ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Bhagwant Mann: ਕਾਮੇਡੀ ਕਿੰਗ ਤੋਂ ਐਕਟਿੰਗ, ਫਿਰ ਬਣੇ ਸਿਆਸਤਦਾਨ, ਜਾਣੋ ਕਿਵੇਂ ਪੰਜਾਬ ਦਾ 'ਮਾਨ' ਬਣੇ ਭਗਵੰਤ

CM Bhagwant Mann: ਪਹਿਲਾਂ ਉਨ੍ਹਾਂ ਨੇ ਇੱਕ ਦਹਾਕੇ ਤੱਕ ਕਮੇਡੀਅਨ ਬਣ ਕੇ ਲੋਕਾਂ ਦੇ ਦਿਲਾਂ 'ਤੇ ਰਾਜ ਕੀਤਾ। ਫਿਰ ਐਕਟਿੰਗ ਨਾਲ ਘਰ-ਘਰ ਹੋਏ ਮਸ਼ਹੂਰ। ਅੱਜ ਭਗਵੰਤ ਮਾਨ ਨੂੰ ਪੰਜਾਬ ਦਾ CM ਬਣੇ ਇੱਕ ਸਾਲ ਹੋ ਚੁੱਕਿਆ ਹੈ।

Bhagwant Maan Unknown Facts: ਭਗਵੰਤ ਮਾਨ ਇੱਕ ਅਜਿਹਾ ਨਾਮ ਹੈ ਜਿਸਨੇ ਮਨੋਰੰਜਨ ਦੀ ਦੁਨੀਆ ਤੋਂ ਲੈ ਕੇ ਰਾਜਨੀਤੀ ਦੀ ਦੁਨੀਆ ਤੱਕ ਸਫਲਤਾ ਦਾ ਝੰਡਾ ਬੁਲੰਦ ਕੀਤਾ ਹੈ। ਉਨ੍ਹਾਂਦਾ ਜਨਮ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸਤੋਜ ਵਿੱਚ ਹੋਇਆ ਸੀ। ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਆਪਣੀ ਕਾਮੇਡੀ ਨਾਲ ਲੋਕਾਂ ਨੂੰ ਖੂਬ ਹਸਾਇਆ। ਅੱਜ ਮੁੱਖ ਮੰਤਰੀ ਵਜੋਂ ਇੱਕ ਸਾਲ ਪੂਰਾ ਹੋਣ 'ਤੇ ਆਓ ਤੁਹਾਨੂੰ ਉਨ੍ਹਾਂ ਨਾਲ ਜੁੜੀਆਂ ਖਾਸ ਗੱਲਾਂ ਤੋਂ ਜਾਣੂ ਕਰਵਾਉਂਦੇ ਹਾਂ।

ਇਹ ਵੀ ਪੜ੍ਹੋ: ਏਆਰ ਰਹਿਮਾਨ ਨੇ ਕੱਸਿਆ 'ਆਰਆਰਆਰ' 'ਤੇ ਤੰਜ? ਬੋਲੇ- ਆਸਕਰ 'ਚ ਹਮੇਸ਼ਾ ਗਲਤ ਫਿਲਮਾਂ ਭੇਜੀਆਂ ਗਈਆਂ

ਸਕੂਲ ਤੋਂ ਸ਼ੁਰੂ ਕੀਤੀ ਸੀ ਕਾਮੇਡੀ
ਮਾਨ ਨੇ ਮੁੱਢਲੀ ਵਿੱਦਿਆ ਪਿੰਡ ਤੋਂ ਹੀ ਪ੍ਰਾਪਤ ਕੀਤੀ। ਬਾਅਦ ਵਿੱਚ ਉਨ੍ਹਾਂ ਨੇ ਸ਼ਹੀਦ ਊਧਮ ਸਿੰਘ ਸਕੂਲ ਵਿੱਚ 11ਵੀਂ ਜਮਾਤ ਵਿੱਚ ਦਾਖ਼ਲਾ ਲੈ ਲਿਆ। ਇੱਥੋਂ ਹੀ ਉਨ੍ਹਾਂ ਨੇ ਕਲਾਕਾਰੀ ਦੀ ਦੁਨੀਆ 'ਚ ਆਪਣਾ ਪਹਿਲਾ ਕਦਮ ਰੱਖਿਆ। ਸ਼ੁਰੂਆਤੀ ਦਿਨਾਂ ਵਿੱਚ ਮਾਨ ਇੱਕ ਕਾਮੇਡੀਅਨ ਦੇ ਤੌਰ 'ਤੇ ਆਪਣੇ ਚੁਟਕਲਿਆਂ ਨਾਲ ਲੋਕਾਂ ਨੂੰ ਖੂਬ ਹਸਾਇਆ। ਕਿਹਾ ਜਾਂਦਾ ਹੈ ਕਿ ਉਹ ਟੀਵੀ ਐਂਕਰਾਂ ਦੀ ਬਹੁਤ ਚੰਗੀ ਤਰ੍ਹਾਂ ਨਕਲ ਕਰਦੇ ਸਨ।

ਇਸ ਸ਼ੋਅ ਨੇ ਬਦਲੀ ਜ਼ਿੰਦਗੀ
ਉਨ੍ਹਾਂ ਦੀ ਜ਼ਿੰਦਗੀ ਵਿੱਚ ਸਭ ਤੋਂ ਵੱਡੀ ਤਬਦੀਲੀ ਲਿਆਉਣ ਦਾ ਸਿਹਰਾ 'ਦ ਗ੍ਰੇਟ ਇੰਡੀਅਨ ਲਾਫਟਰ ਚੈਲੇਂਜ' ਸ਼ੋਅ ਨੂੰ ਜਾਂਦਾ ਹੈ। ਇਸ ਸ਼ੋਅ ਨੇ ਉਨ੍ਹਾਂ ਨੂੰ ਦੇਸ਼ ਭਰ ਵਿੱਚ ਮਸ਼ਹੂਰ ਕਰ ਦਿੱਤਾ। ਸਾਲ 2006 ਵਿੱਚ ਪ੍ਰਸਾਰਿਤ ਹੋਏ ਇਸ ਸ਼ੋਅ ਵਿੱਚ ਮਾਨ ਦੀ ਕਾਮਿਕ ਟਾਈਮਿੰਗ ਨੇ ਲੋਕਾਂ ਦਾ ਦਿਲ ਜਿੱਤ ਲਿਆ ਸੀ। ਉਹ ਸ਼ੋਅ ਨਹੀਂ ਜਿੱਤ ਸਕੇ ਪਰ ਉਨ੍ਹਾਂ ਦੀ ਫੈਨ ਫਾਲੋਇੰਗ ਕਾਫੀ ਵਧ ਗਈ। ਕਾਮੇਡੀ ਸ਼ੋਅ ਤੋਂ ਇਲਾਵਾ ਭਗਵੰਤ ਕਈ ਫਿਲਮਾਂ 'ਚ ਵੀ ਨਜ਼ਰ ਆ ਚੁੱਕੇ ਹਨ। ਉਨ੍ਹਾਂ ਨੇ ਨੈਸ਼ਨਲ ਐਵਾਰਡ ਜੇਤੂ ਫਿਲਮ 'ਮੈਂ ਮਾਂ ਪੰਜਾਬ ਦੀ' 'ਚ ਵੀ ਕੰਮ ਕੀਤਾ ਹੈ।

View this post on Instagram
 
A post shared by Bhagwant Mann (@bhagwantmann1)

ਇਸ ਤਰ੍ਹਾਂ ਸ਼ੁਰੂ ਹੋਇਆ ਸਿਆਸੀ ਸਫ਼ਰ
ਟੀਵੀ ਸ਼ੋਅ ਅਤੇ ਫਿਲਮਾਂ ਤੋਂ ਬਾਅਦ ਭਗਵੰਤ ਨੇ ਰਾਜਨੀਤੀ ਦੀ ਦੁਨੀਆ ਵਿੱਚ ਪ੍ਰਵੇਸ਼ ਕੀਤਾ। ਉਨ੍ਹਾਂ ਨੇ ਮਨਪ੍ਰੀਤ ਸਿੰਘ ਬਾਦਲ ਦੀ ਪੰਜਾਬ ਪੀਪਲਜ਼ ਪਾਰਟੀ ਨਾਲ ਰਾਜਨੀਤੀ ਵਿੱਚ ਆਪਣੀ ਸ਼ੁਰੂਆਤ ਕੀਤੀ। 2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਲਹਿਰਾ ਸੀਟ ਤੋਂ ਕਿਸਮਤ ਅਜ਼ਮਾਈ ਪਰ ਉਹ ਹਾਰ ਗਏ। ਇਸ ਤੋਂ ਬਾਅਦ ਮਨਪ੍ਰੀਤ ਨੇ ਕਾਂਗਰਸ ਦਾ ਹੱਥ ਫੜ ਲਿਆ।

2014 ਵਿੱਚ ਪਾਰਟੀ ਬਦਲੀ
ਭਗਵੰਤ 2014 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਉਹ ਸੰਗਰੂਰ ਸੀਟ ਤੋਂ 'ਆਪ' ਦੀ ਟਿਕਟ 'ਤੇ ਲੋਕ ਸਭਾ ਚੋਣ ਲੜੇ ਅਤੇ ਜਿੱਤੇ। 2017 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਜਲਾਲਾਬਾਦ ਵਿਧਾਨ ਸਭਾ ਸੀਟ ਤੋਂ ਤਤਕਾਲੀ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਚੋਣ ਲੜੀ ਸੀ, ਪਰ ਉਹ ਸਫ਼ਲ ਨਹੀਂ ਹੋ ਸਕੇ। ਸਾਲ 2019 'ਚ ਉਹ ਫਿਰ ਤੋਂ ਲੋਕ ਸਭਾ ਚੋਣ ਲੜੇ ਅਤੇ ਸੰਸਦ ਮੈਂਬਰ ਬਣੇ। ਸਾਲ 2022 ਵਿੱਚ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਚੋਣਾਂ ਲੜੀਆਂ ਅਤੇ ਭਗਵੰਤ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ। ਇਸ ਚੋਣ 'ਚ 'ਆਪ' ਦਾ ਜਾਦੂ ਚੱਲਿਆ ਅਤੇ ਇਸ ਸ਼ਾਨਦਾਰ ਜਿੱਤ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।

ਇਹ ਵੀ ਪੜ੍ਹੋ: ਪ੍ਰਸਿੱਧ ਟੀਵੀ ਅਭਿਨੇਤਰੀ ਸ਼ਿਵਾਂਗੀ ਜੋਸ਼ੀ ਹਸਪਤਾਲ ਭਰਤੀ, ਗੁਰਦਿਆਂ 'ਚ ਇਨਫੈਕਸ਼ਨ ਦੀ ਹੋਈ ਸਮੱਸਿਆ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
Embed widget