ਪੜਚੋਲ ਕਰੋ

Bell Bottom ਦਾ ਟ੍ਰੇਲਰ ਰਿਲੀਜ਼, ਲਾਰਾ ਦੱਤ ਬਣੀ ਇੰਦਰਾ ਗਾਂਧੀ

ਅਕਸ਼ੇ ਕੁਮਾਰ ਦੀ ਆਉਣ ਵਾਲੀ ਫ਼ਿਲਮ Bell Bottom ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ ਜਿਸ 'ਚ ਉਹ Raw ਏਜੰਟ ਬਣ ਭਾਰਤੀ ਬੰਦੀਆਂ ਦੀ ਜਾਨ ਬਚਾਉਂਦੇ ਨਜ਼ਰ ਆਉਣਗੇ।

Bell Bottom: ਅਕਸ਼ੇ ਕੁਮਾਰ ਦੀ ਆਉਣ ਵਾਲੀ ਫ਼ਿਲਮ Bell Bottom ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ ਜਿਸ 'ਚ ਉਹ Raw ਏਜੰਟ ਬਣ ਭਾਰਤੀ ਬੰਦੀਆਂ ਦੀ ਜਾਨ ਬਚਾਉਂਦੇ ਨਜ਼ਰ ਆਉਣਗੇ। ਕਹਾਣੀ ਸਾਲ 1984 ਦੀ ਹੈ ਜਦ ਅੱਤਵਾਦੀਆਂ ਵੱਲੋਂ ਇੰਡੀਅਨ ਏਅਰਲਾਈਨਜ਼ ਦਾ ਇੱਕ ਜਹਾਜ਼ ਹਾਈਜੈੱਕ ਕਰ ਲਿਆ ਗਿਆ ਸੀ।

ਇਸ ਤੋਂ ਬਾਅਦ ਖੁਫੀਆ ਏਜੰਸੀ Raw ਯਾਤਰੀਆਂ ਦੀ ਜਾਨ ਬਚਾਉਣ ਲਈ ਮਿਸ਼ਨ ਤਿਆਰ ਕਰਦੀ ਹੈ। ਫ਼ਿਲਮ 'ਚ ਅਕਸ਼ੇ ਕੁਮਾਰ ਦੇ ਕਿਰਦਾਰ ਦਾ ਕੋਡਨੇਮ Bell Bottom ਹੈ ਜਿਸ ਨੂੰ ਇਹ ਮਿਸ਼ਨ ਪੂਰਾ ਕਰਨ ਲਈ ਸੌਂਪਿਆ ਜਾਂਦਾ ਹੈ। ਅਕਸ਼ੇ ਕੁਮਾਰ ਆਪਣੀ ਟੀਮ ਨਾਲ ਇਸ ਮਿਸ਼ਨ ਨੂੰ ਪੂਰਾ ਕਰਨ 'ਚ ਲੱਗ ਜਾਂਦਾ ਹੈ।

View this post on Instagram
 
A post shared by Akshay Kumar (@akshaykumar)

ਟ੍ਰੇਲਰ 'ਚ ਸਭ ਤੋਂ ਖਾਸ ਲਾਰਾ ਦੱਤਾ ਦਾ ਕਿਰਦਾਰ ਹੈ ਜੋ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਪਰਦੇ 'ਤੇ ਉਤਾਰੇਗੀ। ਲਾਰਾ ਦੱਤਾ ਨੂੰ ਇੰਦਰ ਗਾਂਧੀ ਦੇ ਕਿਰਦਾਰ 'ਚ ਪਛਾਣਨਾ ਕਾਫੀ ਮੁਸ਼ਕਲ ਹੈ।

ਦੂਜੇ ਪਾਸੇ ਵਾਨੀ ਕਪੂਰ ਅਕਸ਼ੇ ਕੁਮਾਰ ਦੀ ਪਤਨੀ ਦੇ ਕਿਰਦਾਰ 'ਚ ਨਜ਼ਰ ਆਏਗੀ ਤੇ ਹੁਮਾ ਕੁਰੈਸ਼ੀ ਅਕਸ਼ੇ ਕੁਮਾਰ ਦੀ ਟੀਮ ਦਾ ਹਿੱਸਾ ਹੈ। ਫ਼ਿਲਮ 19 ਅਗਸਤ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਏਗੀ।

ਟਾਪ ਹੈਡਲਾਈਨ

Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦੀ 34 ਸਾਲ ਦੀ ਉਮਰ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦੀ 34 ਸਾਲ ਦੀ ਉਮਰ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Embed widget