ਪੜਚੋਲ ਕਰੋ

ਸਲਮਾਨ ਨੇ ਸ਼ੇਅਰ ਕੀਤਾ ‘ਭਾਰਤ’ ਦਾ ਪਹਿਲਾ ਪੋਸਟਰ, ਤੁਸੀਂ ਵੀ ਵੇਖੋ

'ਭਾਰਤ' ਦੇ ਪੋਸਟਰ ‘ਚ ਸਲਮਾਨ ਨੇ ਫ਼ਿਲਮ ਦਾ ਡਾਇਲੌਗ ਵੀ ਲਿਖਿਆ ਹੈ, “ਜਿਤਨੇ ਸਫੇਦ ਬਾਲ ਮੇਰੇ ਸਰ ਔਰ ਦਾੜੀ ਮੇਂ ਹੈ, ਉਸ ਸੇ ਕਹੀਂ ਜ਼ਿਆਦਾ ਰੰਗੀਨ ਮੇਰੀ ਜ਼ਿੰਦਗੀ ਰਹੀ ਹੈ।” ਫ਼ਿਲਮ ਈਦ ‘ਤੇ ਯਾਨੀ 5 ਜੂਨ ਨੂੰ ਰਿਲੀਜ਼ ਹੋਣੀ ਹੈ।

ਮੁੰਬਈ: ਸਲਮਾਨ ਖ਼ਾਨ ਇਸ ਸਾਲ ਈਦ ‘ਤੇ ਫ਼ਿਲਮ ‘ਭਾਰਤ’ ਨਾਲ ਬਾਕਸਆਫਿਸ ‘ਤੇ ਧਮਾਕਾ ਕਰਨ ਦੀ ਪੂਰੀ ਤਿਆਰੀ ਕਰ ਚੁੱਕੇ ਹਨ। ਕੁਝ ਸਮਾਂ ਪਹਿਲਾਂ ਹੀ ਫ਼ਿਲਮ ਦਾ ਪਹਿਲਾ ਪੋਸਟਰ ਰਿਲੀਜ਼ ਕੀਤਾ ਗਿਆ ਹੈ ਜਿਸ ਨੂੰ ਸਲਮਾਨ ਨੇ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ। ਪੋਸਟਰ ‘ਚ ਸਲਾਮਨ ਦੀ ਲੁੱਕ ਜ਼ਬਰਦਸਤ ਨਜ਼ਰ ਆ ਰਹੀ ਹੈ। ਇਸ ਪੋਸਟਰ ‘ਚ ਸਲਮਾਨ ਨੇ ਫ਼ਿਲਮ ਦਾ ਡਾਇਲੌਗ ਵੀ ਲਿਖਿਆ ਹੈ, “ਜਿਤਨੇ ਸਫੇਦ ਬਾਲ ਮੇਰੇ ਸਰ ਔਰ ਦਾੜੀ ਮੇਂ ਹੈ, ਉਸ ਸੇ ਕਹੀਂ ਜ਼ਿਆਦਾ ਰੰਗੀਨ ਮੇਰੀ ਜ਼ਿੰਦਗੀ ਰਹੀ ਹੈ।” ਫ਼ਿਲਮ ਈਦ ‘ਤੇ ਯਾਨੀ 5 ਜੂਨ ਨੂੰ ਰਿਲੀਜ਼ ਹੋਣੀ ਹੈ।
View this post on Instagram
 
Jitne safed baal mere sar aur dhaadi mein hain, usse kahin zyada rangeen meri zindagi rahi hain! #Bharat @bharat_thefilm @aliabbaszafar @atulreellife #BhushanKumar @katrinakaif @tabutiful @apnabhidu @sonalikul @dishapatani @whosunilgrover @norafatehi @iaasifsheikhofficial @nikhilnamit #ReelLifeProduction @skfilmsofficial @tseries.official

A post shared by Salman Khan (@beingsalmankhan) on

‘ਭਾਰਤ’ ‘ਚ ਸਲਮਾਨ ਪੂਰੇ ਛੇ ਗੈਟਅੱਪ ‘ਚ ਨਜ਼ਰ ਆਉਣਗੇ। ਉਨ੍ਹਾਂ ਤੋਂ ਇਲਾਵਾ ਫ਼ਿਲਮ ‘ਚ ਕੈਟਰੀਨਾ ਕੈਫ, ਨੌਰਾ ਫਤੇਹੀ, ਦਿਸ਼ਾ ਪਟਾਨੀ, ਸੁਨੀਲ ਗ੍ਰੋਵਰ, ਤੱਬੂ ਤੇ ਜੈਕੀ ਸ਼ਰੌਫ ਹਨ। ਫ਼ਿਲਮ ਦਾ ਟ੍ਰੈਲਰ ਇਸੇ ਮਹੀਨੇ 24 ਤਾਰੀਖ਼ ਨੂੰ ਸਾਹਣਮੇ ਆਵੇਗਾ ਜਿਸ ਦੀ ਜਾਣਕਾਰੀ ਕੁਝ ਦਿਨ ਪਹਿਲਾਂ ਡਾਇਰੈਕਟਰ ਅਲੀ ਅੱਬਾਸ ਜ਼ਫਰ ਨੇ ਦਿੱਤੀ ਸੀ।

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

Embed widget