੇ ਤੇ ਪੰਜਾਬੀ ਗਾਇਕਾ ਮਿਸ ਪੂਜਾ ਆਪਣੇ ਸੁਪਰਹਿੱਟ ਗੀਤਾਂ ਨਾਲ ਏਸ਼ੀਅਨ ਦਰਸ਼ਕਾਂ ਤੇ ਸਰੋਤਿਆਂ ਦਾ ਮਨੋਰੰਜਨ ਕਰੇਗੀ।

ਮਿਸ ਪੂਜਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਵੀਡੀਓ ਸ਼ੇਅਰ ਕਰ ਇਸ ਬਾਰੇ ਜਾਣਕਾਰੀ ਦਿੱਤੀ। ਜਿਸ ਵਿੱਚ ਗਾਇਕਾ ਇਹ ਕਹਿੰਦੀ ਨਜ਼ਰ ਆ ਰਹੀ ਹੈ ਕਿ ਬੀਬੀਸੀ ਏਸ਼ੀਅਨ ਨੈਟਵਰਕ ਦੇ 20ਵੇਂ ਜਨਮਦਿਨ ਤੇ ਉਹ 5 ਨਵੰਬਰ ਸ਼ਨੀਵਾਰ ਨੂੰ ਪਰਫ਼ਾਰਮ ਕਰੇਗੀ। ਦਸ ਦਈਏ ਕਿ ਜਸ਼ਨ ਬਰਮਿੰਘਮ `ਚ ਹੋਣ ਜਾ ਰਿਹਾ ਹੈ। 

View this post on Instagram
 
A post shared by BBC Asian Network (@bbcasiannetwork)

ਕਾਬਿਲੇਗ਼ੌਰ ਹੈ ਕਿ ਮਿਸ ਪੂਜਾ ਪੰਜਾਬੀ ਇੰਡਸਟਰੀ ਦੀ ਟੌਪ ਗਾਇਕਾ ਰਹੀ ਹੈ। ਉਨ੍ਹਾਂ ਨੇ ਆਪਣੇ ਗਾਇਕੀ ਦੇ ਕਰੀਅਰ `ਚ ਇੰਡਸਟਰੀ ਨੂੰ ਸੈਂਕੜੇ ਹਿੱਟ ਗੀਤ ਦਿੱਤੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫ਼ੀ ਲੰਬੀ ਹੈ। ਮਿਸ ਪੂਜਾ ਇਸ ਸਮੇਂ ਇੰਡਸਟਰੀ `ਚ ਐਕਟਿਵ ਨਹੀਂ ਹੈ, ਪਰ ਉਹ ਲਾਈਵ ਸ਼ੋਅਜ਼ ਰਾਹੀਂ ਪੂਰੀ ਦੁਨੀਆ `ਚ ਆਪਣੇ ਫ਼ੈਨਜ਼ ਦਾ ਮਨੋਰੰਜਨ ਕਰਦੀ ਰਹਿੰਦੀ ਹੈ। ਇਸ ਦੇ ਨਾਲ ਨਾਲ ਮਿਸ ਪੂਜਾ ਸੋਸ਼ਲ ਮੀਡੀਆ ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ। ਉਨ੍ਹਾਂ ਦੇ ਇੰਸਟਾਗ੍ਰਾਮ ਤੇ 20 ਲੱਖ ਤੋਂ ਵੀ ਜ਼ਿਆਦਾ ਫ਼ਾਲੋਅਰਜ਼ ਹਨ।  

ਇਹ ਵੀ ਪੜ੍ਹੋ: ਜਦੋਂ ਵਿਆਹ ਤੋਂ ਬਾਅਦ ਪਹਿਲੀ ਵਾਰ ਸਿੱਧੂ ਮੂਸੇਵਾਲਾ ਦੇ ਘਰ ਗਈ ਸੀ ਅਫ਼ਸਾਨਾ ਖਾਨ, ਕੁੱਤਿਆਂ ਨੂੰ ਅਜਿਹੀ ਹੋਈ ਸੀ ਹਾਲਤ, ਦੇਖੋ ਵੀਡੀਓ 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਭਿਆਨਕ ਹਾਦਸਾ, ਬਲੇਨੋ-ਇਨੋਵਾ ਕਾਰ ਦੀ ਹੋਈ ਜ਼ਬਰਦਸਤ ਟੱਕਰ; ਮਸ਼ਹੂਰ BJP ਆਗੂ ਦੀ ਧੀ ਸਣੇ 6 ਜ਼ਖਮੀ: 1 ਦੀ ਮੌਕੇ 'ਤੇ ਮੌਤ...
ਪੰਜਾਬ 'ਚ ਭਿਆਨਕ ਹਾਦਸਾ, ਬਲੇਨੋ-ਇਨੋਵਾ ਕਾਰ ਦੀ ਹੋਈ ਜ਼ਬਰਦਸਤ ਟੱਕਰ; ਮਸ਼ਹੂਰ BJP ਆਗੂ ਦੀ ਧੀ ਸਣੇ 6 ਜ਼ਖਮੀ: 1 ਦੀ ਮੌਕੇ 'ਤੇ ਮੌਤ...
Punjab News: ਪੰਜਾਬ 'ਚ ਵੱਡੀ ਵਾਰਦਾਤ! ਬੱਸ ਅੱਡੇ 'ਤੇ ਖੜ੍ਹੀ ਕੁੜੀ ਦੇ ਸਿਰ 'ਚ ਮਾਰੀ ਗੋਲੀ; ਸੈਲੂਨ ਤੋਂ ਛੁੱਟੀ ਕਰਕੇ ਪਰਤ ਰਹੀ ਸੀ ਘਰ...
ਪੰਜਾਬ 'ਚ ਵੱਡੀ ਵਾਰਦਾਤ! ਬੱਸ ਅੱਡੇ 'ਤੇ ਖੜ੍ਹੀ ਕੁੜੀ ਦੇ ਸਿਰ 'ਚ ਮਾਰੀ ਗੋਲੀ; ਸੈਲੂਨ ਤੋਂ ਛੁੱਟੀ ਕਰਕੇ ਪਰਤ ਰਹੀ ਸੀ ਘਰ...
ਅਗਨੀਵੀਰਾਂ ਲਈ ਵੱਡੀ ਖਬਰ! BSF ਕਾਂਸਟੇਬਲ ਭਰਤੀ 'ਚ 50% ਰਿਜ਼ਰਵੇਸ਼ਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਅਗਨੀਵੀਰਾਂ ਲਈ ਵੱਡੀ ਖਬਰ! BSF ਕਾਂਸਟੇਬਲ ਭਰਤੀ 'ਚ 50% ਰਿਜ਼ਰਵੇਸ਼ਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ? ਲੋਕਾਂ ਨੂੰ ਫਿਰ ਝੱਲਣੀ ਪਏਗੀ ਪਰੇਸ਼ਾਨੀ..
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ? ਲੋਕਾਂ ਨੂੰ ਫਿਰ ਝੱਲਣੀ ਪਏਗੀ ਪਰੇਸ਼ਾਨੀ..

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਭਿਆਨਕ ਹਾਦਸਾ, ਬਲੇਨੋ-ਇਨੋਵਾ ਕਾਰ ਦੀ ਹੋਈ ਜ਼ਬਰਦਸਤ ਟੱਕਰ; ਮਸ਼ਹੂਰ BJP ਆਗੂ ਦੀ ਧੀ ਸਣੇ 6 ਜ਼ਖਮੀ: 1 ਦੀ ਮੌਕੇ 'ਤੇ ਮੌਤ...
ਪੰਜਾਬ 'ਚ ਭਿਆਨਕ ਹਾਦਸਾ, ਬਲੇਨੋ-ਇਨੋਵਾ ਕਾਰ ਦੀ ਹੋਈ ਜ਼ਬਰਦਸਤ ਟੱਕਰ; ਮਸ਼ਹੂਰ BJP ਆਗੂ ਦੀ ਧੀ ਸਣੇ 6 ਜ਼ਖਮੀ: 1 ਦੀ ਮੌਕੇ 'ਤੇ ਮੌਤ...
Punjab News: ਪੰਜਾਬ 'ਚ ਵੱਡੀ ਵਾਰਦਾਤ! ਬੱਸ ਅੱਡੇ 'ਤੇ ਖੜ੍ਹੀ ਕੁੜੀ ਦੇ ਸਿਰ 'ਚ ਮਾਰੀ ਗੋਲੀ; ਸੈਲੂਨ ਤੋਂ ਛੁੱਟੀ ਕਰਕੇ ਪਰਤ ਰਹੀ ਸੀ ਘਰ...
ਪੰਜਾਬ 'ਚ ਵੱਡੀ ਵਾਰਦਾਤ! ਬੱਸ ਅੱਡੇ 'ਤੇ ਖੜ੍ਹੀ ਕੁੜੀ ਦੇ ਸਿਰ 'ਚ ਮਾਰੀ ਗੋਲੀ; ਸੈਲੂਨ ਤੋਂ ਛੁੱਟੀ ਕਰਕੇ ਪਰਤ ਰਹੀ ਸੀ ਘਰ...
ਅਗਨੀਵੀਰਾਂ ਲਈ ਵੱਡੀ ਖਬਰ! BSF ਕਾਂਸਟੇਬਲ ਭਰਤੀ 'ਚ 50% ਰਿਜ਼ਰਵੇਸ਼ਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਅਗਨੀਵੀਰਾਂ ਲਈ ਵੱਡੀ ਖਬਰ! BSF ਕਾਂਸਟੇਬਲ ਭਰਤੀ 'ਚ 50% ਰਿਜ਼ਰਵੇਸ਼ਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ? ਲੋਕਾਂ ਨੂੰ ਫਿਰ ਝੱਲਣੀ ਪਏਗੀ ਪਰੇਸ਼ਾਨੀ..
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ? ਲੋਕਾਂ ਨੂੰ ਫਿਰ ਝੱਲਣੀ ਪਏਗੀ ਪਰੇਸ਼ਾਨੀ..
ਨਿਊਜ਼ੀਲੈਂਡ 'ਚ ਸਿੱਖ ਸਮੁਦਾਇ ਦੇ ਨਗਰ ਕੀਰਤਨ ਦਾ ਵਿਰੋਧ, ਸਥਾਨਕ ਲੋਕਾਂ ਦੇ ਗਰੁੱਪ ਨੇ ਰੋਕਿਆ ਰਸਤਾ; ਬੈਨਰ 'ਤੇ ਲਿਖਿਆ-
ਨਿਊਜ਼ੀਲੈਂਡ 'ਚ ਸਿੱਖ ਸਮੁਦਾਇ ਦੇ ਨਗਰ ਕੀਰਤਨ ਦਾ ਵਿਰੋਧ, ਸਥਾਨਕ ਲੋਕਾਂ ਦੇ ਗਰੁੱਪ ਨੇ ਰੋਕਿਆ ਰਸਤਾ; ਬੈਨਰ 'ਤੇ ਲਿਖਿਆ- "ਇਹ ਨਿਊਜ਼ੀਲੈਂਡ ਹੈ, ਭਾਰਤ ਨਹੀਂ"
Punjab News: ਸੋਮਵਾਰ ਨੂੰ ਬਿਜਲੀ ਰਹੇਗੀ ਬੰਦ, ਵੇਖੋ ਕਿਤੇ ਤੁਹਾਡਾ ਇਲਾਕਾ ਤਾਂ ਸ਼ਾਮਲ ਨਹੀਂ...
Punjab News: ਸੋਮਵਾਰ ਨੂੰ ਬਿਜਲੀ ਰਹੇਗੀ ਬੰਦ, ਵੇਖੋ ਕਿਤੇ ਤੁਹਾਡਾ ਇਲਾਕਾ ਤਾਂ ਸ਼ਾਮਲ ਨਹੀਂ...
Punjab News: ਪੰਜਾਬ ਸਰਕਾਰ ਨੇ ਪੰਜਾਬੀ ਅਦਾਕਾਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਇਕਨਾਮਿਕ ਬੋਰਡ ਦਾ ਬਣਾਇਆ ਚੇਅਰਮੈਨ
Punjab News: ਪੰਜਾਬ ਸਰਕਾਰ ਨੇ ਪੰਜਾਬੀ ਅਦਾਕਾਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਇਕਨਾਮਿਕ ਬੋਰਡ ਦਾ ਬਣਾਇਆ ਚੇਅਰਮੈਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (21-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (21-12-2025)
Embed widget