ਪੜਚੋਲ ਕਰੋ

Neha Pendse: 'ਭਾਬੀ ਜੀ ਘਰ ਪਰ ਹੈ' ਦੀ ਅਨੀਤਾ ਭਾਬੀ ਦੇ ਘਰ ਚੋਰੀ, ਚੋਰਾਂ ਨੇ ਲੱਖਾਂ ਦੇ ਕੀਮਤੀ ਗਹਿਣਿਆਂ 'ਤੇ ਕੀਤਾ ਹੱਥ ਸਾਫ

Neha Pendse House: ਮਸ਼ਹੂਰ ਟੀਵੀ ਅਦਾਕਾਰਾ ਨੇਹਾ ਪੇਂਡਸੇ ਦੇ ਘਰੋਂ ਲੱਖਾਂ ਰੁਪਏ ਦੇ ਗਹਿਣੇ ਚੋਰੀ ਹੋ ਗਏ ਹਨ। ਪੁਲਿਸ ਨੇ ਹੁਣ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਅਭਿਨੇਤਰੀ ਦੇ ਇੱਕ ਨੌਕਰ ਨੂੰ ਗ੍ਰਿਫਤਾਰ ਕਰ ਲਿਆ ਹੈ।

Theft At Neha Pendse House: ਟੀਵੀ ਦੀ ਗੌਰੀ ਮੈਮ ਯਾਨੀ ਅਦਾਕਾਰਾ ਨੇਹਾ ਪੇਂਡਸੇ ਬਾਰੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅਦਾਕਾਰਾ ਦੇ ਘਰ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਨੇਹਾ ਦੇ ਮੁੰਬਈ ਵਾਲੇ ਘਰ ਤੋਂ 6 ਲੱਖ ਰੁਪਏ ਦੇ ਗਹਿਣੇ ਗਾਇਬ ਹੋ ਗਏ ਹਨ। ਜਿਸ ਤੋਂ ਬਾਅਦ ਇਸ ਮਾਮਲੇ ਦੀ ਰਿਪੋਰਟ ਨੇਹਾ ਦੇ ਪਤੀ ਸ਼ਾਰਦੂਲ ਸਿੰਘ ਬਿਆਸ ਦੇ ਡਰਾਈਵਰ ਵੱਲੋਂ ਪੁਲਿਸ ਕੋਲ ਦਰਜ ਕਰਵਾਈ ਗਈ ਹੈ।    

ਇਹ ਵੀ ਪੜ੍ਹੋ: ਮਾਂ ਬਣਨ ਤੋਂ ਬਾਅਦ ਡਿਪਰੈਸ਼ਨ 'ਚ ਚਲੀ ਗਈ ਬਾਲੀਵੁੱਡ ਅਦਾਕਾਰਾ ਇਲੀਆਨਾ ਡੀਕਰੂਜ਼, ਖੁਦ ਕੀਤਾ ਖੁਲਾਸਾ

ਹੁਣ ਇਸ ਖਬਰ ਦੀ ਪੁਸ਼ਟੀ ਖੁਦ ਅਦਾਕਾਰਾ ਨੇ ਕੀਤੀ ਹੈ। ਹਾਲ ਹੀ 'ਚ ਜ਼ੂਮ 'ਤੇ ਗੱਲ ਕਰਦੇ ਹੋਏ ਨੇਹਾ ਪੇਂਡਸੇ ਨੇ ਕਿਹਾ ਕਿ ਮੈਂ ਇਸ ਮਾਮਲੇ 'ਤੇ ਗੱਲ ਕਰਨ 'ਚ ਸਹਿਜ ਨਹੀਂ ਹਾਂ। ਮੈਨੂੰ ਇਹ ਵੀ ਨਹੀਂ ਪਤਾ ਕਿ ਇਹ ਖ਼ਬਰ ਕਿਵੇਂ ਲੀਕ ਹੋਈ। ਪਰ ਹਾਂ, ਇਹ ਸਾਰੀਆਂ ਗੱਲਾਂ ਸੱਚ ਹਨ। ਮੇਰੇ ਘਰ ਚੋਰੀ ਹੋਈ ਹੈ।    

ਕੇਸ ਬਾਰੇ ਵਿਸਥਾਰ ਵਿੱਚ ਜਾਣੋ
ਦਰਅਸਲ ਇਹ ਮਾਮਲਾ 28 ਦਸੰਬਰ ਦਾ ਹੈ। ਪੁਲਿਸ ਕੋਲ ਦਰਜ ਕਰਵਾਈ ਰਿਪੋਰਟ ਅਨੁਸਾਰ ਨੇਹਾ ਤੋਂ ਉਸਦੇ ਪਤੀ ਦੀ ਇੱਕ ਹੀਰੇ ਦੀ ਅੰਗੂਠੀ ਅਤੇ ਇੱਕ ਹੀਰੇ ਦਾ ਕੰਗਣ ਗਾਇਬ ਹੈ। ਘਰ ਆ ਕੇ ਉਹ ਇਸਨੂੰ ਉਤਾਰ ਕੇ ਆਪਣੇ ਨੌਕਰ ਸੁਮਿਤ ਨੂੰ ਦੇ ਦਿੰਦੀ ਹੈ ਅਤੇ ਉਹ ਅਲਮਾਰੀ ਵਿੱਚ ਰੱਖ ਦਿੰਦਾ ਹੈ। ਕੁਝ ਦਿਨ ਪਹਿਲਾਂ ਸ਼ਾਰਦੂਲ ਜਦੋਂ ਘਰੋਂ ਬਾਹਰ ਜਾ ਰਿਹਾ ਸੀ ਤਾਂ ਅਲਮਾਰੀ 'ਚ ਉਸ ਦੇ ਗਹਿਣੇ ਨਹੀਂ ਮਿਲੇ। ਜਿਸ ਤੋਂ ਬਾਅਦ ਘਰ ਦੇ ਸਾਰੇ ਨੌਕਰਾਂ ਤੋਂ ਇਸ ਬਾਰੇ ਪੁੱਛਗਿੱਛ ਕੀਤੀ ਗਈ ਪਰ ਕਿਸੇ ਤੋਂ ਵੀ ਕੋਈ ਜਾਣਕਾਰੀ ਨਹੀਂ ਮਿਲੀ।

View this post on Instagram
 
A post shared by Bhabhi ji ghar par hain 🧿 (@bhabhijigharparhain9)

ਅਦਾਕਾਰਾ ਦੇ ਡਰਾਈਵਰ ਨੇ ਕਰਵਾਈ ਰਿਪੋਰਟ ਦਰਜ
ਜਦੋਂ ਨੌਕਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ ਤਾਂ ਸੁਮਿਤ ਘਰ ਤੋਂ ਬਾਹਰ ਸੀ। ਜਦੋਂ ਉਸ ਨੂੰ ਫੋਨ ਕਰਕੇ ਗਹਿਣਿਆਂ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਕਿਹਾ ਕਿ ਸਾਰੇ ਗਹਿਣੇ ਉਸ ਨੇ ਹੀ ਅਲਮਾਰੀ ਵਿੱਚ ਰੱਖੇ ਹੋਹਨ। ਪਰ ਜਦੋਂ ਕਾਫੀ ਭਾਲ ਕਰਨ ਤੋਂ ਬਾਅਦ ਵੀ ਗਹਿਣੇ ਘਰ 'ਚੋਂ ਨਾ ਮਿਲੇ ਤਾਂ ਸ਼ਾਰਦੁਲ ਨੇ ਆਪਣੇ ਡਰਾਈਵਰ ਨੂੰ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ। ਪੁਲਿਸ ਨੇ ਤੁਰੰਤ ਮਾਮਲੇ ਦੀ ਜਾਂਚ ਕੀਤੀ। ਜਿਸ 'ਚ ਉਨ੍ਹਾਂ ਨੇ ਫਿਲਹਾ ਨੇਹਾ ਪੇਂਡਸੇ ਦੇ ਨੌਕਰ ਸੁਮਿਕ ਨੂੰ ਗ੍ਰਿਫਤਾਰ ਕੀਤਾ ਹੈ। 

ਇਹ ਵੀ ਪੜ੍ਹੋ: ਪੰਜਾਬੀ ਸਿੰਗਰ ਹਰਭਜਨ ਮਾਨ ਨੇ ਕੀਤਾ ਨਵੀਂ ਐਲਬਮ ਦਾ ਐਲਾਨ, ਜਾਣੋ ਕਿਸ ਦਿਨ ਹੋਵੇਗੀ ਰਿਲੀਜ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ

Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'

Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ

Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

ABP Premium

ਵੀਡੀਓਜ਼

ਪੁਲਸ ਦੇ ਸਾਮਣੇ ਹੋ ਗਿਆ ਧੱਕਾ, ਕਾਗਜ ਖੋਹ ਕੇ ਭੱਜ ਗਏ ਸਿਆਸੀ ਗੁੰਡੇ|Patiala|Nagar Nigam Electionਅਕਾਲੀ ਦਲ 'ਤੇ ਸ਼ਿਕੰਜਾ, ਹਰਿਆਣਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨKhanauri Border : ਕੜਾਕੇ ਦੀਆਂ ਠੰਡ ਦੀਆਂ ਰਾਤਾਂ, ਸੜਕਾਂ ਤੇ ਰਾਤਾਂ ਗੁਜਾਰ ਰਹੇ ਕਿਸਾਨKhanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?

Punjab News: ਪੰਥ ਦੇ ਗੁਨਾਹਗਾਰ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੱਥਾ ਟੇਕ ਕੇ ਸਜ਼ਾ ਕੀਤੀ ਪੂਰੀ, ਹੁਣ ਜਾਵੇਗੀ ਅਕਾਲੀ ਦਲ ਦੀ ਪ੍ਰਧਾਨਗੀ !

Embed widget