ਪੜਚੋਲ ਕਰੋ

Actor Diagnosed With Cancer: ਖਤਰਨਾਕ ਕਿਸਮ ਦੇ ਕੈਂਸਰ ਨਾਲ ਜੂਝ ਰਿਹਾ ਮਸ਼ਹੂਰ ਅਦਾਕਾਰ, ਖੁਲਾਸਾ ਹੁੰਦੇ ਹੀ ਸਦਮੇ 'ਚ ਫੈਨਜ਼...

Famous Actor Diagnosed With Cancer: ਮਨੋਰੰਜਨ ਜਗਤ ਦੇ ਕਈ ਅਜਿਹੇ ਸਿਤਾਰੇ ਹਨ, ਜੋ ਕੈਂਸਰ ਨੂੰ ਮਾਤ ਦੇ ਚੁੱਕੇ ਹਨ। ਹਾਲਾਂਕਿ ਕਈ ਅਜਿਹੇ ਸਿਤਾਰੇ ਵੀ ਹਨ ਜੋ ਇਸ ਬਿਮਾਰੀ ਨਾਲ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਹਨ।

Famous Actor Diagnosed With Cancer: ਮਨੋਰੰਜਨ ਜਗਤ ਦੇ ਕਈ ਅਜਿਹੇ ਸਿਤਾਰੇ ਹਨ, ਜੋ ਕੈਂਸਰ ਨੂੰ ਮਾਤ ਦੇ ਚੁੱਕੇ ਹਨ। ਹਾਲਾਂਕਿ ਕਈ ਅਜਿਹੇ ਸਿਤਾਰੇ ਵੀ ਹਨ ਜੋ ਇਸ ਬਿਮਾਰੀ ਨਾਲ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਹਨ। ਇਸ ਵਿਚਾਲੇ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ, ਮਸ਼ਹੂਰ ਅਦਾਕਾਰ ਨੂੰ ਖਤਰਨਾਕ ਕਿਸਮ ਦਾ ਸਕਿਨ ਕੈਂਸਰ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਹਰ ਕਿਸੇ ਨੂੰ ਹੈਰਾਨ ਅਤੇ ਪਰੇਸ਼ਾਨ ਕਰ ਦਿੱਤਾ ਹੈ। 

ਜਾਣਕਾਰੀ ਲਈ ਦੱਸ ਦੇਈਏ ਕਿ ਅਦਾਕਾਰ ਜੇਸਨ ਚੈਂਬਰਸ ਨੇ ਹਾਲ ਹੀ ਵਿੱਚ ਇੰਸਟਾਗ੍ਰਾਮ 'ਤੇ ਇੱਕ ਭਾਵਨਾਤਮਕ ਵੀਡੀਓ ਸ਼ੇਅਰ ਕੀਤੀ, ਜਿਸ ਵਿੱਚ ਉਨ੍ਹਾਂ ਦੱਸਿਆ ਕਿ ਉਸਨੂੰ ਚਮੜੀ ਦੇ ਕੈਂਸਰ ਦਾ ਪਤਾ ਲੱਗਿਆ ਹੈ। ਜੇਸਨ ਨੇ ਇਸ ਵੀਡੀਓ 'ਚ ਖੁਲਾਸਾ ਕੀਤਾ ਹੈ ਕਿ ਡਾਕਟਰਾਂ ਨੇ ਉਸ ਦੇ ਸਰੀਰ 'ਚ ਮੇਲਾਨੋਮਾ ਪਾਇਆ ਹੈ, ਜੋ ਕਿ ਇਕ ਖਤਰਨਾਕ ਕਿਸਮ ਦਾ ਸਕਿਨ ਕੈਂਸਰ ਹੈ। ਮੇਲਾਨੋਮਾ ਉਦੋਂ ਵਾਪਰਦਾ ਹੈ ਜਦੋਂ ਚਮੜੀ ਦੇ ਰੰਗ ਪ੍ਰਦਾਨ ਕਰਨ ਵਾਲੇ ਸੈੱਲ, ਜਾਂ ਮੇਲਾਨੋਸਾਈਟਸ, ਅਸਧਾਰਨ ਤੌਰ 'ਤੇ ਵਿਕਸਤ ਹੋਣੇ ਸ਼ੁਰੂ ਹੋ ਜਾਂਦੇ ਹਨ। ਕੀ ਹੈ ਪੂਰਾ ਮਾਮਲਾ, ਆਓ ਤੁਹਾਨੂੰ ਦੱਸਦੇ ਹਾਂ।

ਜੇਸਨ ਨੂੰ ਹੋਇਆ ਚਮੜੀ ਦਾ ਕੈਂਸਰ 

ਵੀਡੀਓ 'ਚ ਜੇਸਨ ਨੇ ਦੱਸਿਆ ਕਿ ਉਹ ਕਦੇ ਸਨਸਕ੍ਰੀਨ ਦੀ ਵਰਤੋਂ ਨਹੀਂ ਕਰਦੇ ਸੀ ਅਤੇ ਇਸ ਦੀ ਬਜਾਏ ਉਨ੍ਹਾਂ ਨੂੰ ਆਦਤ ਸੀ ਕਿ ਉਹ ਨੱਕ 'ਤੇ ਜ਼ਿੰਕ ਲਗਾਉਂਦੇ ਸੀ। ਉਨ੍ਹਾਂ ਆਪਣੇ ਫਾਲੋਅਰਸ ਨੂੰ ਚੇਤਾਵਨੀ ਦਿੱਤੀ ਕਿ ਉਹ ਉਨ੍ਹਾਂ ਦੀਆਂ ਗਲਤੀਆਂ ਤੋਂ ਸਿੱਖਣ ਅਤੇ ਸਨਸਕ੍ਰੀਨ ਦੀ ਵਰਤੋਂ ਨਾ ਕਰਨ। ਜੇਸਨ ਨੇ ਕਿਹਾ, 'ਮੇਰੀ ਬਾਇਓਪਸੀ ਦੇ ਨਤੀਜੇ ਆ ਗਏ ਹਨ ਅਤੇ ਪਤਾ ਲੱਗਾ ਹੈ ਕਿ ਮੈਨੂੰ ਮੇਲਾਨੋਮਾ ਹੈ। ਮੈਂ ਆਸਟ੍ਰੇਲੀਆ ਵਿੱਚ ਹਾਂ, ਪਰ ਇਹ ਬਾਇਓਪਸੀ ਬਾਲੀ ਵਿੱਚ ਕੀਤੀ ਗਈ ਸੀ। ਆਸਟ੍ਰੇਲੀਅਨ ਡਾਕਟਰ, ਜੋ ਕਿ ਬਹੁਤ ਵਧੀਆ ਹਨ, ਸਥਿਤੀ ਤੋਂ ਸੰਤੁਸ਼ਟ ਨਹੀਂ ਸਨ ਅਤੇ ਹੁਣ ਉਹ ਅਗਲੇ ਪੜਾਅ ਲਈ ਇੱਕ ਵੱਡੇ ਹਿੱਸੇ ਨੂੰ ਕੱਟਣ ਅਤੇ ਲਿੰਫ ਨੋਡਜ਼ ਦੀ ਜਾਂਚ ਕਰਨ ਦੀ ਯੋਜਨਾ ਬਣਾ ਰਹੇ ਹਨ। ਆਸਟ੍ਰੇਲੀਆ ਵਿੱਚ ਤਿੰਨ ਵਿੱਚੋਂ ਦੋ ਵਿਅਕਤੀ ਮੇਲਾਨੋਮਾ ਤੋਂ ਪੀੜਤ ਹਨ। ਇਹ ਇੱਕ ਗੰਭੀਰ ਸਮੱਸਿਆ ਹੈ।

View this post on Instagram
 
A post shared by Jason Chambers (@captainjchambers)

ਜੇਸਨ ਨੇ ਪ੍ਰਸ਼ੰਸਕਾਂ ਨੂੰ ਚੇਤਾਵਨੀ ਦਿੱਤੀ

ਇਸ ਤੋਂ ਪਹਿਲਾਂ ਜੇਸਨ ਨੇ ਵੀ ਮੰਨਿਆ ਸੀ ਕਿ ਉਸ ਨੇ ਕਦੇ ਸਨਸਕ੍ਰੀਨ ਦੀ ਵਰਤੋਂ ਨਹੀਂ ਕੀਤੀ, ਖਾਸ ਕਰਕੇ ਜਦੋਂ ਉਹ ਕੰਮ 'ਤੇ ਹੁੰਦਾ ਸੀ। ਉਸ ਨੇ ਕਿਹਾ, 'ਮੈਂ ਬੱਚਾ ਸੀ ਅਤੇ ਫਿਰ ਸਮੁੰਦਰ ਵਿਚ ਕੰਮ ਕਰਨਾ ਸ਼ੁਰੂ ਕਰ ਦਿੱਤਾ, ਇਸ ਲਈ ਮੈਂ ਕਦੇ ਨਹੀਂ ਸੋਚਿਆ ਸੀ ਕਿ ਸੂਰਜ ਦੇ ਹਾਨੀਕਾਰਕ ਪ੍ਰਭਾਵ ਮੇਰੇ 'ਤੇ ਹੋਣਗੇ। ਹੁਣ ਮੈਂ ਸਮਝ ਗਿਆ ਹਾਂ ਕਿ ਇਸ ਸਭ ਦੀ ਕੋਈ ਹੱਦ ਹੋਣੀ ਚਾਹੀਦੀ ਹੈ।

ਜੇਸਨ ਨੇ ਇਸ ਵੀਡੀਓ ਵਿੱਚ ਆਪਣੀ ਬਿਮਾਰੀ ਬਾਰੇ ਹੋਰ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ, 'ਮੈਂ ਹਮੇਸ਼ਾ ਸੂਰਜ ਦੇ ਸਿਹਤ ਲਾਭਾਂ ਦਾ ਸਮਰਥਕ ਰਿਹਾ ਹਾਂ, ਪਰ ਹੁਣ ਮੈਂ ਸਮਝਦਾ ਹਾਂ ਕਿ ਹਰ ਚੀਜ਼ ਵਿਚ ਸੰਤੁਲਨ ਜ਼ਰੂਰੀ ਹੈ। ਮੈਨੂੰ ਮੇਲਾਨੋਮਾ ਦਾ ਪਤਾ ਲੱਗਾ ਹੈ ਅਤੇ ਹੁਣ ਮੈਨੂੰ ਇਸ ਨਾਲ ਨਜਿੱਠਣਾ ਪਵੇਗਾ। ਇਸ ਨੇ ਮੈਨੂੰ ਸਿਖਾਇਆ ਕਿ ਛੇਤੀ ਪਛਾਣ ਮਹੱਤਵਪੂਰਨ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ
ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ
Punjab News: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
ਹੱਥਾਂ 'ਚ ਹਥਿਆਰ ਲੈਕੇ ਆਏ ਬਦਮਾਸ਼ਾਂ ਨੇ ਕਈ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ, ਲੋਕਾਂ 'ਚ ਸਹਿਮ ਦਾ ਮਾਹੌਲ
ਹੱਥਾਂ 'ਚ ਹਥਿਆਰ ਲੈਕੇ ਆਏ ਬਦਮਾਸ਼ਾਂ ਨੇ ਕਈ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ, ਲੋਕਾਂ 'ਚ ਸਹਿਮ ਦਾ ਮਾਹੌਲ
Embed widget