ਪੜਚੋਲ ਕਰੋ

Bhalchandra Kulkarni: ਜਾਣੇ ਮਾਣੇ ਐਕਟਰ ਭਾਲਚੰਦਰ ਕੁਲਕਰਣੀ ਦਾ ਦੇਹਾਂਤ, 88 ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ

Bhalchandra Kulkarni Death: ਮਰਾਠੀ ਅਦਾਕਾਰ ਭਾਲਚੰਦਰ ਕੁਲਕਰਨੀ ਦਾ 88 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਸਨੇ ਕਈ ਮਰਾਠੀ ਅਤੇ ਹਿੰਦੀ ਫਿਲਮਾਂ ਵਿੱਚ ਕੰਮ ਕੀਤਾ।

Bhalchandra Kulkarni Death: ਮਸ਼ਹੂਰ ਮਰਾਠੀ ਅਭਿਨੇਤਾ ਭਾਲਚੰਦਰ ਕੁਲਕਰਨੀ ਦਾ ਸ਼ਨੀਵਾਰ ਸਵੇਰੇ ਕੋਲਹਾਪੁਰ ਸਥਿਤ ਆਪਣੇ ਘਰ 'ਚ ਦਿਹਾਂਤ ਹੋ ਗਿਆ। ਉਹ 88 ਸਾਲ ਦੇ ਸਨ। ਉਨ੍ਹਾਂ ਨੇ ਆਪਣੇ ਐਕਟਿੰਗ ਕਰੀਅਰ 'ਚ 250 ਤੋਂ ਜ਼ਿਆਦਾ ਫਿਲਮਾਂ ਕੀਤੀਆਂ ਸਨ। ਇਨ੍ਹਾਂ ਵਿੱਚੋਂ ਕੁਝ ਹਿੰਦੀ ਫ਼ਿਲਮਾਂ ਸਨ ਅਤੇ ਜ਼ਿਆਦਾਤਰ ਮਰਾਠੀ ਫ਼ਿਲਮਾਂ ਸਨ।

ਇਹ ਵੀ ਪੜ੍ਹੋ: ਆਸਕਰ ਜਿੱਤਣ ਤੋਂ ਬਾਅਦ ਸਾਊਥ ਸਟਾਰ ਰਾਮ ਚਰਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਦੇਖੋ ਵੀਡੀਓ

ਕੋਲਹਾਪੁਰ ਸਥਿਤ ਫਿਲਮ ਕਾਰਕੁਨ ਅਰਜੁਨ ਨਲਾਵੜੇ ਨੇ ਕਿਹਾ, "ਉਨ੍ਹਾਂ ਨੂੰ ਦੋ ਦਿਨ ਪਹਿਲਾਂ ਸਾਹ ਲੈਣ ਵਿੱਚ ਤਕਲੀਫ ਦੀ ਸ਼ਿਕਾਇਤ ਹੋਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਅਤੇ ਸ਼ੁੱਕਰਵਾਰ ਨੂੰ ਛੁੱਟੀ ਦੇ ਦਿੱਤੀ ਗਈ ਸੀ। ਸ਼ਨੀਵਾਰ ਸਵੇਰੇ ਉਨ੍ਹਾਂ ਦੀ ਸਿਹਤ ਫਿਰ ਵਿਗੜ ਗਈ ਅਤੇ ਉਨ੍ਹਾਂ ਦਾ ਦਿਹਾਂਤ ਹੋ ਗਿਆ।"

ਭਾਲਚੰਦਰ ਕੁਲਕਰਨੀ ਨੇ ਕਈ ਨਾਟਕਾਂ ਅਤੇ ਫਿਲਮਾਂ ਵਿੱਚ ਕੀਤਾ ਸੀ ਕੰਮ
ਚਾਰ ਦਹਾਕਿਆਂ ਤੱਕ ਫੈਲੇ ਆਪਣੇ ਕਰੀਅਰ ਦੌਰਾਨ, ਭਾਲਚੰਦਰ ਕੁਲਕਰਨੀ ਨੇ ਕਈ ਥੀਏਟਰ ਨਾਟਕਾਂ, ਟੈਲੀਵਿਜ਼ਨ ਸੀਰੀਅਲਾਂ ਵਿੱਚ ਕੰਮ ਕੀਤਾ। ਉਸਨੇ ਪਹਿਲੀ ਵਾਰ 1965 ਵਿੱਚ ਲੋਕ ਨਾਟਕ ਵਿੱਚ ਕੰਮ ਕਰਨਾ ਸ਼ੁਰੂ ਕੀਤਾ। ਉਹ ਆਪਣੇ ਆਪ ਨੂੰ ਰੰਗਮੰਚ ਦੇ ਰਵਾਇਤੀ ਰੂਪ ਤਮਾਸ਼ਾ ਦੀ ਪੈਦਾਵਾਰ ਕਹਿੰਦੇ ਸਨ। ਕੁਲਕਰਨੀ ਨੇ ਮਸ਼ਹੂਰ ਮਰਾਠੀ ਫਿਲਮਾਂ ਜਿਵੇਂ ਸੋਂਗਦਿਆ, ਪਿੰਜਰਾ ਅਤੇ ਹੋਰ ਬਹੁਤ ਸਾਰੀਆਂ ਫਿਲਮਾਂ ਵਿੱਚ ਕੰਮ ਕੀਤਾ ਸੀ।

ਭਾਲਚੰਦਰ ਕੁਲਕਰਨੀ ਕਈ ਸਾਲਾਂ ਤੋਂ ਅਦਾਕਾਰੀ ਦੇ ਖੇਤਰ ਤੋਂ ਸਨ ਦੂਰ
ਆਪਣੇ ਕਰੀਅਰ ਦੇ ਪਿਛਲੇ ਚਾਰ-ਪੰਜ ਦਹਾਕਿਆਂ 'ਚ ਭਾਲਚੰਦਰ ਕੁਲਕਰਨੀ ਨੇ 'ਅਸਾਲਾ ਨਵਾਰਾ ਨਕੋ ਗਨ ਬਾਈ', 'ਪਿੰਜਰਾ', 'ਬੰਬੇ ਚਾ ਜਵਾਈ', 'ਸੋਂਗਾਦਿਆ', 'ਤੀਰਥ', 'ਪਹਿਰਾਕ' ਵਰਗੀਆਂ ਕਈ ਫ਼ਿਲਮਾਂ 'ਚ ਦਮਦਾਰ ਭੂਮਿਕਾਵਾਂ ਨਿਭਾਈਆਂ। ਭਾਲਚੰਦਰ ਕੁਲਕਰਨੀ ਆਪਣੇ ਸਹਾਇਕ ਰੋਲ ਲਈ ਜਾਣੇ ਜਾਂਦੇ ਹਨ, ਪਰ ਪਿਛਲੇ ਕਈ ਸਾਲਾਂ ਤੋਂ ਉਹ ਅਦਾਕਾਰੀ ਦੇ ਖੇਤਰ ਤੋਂ ਦੂਰ ਸਨ। ਕੁਝ ਮਹੀਨੇ ਪਹਿਲਾਂ ਉਨ੍ਹਾਂ ਨੂੰ ਬ੍ਰਾਂਡ ਕੋਲਹਾਪੁਰ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਕਪਿਲ ਸ਼ਰਮਾ ਗਰੀਬੀ ਦੇ ਦਿਨਾਂ 'ਚ ਫੋਨ ਬੂਥ 'ਤੇ ਕਰਦੇ ਸੀ ਨੌਕਰੀ, ਪਹਿਲੀ ਤਨਖਾਹ 'ਚ ਮਿਲੇ ਸੀ ਸਿਰਫ ਇੰਨੇ ਪੈਸੇ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget