ਪੜਚੋਲ ਕਰੋ

ਟੀਵੀ ਅਦਾਕਾਰਾ ਦੀ ਟਰੱਕ ਦੀ ਲਪੇਟ 'ਚ ਆਉਣ ਨਾਲ ਦਰਦਨਾਕ ਮੌਤ, ਦੋਸ਼ੀ ਡਰਾਈਵਰ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

Suchandra Dasgupta Death: ਬੰਗਾਲੀ ਟੀਵੀ ਅਦਾਕਾਰਾ ਸੁਚੰਦਰਾ ਦਾਸ ਗੁਪਤਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਉਹ ਸ਼ੂਟਿੰਗ ਤੋਂ ਬਾਅਦ ਬਾਈਕ 'ਤੇ ਘਰ ਜਾ ਰਹੀ ਸੀ, ਇਸ ਦੌਰਾਨ ਉਸ ਦੀ ਬਾਈਕ ਹਾਦਸੇ ਦਾ ਸ਼ਿਕਾਰ ਹੋ ਗਈ।

Suchandra Dasgupta Death: ਟੀਵੀ ਅਦਾਕਾਰਾ ਸੁਚੰਦਰਾ ਦਾਸਗੁਪਤਾ ਦੀ ਇੱਕ ਹਾਦਸੇ ਵਿੱਚ ਮੌਤ ਹੋ ਗਈ ਹੈ। ਸੁਚੰਦਰਾ ਦੀ ਮੌਤ ਕਾਰਨ ਬੰਗਾਲੀ ਟੀਵੀ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਹ ਬੀਤੀ ਰਾਤ ਸ਼ੂਟਿੰਗ ਤੋਂ ਵਾਪਸ ਆ ਰਹੀ ਸੀ ਜਦੋਂ ਉਸ ਦੀ ਬਾਈਕ ਹਾਦਸੇ ਦਾ ਸ਼ਿਕਾਰ ਹੋ ਗਈ। ਸੁਚੰਦਰਾ ਪਾਣੀਹਾਟੀ ਦੀ ਰਹਿਣ ਵਾਲੀ ਸੀ। ਪੁਲਿਸ ਦੇ ਅਨੁਸਾਰ, ਅਭਿਨੇਤਰੀ ਨੇ ਘਰ ਪਰਤਣ ਲਈ ਇੱਕ ਐਪ ਅਧਾਰਤ ਬਾਈਕ ਸਵਾਰੀ ਬੁੱਕ ਕੀਤੀ ਸੀ ਅਤੇ ਬਾਰਾਨਗਰ ਥਾਣਾ ਖੇਤਰ ਦੇ ਘੋਸ਼ ਪਾੜਾ ਦੇ ਕੋਲ ਇਹ ਬਾਈਕ ਟਰੱਕ ਦੀ ਲਪੇਟ 'ਚ ਆ ਗਈ। 

ਇਹ ਵੀ ਪੜ੍ਹੋ: ਸੁਸ਼ਮਿਤਾ ਸੇਨ ਨੂੰ ਮਿਸ ਯੂਨੀਵਰਸ ਬਣਿਆਂ ਹੋਏ 20 ਸਾਲ ਪੂਰੇ, ਅਦਾਕਾਰਾ ਨੇ ਇਸ ਸਵਾਲ ਦਾ ਜਵਾਬ ਦੇ ਕੇ ਜਿੱਤਿਆ ਸੀ ਖਿਤਾਬ

ਬੇਕਾਬੂ ਟਰੱਕ ਨੇ ਅਦਾਕਾਰਾ ਦੀ ਬਾਈਕ ਨੂੰ ਮਾਰੀ ਟੱਕਰ
ਏਬੀਪੀ ਆਨੰਦਾ ਦੀ ਰਿਪੋਰਟ ਮੁਤਾਬਕ ਬਾਰਾਨਗਰ ਥਾਣੇ ਦੇ ਸਾਹਮਣੇ ਘੋਸ਼ਪਾਰਾ ਰੋਡ 'ਤੇ ਇੱਕ ਬੇਕਾਬੂ ਟਰੱਕ ਨੇ ਅਦਾਕਾਰਾ ਦੀ ਬਾਈਕ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਦਰਅਸਲ, ਅਦਾਕਾਰਾ ਸ਼ੂਟਿੰਗ ਕਰਕੇ ਘਰ ਪਰਤ ਰਹੀ ਸੀ। ਇਸ ਦੇ ਨਾਲ ਹੀ ਸਥਾਨਕ ਲੋਕਾਂ ਦੇ ਅਨੁਸਾਰ ਬਡਾਨਗਰ ਜੰਕਸ਼ਨ ਦੇ ਕੋਲ ਸਿਗਨਲ 'ਤੇ ਬਾਈਕ ਦੇ ਅੱਗੇ ਇੱਕ ਸਾਈਕਲ ਆ ਗਿਆ। ਇਸ ਦੌਰਾਨ ਜਦੋਂ ਬਾਈਕ ਚਾਲਕ ਨੇ ਉਸ ਨੂੰ ਬਚਾਉਣ ਲਈ ਬ੍ਰੇਕ ਲਗਾਈ ਤਾਂ ਸੁਚੰਦਰ ਬਾਈਕ ਤੋਂ ਡਿੱਗ ਪਈ ਅਤੇ ਪਿੱਛੇ ਤੋਂ ਆ ਰਹੇ 10 ਪਹੀਆ ਵਾਹਨ ਨੇ ਉਸ ਨੂੰ ਕੁਚਲ ਦਿੱਤਾ। ਇਸ ਦਿਲ ਦਹਿਲਾ ਦੇਣ ਵਾਲੇ ਹਾਦਸੇ 'ਚ ਸੁਚੰਦਰਾ ਦਾਸਗੁਪਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਪੁਲਿਸ ਨੇ ਮੁਲਜ਼ਮ ਲਾਰੀ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੂਜੇ ਪਾਸੇ ਸੁਚੰਦਰਾ ਦੀ ਮੌਤ ਨਾਲ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਪਰਿਵਾਰ ਡੂੰਘੇ ਸਦਮੇ 'ਚ ਹਨ।

ਟੀਵੀ ਦਾ ਜਾਣਿਆ-ਪਛਾਣਿਆ ਨਾਮ ਸੀ ਸੁਚੰਦਰਾ
ਸੁਚੰਦਰਾ ਨੇ ਜ਼ਿਆਦਾਤਰ ਵੱਖ-ਵੱਖ ਸ਼ੋਅਜ਼ ਵਿੱਚ ਛੋਟੀਆਂ ਭੂਮਿਕਾਵਾਂ ਨਿਭਾਈਆਂ ਹਨ। ਇਨ੍ਹਾਂ ਵਿੱਚ ਬਿਸ਼ਵਰੂਪ ਬੰਦੋਪਾਧਿਆਏ ਅਤੇ ਮੋਹਨਾ ਮੈਤੀ ਸਟਾਰਰ ਫਿਲਮ 'ਗੌਰੀ ਇਲੋ' ਸ਼ਾਮਲ ਹੈ।ਸੁਚੰਦਰਾ ਨੂੰ ਇਸ ਸੀਰੀਅਲ ਤੋਂ ਕਾਫੀ ਪ੍ਰਸਿੱਧੀ ਮਿਲੀ ਅਤੇ ਉਸ ਦੀ ਕਾਫੀ ਫੈਨ ਫਾਲੋਇੰਗ ਵੀ ਸੀ।

ਮਸ਼ਹੂਰ ਯੂਟਿਊਬਰ ਅਮਿਤ ਮੰਡਲ ਦੀ ਵੀ ਸੜਕ ਹਾਦਸੇ ਵਿੱਚ ਹੋਈ ਮੌਤ
ਇਸ ਦੇ ਨਾਲ ਹੀ ਦੱਸ ਦਈਏ ਕਿ ਕੁਝ ਦਿਨ ਪਹਿਲਾਂ ਇੱਕ ਮਸ਼ਹੂਰ ਯੂਟਿਊਬਰ ਅਮਿਤ ਮੰਡਲ ਦੀ ਵੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਸੜਕ ਹਾਦਸੇ 'ਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਬਾਅਦ 'ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਜਦੋਂ ਪਹਿਲੀ ਵਾਰ ਮੁੰਬਈ ਆਏ ਸ਼ਾਹਰੁਖ ਖਾਨ ਨੂੰ ਮਹਿਲਾ ਨੇ ਮਾਰਿਆ ਸੀ ਜ਼ੋਰਦਾਰ ਥੱਪੜ, ਪੜ੍ਹੋ ਇਹ ਮਜ਼ੇਦਾਰ ਕਿੱਸਾ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget