ਪੜਚੋਲ ਕਰੋ

Yuvika Chaudhary: ਪ੍ਰਿੰਸ ਨਰੂਲਾ ਤੋਂ ਪਹਿਲਾਂ ਇਸ ਐਕਟਰ ਨੂੰ ਯੁਵਿਕਾ ਚੌਧਰੀ ਨੇ 10 ਸਾਲ ਕੀਤਾ ਸੀ ਡੇਟ, ਜਾਣੋ ਕੌਣ ਹੈ ਉਹ ਸ਼ਖਸ

Yuvika Choudhary Love Life: ਯੁਵਿਕਾ ਚੌਧਰੀ ਦਾ ਵਿਆਹ ਪ੍ਰਿੰਸ ਨਰੂਲਾ ਨਾਲ ਹੋਇਆ ਹੈ। ਉਹ ਆਪਣੀ ਵਿਆਹੁਤਾ ਜ਼ਿੰਦਗੀ ਦਾ ਆਨੰਦ ਮਾਣ ਰਹੀ ਹੈ। ਆਓ ਜਾਣਦੇ ਹਾਂ ਯੁਵਿਕਾ ਦੀ ਲਵ ਲਾਈਫ 'ਤੇ।

Yuvika Choudhary Love Life: ਅਦਾਕਾਰਾ ਯੁਵਿਕਾ ਚੌਧਰੀ ਅਤੇ ਪ੍ਰਿੰਸ ਨਰੂਲਾ ਟੀਵੀ ਦੇ ਮਸ਼ਹੂਰ ਜੋੜੇ ਹਨ। ਫੈਨਜ਼ ਦੋਵਾਂ ਦੀ ਜੋੜੀ ਨੂੰ ਕਾਫੀ ਪਸੰਦ ਕਰਦੇ ਹਨ। ਦੋਵਾਂ ਦੀ ਪਹਿਲੀ ਮੁਲਾਕਾਤ ਰਿਐਲਿਟੀ ਸ਼ੋਅ ਬਿੱਗ ਬੌਸ 9 'ਚ ਹੋਈ ਸੀ। ਇੱਥੋਂ ਹੀ ਦੋਵਾਂ ਦਾ ਪਿਆਰ ਸ਼ੁਰੂ ਹੋਇਆ। ਪ੍ਰਿੰਸ ਨੇ ਯੁਵਿਕਾ ਨੂੰ ਬਿੱਗ ਬੌਸ 'ਚ ਹੀ ਪ੍ਰਪੋਜ਼ ਕੀਤਾ ਸੀ। 

ਇਹ ਵੀ ਪੜ੍ਹੋ: ਐਮੀ ਵਿਰਕ ਦੀ ਫਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਦਾ ਪੋਸਟਰ ਆਊਟ, ਰਿਲੀਜ਼ ਡੇਟ ਦਾ ਵੀ ਹੋਇਆ ਐਲਾਨ

ਯੁਵਿਕਾ ਅਤੇ ਪ੍ਰਿੰਸ ਦਾ ਵਿਆਹ 2016 ਵਿੱਚ ਹੋਇਆ ਸੀ। ਦੋਵਾਂ ਦੀ ਜੋੜੀ ਕਾਫੀ ਪਿਆਰੀ ਲੱਗਦੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਪ੍ਰਿੰਸ ਨੂੰ ਡੇਟ ਕਰਨ ਤੋਂ ਪਹਿਲਾਂ ਯੁਵਿਕਾ ਨੇ ਟੀਵੀ ਐਕਟਰ ਵਿਪੁਲ ਰਾਏ ਨੂੰ ਕਰੀਬ 10 ਸਾਲ ਤੱਕ ਡੇਟ ਕੀਤਾ ਸੀ। ਹਾਲਾਂਕਿ, ਉਸਨੇ ਆਪਣੇ ਰਿਸ਼ਤੇ ਨੂੰ ਬਹੁਤ ਗੁਪਤ ਰੱਖਿਆ ਸੀ।

ਯੁਵਿਕਾ ਨੇ ਵਿਪੁਲ ਰਾਏ ਨੂੰ ਕੀਤਾ ਸੀ ਡੇਟ
ਪਰ ਜਦੋਂ ਪ੍ਰਿੰਸ ਨਾਲ ਯੁਵਿਕਾ ਦੀ ਮੰਗਣੀ ਦੀ ਖਬਰ ਆਈ ਤਾਂ ਟਾਈਮਜ਼ ਆਫ ਇੰਡੀਆ ਨਾਲ ਗੱਲਬਾਤ ਦੌਰਾਨ ਵਿਪੁਲ ਨੇ ਕਿਹਾ ਸੀ, 'ਯੁਵਿਕਾ ਨੇ ਕਿਸੇ ਹੋਰ (ਪ੍ਰਿੰਸ ਨਰੂਲਾ) ਨਾਲ ਮੰਗਣੀ ਕੀਤੀ ਹੈ। ਉਹ ਮੇਰੀ ਚੰਗੀ ਦੋਸਤ ਸੀ ਅਤੇ ਅਸੀਂ ਲੰਬੇ ਸਮੇਂ ਤੋਂ ਰਿਸ਼ਤੇ ਵਿੱਚ ਸੀ। ਪਰ ਕਿਸਮਤ ਦੀਆਂ ਹੋਰ ਯੋਜਨਾਵਾਂ ਸਨ ਅਤੇ ਅਸੀਂ ਵੱਖ ਹੋ ਗਏ। ਮੈਂ ਆਪਣੀਆਂ ਸਾਬਕਾ ਗਰਲਫ੍ਰੈਂਡਾਂ ਨੂੰ ਕੌਫੀ 'ਤੇ ਜਾਣ ਲਈ ਪੁੱਛਣ 'ਚ ਯਕੀਨ ਨਹੀਂ ਕਰਦਾ। ਜੋ ਅਤੀਤ ਹੈ ਉਹ ਅਤੀਤ ਹੈ ਅਤੇ ਇਸ ਨੂੰ ਪਿੱਛੇ ਛੱਡਣਾ ਬਿਹਤਰ ਹੈ। ਮੈਂ ਕਿਸੇ ਨੂੰ ਇਹ ਸਾਬਤ ਨਹੀਂ ਕਰਨਾ ਚਾਹੁੰਦਾ ਕਿ ਮੈਂ ਆਪਣੀਆਂ ਸਾਬਕਾ ਗਰਲਫ੍ਰੈਂਡਜ਼ ਨਾਲ ਚੰਗਾ ਦੋਸਤ ਹਾਂ। ਯੁਵਿਕਾ ਬਹੁਤ ਚੰਗੀ ਦੋਸਤ ਸੀ। ਉਹ ਅਜਿਹੀ ਸ਼ਖਸੀਅਤ ਸੀ ਜਿਸ 'ਤੇ ਮੈਂ ਸ਼ੁਰੂਆਤੀ ਦਿਨਾਂ 'ਚ ਨਿਰਭਰ ਰਹਿ ਸਕਦਾ ਸੀ। ਹੁਣ ਉਸਦਾ ਵਿਆਹ ਹੋ ਰਿਹਾ ਹੈ ਅਤੇ ਉਹ ਸਾਰੀਆਂ ਖੁਸ਼ੀਆਂ ਦੀ ਹੱਕਦਾਰ ਹੈ।'

View this post on Instagram
 
A post shared by Roy (@vipulroy)

ਦੂਜੇ ਪਾਸੇ, ਯੁਵਿਕਾ ਨੇ ਵਿਪੁਲ ਨਾਲ ਰਿਸ਼ਤੇ ਨੂੰ ਲੈ ਕੇ ਕਦੇ ਵੀ ਜ਼ਿਆਦਾ ਪ੍ਰਤੀਕਿਰਿਆ ਨਹੀਂ ਦਿੱਤੀ ਸੀ। ਵਿਪੁਲ ਅਤੇ ਯੁਵਿਕਾ ਦੇ ਬ੍ਰੇਕਅੱਪ ਦੇ ਕਾਰਨ ਬਾਰੇ ਜ਼ਿਆਦਾ ਖਬਰਾਂ ਸਾਹਮਣੇ ਨਹੀਂ ਆਈਆਂ। ਦੱਸ ਦੇਈਏ ਕਿ ਵਿਪੁਲ ਰਾਏ ਵੀ ਆਪਣੀ ਜ਼ਿੰਦਗੀ 'ਚ ਅੱਗੇ ਨਿਕਲ ਚੁੱਕੇ ਹਨ। ਉਸਦਾ ਵਿਆਹ ਵੀ ਹੋ ਗਿਆ ਹੈ ਅਤੇ ਉਹ ਕਾਫੀ ਖੁਸ਼ ਹੈ।

ਇਹ ਵੀ ਪੜ੍ਹੋ: 'ਡਾਇਰੈਕਟਰ ਨੇ ਹੋਟਲ 'ਚ ਮਿਲਣ ਬੁਲਾਇਆ ਤੇ ਫਿਰ..', ਕਾਸਟਿੰਗ ਕਾਊਚ ਦਾ ਸ਼ਿਕਾਰ ਹੋਣ ਤੋਂ ਇੰਜ ਬਚੀ ਸੀ ਵਿਦਿਆ ਬਾਲਨ

ਟਾਪ ਹੈਡਲਾਈਨ

Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget