ਪੜਚੋਲ ਕਰੋ

Hardy Sandhu ਦੇ Bijlee ਗਾਣੇ 'ਤੇ ਬੇਟੀਆਂ ਨਾਲ ਤਿਵਾੜੀ ਜੀ ਦੇ ਲਟਕੇ-ਝਟਕੇ, ਧਮਾਕੇਦਾਰ ਡਾਂਸ ਦੀ ਦੇਖੋ ਵੀਡੀਓ

Rohitashv Gour dance Video: 'Bhabhi Ji Ghar par hain' ਦੇ ਸਾਰੇ ਸਿਤਾਰੇ ਦਰਸ਼ਕਾਂ ਦੇ ਦਿਲਾਂ 'ਚ ਆਪਣੀ ਖਾਸ ਜਗ੍ਹਾ ਬਣਾ ਚੁੱਕੇ ਹਨ। Bhabhi Ji ਫੇਮ ਰੋਹਿਤਾਸ਼ਵ ਗੌੜ (Rohitashv Gour)

Rohitashv Gour dance Video: 'Bhabhi Ji Ghar par hain' ਦੇ ਸਾਰੇ ਸਿਤਾਰੇ ਦਰਸ਼ਕਾਂ ਦੇ ਦਿਲਾਂ 'ਚ ਆਪਣੀ ਖਾਸ ਜਗ੍ਹਾ ਬਣਾ ਚੁੱਕੇ ਹਨ। Bhabhi Ji ਫੇਮ ਰੋਹਿਤਾਸ਼ਵ ਗੌੜ (Rohitashv Gour) ਤਿਵਾਰੀ ਜੀ ਦੇ ਨਾਮ ਤੋਂ ਘਰ-ਘਰ ਮਸ਼ਹੂਰ ਹੋ ਚੁੱਕੇ ਹਨ। ਰੋਹਿਤਸ਼ਵ ਅਸਲ ਜ਼ਿੰਦਗੀ ਵਿੱਚ ਉਨ੍ਹੇ ਹੀ Entertaining ਹੈ ਜਿੰਨਾ ਉਹ ਸਕ੍ਰੀਨ 'ਤੇ ਦਿਖਾਈ ਦਿੰਦੇ ਹਨ। ਅਦਾਕਾਰ ਹਰ ਰੋਜ਼ ਆਪਣੇ ਨਵੇਂ ਵੀਡੀਓਜ਼ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੇ ਰਹਿੰਦੇ ਹਨ। ਇਸ ਦੌਰਾਨ ਉਨ੍ਹਾਂ ਦਾ ਇੱਕ ਹੋਰ ਨਵਾਂ ਵੀਡੀਓ ਸਾਹਮਣੇ ਆਇਆ ਹੈ।

View this post on Instagram
 
A post shared by Rohitashv Gour (@rohitashvgour)

ਦਰਅਸਲ Bhabhi Ji Ghar par hain ਫੇਮ ਰੋਹਿਤਾਸ਼ਵਾ ਨੇ ਇੰਸਟਾਗ੍ਰਾਮ 'ਤੇ ਆਪਣੀ ਇਕ ਤਾਜ਼ਾ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਰੋਹਿਤਾਸ਼ਵ ਹਾਰਡੀ ਸੰਧੂ ਦੇ ਗੀਤ 'ਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ। ਵੀਡੀਓ 'ਚ ਰੋਹਿਤਾਸ਼ਵ ਹਾਰਡੀ ਸੰਧੂ ਦੇ ਬਿਜਲੀ ਗੀਤ 'ਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ। ਖਾਸ ਗੱਲ ਇਹ ਹੈ ਕਿ ਇਸ ਵੀਡੀਓ 'ਚ ਉਨ੍ਹਾਂ ਦੀਆਂ ਦੋਵੇਂ ਬੇਟੀਆਂ ਐਕਟਰ ਦੇ ਨਾਲ ਦਿਖਾਈ ਦੇ ਰਹੀਆਂ ਹਨ।

ਰੋਹਿਤੇਸ਼ਵ ਦਾ ਆਪਣੀਆਂ ਦੋ ਬੇਟੀਆਂ ਨਾਲ ਇਹ ਡਾਂਸ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਹੀ ਕਾਰਨ ਹੈ ਕਿ ਰੋਹਿਤਸ਼ਵ ਦੇ ਇਸ ਵੀਡੀਓ ਨੂੰ ਹੁਣ ਤੱਕ ਹਜ਼ਾਰਾਂ ਲਾਈਕਸ ਮਿਲ ਚੁੱਕੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਰੋਹਿਤਾਸ਼ਵਾ ਨੇ ਇੱਕ ਹੋਰ ਵੀਡੀਓ ਸ਼ੇਅਰ ਕੀਤੀ ਸੀ। ਇਸ ਵੀਡੀਓ 'ਚ ਅਦਾਕਾਰਾ 'ਤੇ ਪੁਸ਼ਪਾ ਦਾ ਬੁਖਾਰ ਚੜ੍ਹਦਾ ਦਿਖਿਆ। ਵੀਡੀਓ 'ਚ ਤਿਵਾੜੀ ਜੀ ਆਪਣੇ ਡਾਂਸ ਪਾਰਟਨਰ ਨਾਲ ਸ਼੍ਰੀਵੱਲੀ ਗਾਣੇ ਦੇ ਹੁੱਕ ਸਟੈੱਪ ਕਰਦੇ ਨਜ਼ਰ ਆ ਰਹੇ ਸਨ।

View this post on Instagram
 
A post shared by Rohitashv Gour (@rohitashvgour)

ਹਾਲਾਂਕਿ ਇਸ ਵੀਡੀਓ ਤੋਂ ਪਹਿਲਾਂ ਉਨ੍ਹਾਂ ਨੇ ਪੁਸ਼ਪਾ 'ਤੇ ਇਕ ਰੀਲ ਸ਼ੇਅਰ ਕੀਤੀ ਸੀ, ਜਿਸ 'ਚ ਰੋਹਿਤਸ਼ਵਾ ਅੱਲੂ ਅਰਜੁਨ ਦਾ ਮਸ਼ਹੂਰ ਡਾਇਲਾਗ ਬੋਲਦੇ ਹੋਏ ਨਜ਼ਰ ਆ ਰਹੇ ਸਨ। ਪੁਸ਼ਪਾ ਦਾ ਇਹ ਮਸ਼ਹੂਰ ਡਾਇਲਾਗ ਬੋਲਦੇ ਹੋਏ ਉਨ੍ਹਾਂ ਦੀ ਦਾੜ੍ਹੀ ਵੀ ਨਿਕਲ ਗਈ ਸੀ ਜੋ ਕਿ ਕਾਫੀ ਮਜ਼ੇਦਾਰ ਸੀ।

ਇਹ ਵੀ ਪੜ੍ਹੋ: ਇਸ ਫਿਲਮ ਦੇ ਸੀਨ ਨੂੰ ਕਾਪੀ ਕਰਨ ਲਈ Urfi Javed ਨੇ ਕੀ ਪਾੜ ਦਿੱਤੀ ਆਪਣੀ ਕਮੀਜ਼ ?

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

, AP ਢਿੱਲੋਂ ਤੇ ਔਖੇ ਹੋਏ ਦਿਲਜੀਤ ਦੇ ਫੈਨਜ਼**ਦਿਲਜੀਤ ਬਾਰੇ ਬੋਲਣ ਕਰਕੇਦਿਲਜੀਤ ਬਾਰੇ ਬੋਲਣ ਤੋਂ ਬਾਅਦ,  Karan ਦੇ ਸ਼ੋਅ 'ਚ ਬੋਲੇ AP ਹੁਣ ਕੀ ਪੰਗਾ ?ਕਰਨ ਦੇ ਸ਼ੋਅ 'ਚ ਚਮਕੀਲਾ , ਪਰਿਨੀਤੀ ਤੜਕੇ ਤਿੰਨ ਵਜੇ ਕਿਉਂ ਕਰਦੀ ਫੋਨਆਹ ਕੀ ਬੋਲੇ Yo Yo ਹਨੀ ਸਿੰਘ , ਮੇਰੀ ਗੰਦੀ ਔਲਾਦ ਨੂੰ ਨਫਰਤ ਨਾ ਕਰੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?

Embed widget