ਪੜਚੋਲ ਕਰੋ

ਦੇਸ਼ ਲਈ ਕੁਝ ਕਰਨ ਦਾ ਭਾਈਜਾਨ ਨੇ ਇੰਝ ਕੀਤਾ ਐਲਾਨ, ਵੇਖੋ ਵੀਡੀਓ

ਭਾਰਤ ਦਾ ਨਵਾਂ ਗਾਣਾ ‘ਜ਼ਿਦਾ’ ਰਿਲੀਜ਼ ਹੋਇਆ ਹੈ। ਇਸ ਗਾਣੇ ਨੇ ਫ਼ਿਲਮ ਨੂੰ ਲੈ ਕੇ ਔਡੀਅੰਸ ਦੀ ਉਤਸੁਕਤਾ ਹੋਰ ਵਧਾ ਦਿੱਤੀ ਹੈ। ਫ਼ਿਲਮ ‘ਚ ਕੈਟਰੀਨਾ ਨਾਲ ਸਲਮਾਨ ਦੀ ਜ਼ਬਰਦਸਤ ਕੈਮਿਸਟ੍ਰੀ ਦੇਖਣ ਨੂੰ ਮਿਲੇਗੀ।

ਮੁੰਬਈ: ਕੁਝ ਹੀ ਦਿਨਾਂ ਦੇ ਇੰਤਜ਼ਾਰ ਤੋਂ ਬਾਅਦ ਸਲਮਾਨ ਖ਼ਾਨ ਦੀ ਫ਼ਿਲਮ ‘ਭਾਰਤ’ ਰਿਲੀਜ਼ ਹੋ ਰਹੀ ਹੈ। ਇਸ ਫ਼ਿਲਮ ‘ਚ ਸਲਮਾਨ ਇੱਕ ਜਵਾਨ ਤੋਂ ਲੈ ਕੇ ਬੁੱਢੇ ਆਦਮੀ ਤਕ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ। ਹੁਣ ਤਕ ਫ਼ਿਲਮ ਦੇ ਕਈ ਗਾਣੇ, ਟੀਜ਼ਰ ਤੇ ਟ੍ਰੇਲਰ ਔਡੀਅੰਸ ਨੂੰ ਪਸੰਦ ਆ ਚੁੱਕਿਆ ਹੈ। ਬੁੱਢੇ ਸਲਮਾਨ ਦਾ ਕਿਰਦਾਰ ਹੀ ਫ਼ਿਲਮ ਦੀ ਕਹਾਣੀ ਸੁਣਾਉਂਦਾ ਹੈ। ਹੁਣ ਫ਼ਿਲਮ ਦਾ ਨਵਾਂ ਗਾਣਾ ‘ਜ਼ਿਦਾ’ ਰਿਲੀਜ਼ ਹੋਇਆ ਹੈ। ਇਸ ਗਾਣੇ ਨੇ ਫ਼ਿਲਮ ਨੂੰ ਲੈ ਕੇ ਔਡੀਅੰਸ ਦੀ ਉਤਸੁਕਤਾ ਹੋਰ ਵਧਾ ਦਿੱਤੀ ਹੈ। ਫ਼ਿਲਮ ‘ਚ ਕੈਟਰੀਨਾ ਨਾਲ ਸਲਮਾਨ ਦੀ ਜ਼ਬਰਦਸਤ ਕੈਮਿਸਟ੍ਰੀ ਦੇਖਣ ਨੂੰ ਮਿਲੇਗੀ। ਇਸ ਦੇ ਨਾਲ ਹੀ ਫ਼ਿਲਮ ‘ਚ ਦਿਸ਼ਾ ਪਟਾਨੀ, ਨੋਰਾ ਫਤੇਹੀ, ਤੱਬੂ ਤੇ ਜੈਕੀ ਸ਼ਰੌਫ ਨਾਲ ਸੁਨੀਲ ਗ੍ਰੋਵਰ ਵੀ ਨਜ਼ਰ ਆਉਣਗੇ। ਫ਼ਿਲਮ 5 ਜੂਨ ਨੂੰ ਈਦ ਮੌਕੇ ਰਿਲੀਜ਼ ਹੋ ਰਹੀ ਹੈ। ਫ਼ਿਲਮ ਨੂੰ ਲੈ ਕੇ ਸਲਮਾਨ ਦੇ ਫੈਨਸ ‘ਚ ਕਾਫੀ ਐਕਸਾਈਟਮੈਂਟ ਹੈ। ਹੁਣ ਇਹ ਫ਼ਿਲਮ ਫੈਨਸ ਦੀ ਉਮੀਦਾਂ ‘ਤੇ ਖਰੇ ਉਤਰਦੀ ਹੈ ਜਾਂ ਨਹੀਂ ਇਹ ਤਾਂ ਫ਼ਿਲਮ ਦੀ ਰਿਲੀਜ਼ ਤੋਂ ਬਾਅਦ ਹੀ ਪਤਾ ਲੱਗ ਜਾਵੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਟੀਵੀ ਅਦਾਕਾਰਾ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਤੋਂ ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਟੀਵੀ ਅਦਾਕਾਰਾ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Singer Lost Her Voice: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕਾ ਦੀ ਇੰਝ ਗਈ ਆਵਾਜ਼! ਖੁਲਾਸੇ ਤੋਂ ਬਾਅਦ...
Singer Lost Her Voice: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕਾ ਦੀ ਇੰਝ ਗਈ ਆਵਾਜ਼! ਖੁਲਾਸੇ ਤੋਂ ਬਾਅਦ...
Yo Yo Honey Singh ਦੇ ਪੁਣੇ ਸ਼ੋਅ ਤੋਂ ਪਹਿਲਾਂ ਵਿਵਾਦ ,ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੇ ਭੇਜਿਆ ਨੋਟਿਸ ,ਪੰਡਿਤ ਰਾਓ ਧਰੇਨਵਰ ਦੀ ਸ਼ਿਕਾਇਤ 'ਤੇ ਐਕਸ਼ਨ 
Yo Yo Honey Singh ਦੇ ਪੁਣੇ ਸ਼ੋਅ ਤੋਂ ਪਹਿਲਾਂ ਵਿਵਾਦ ,ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੇ ਭੇਜਿਆ ਨੋਟਿਸ ,ਪੰਡਿਤ ਰਾਓ ਧਰੇਨਵਰ ਦੀ ਸ਼ਿਕਾਇਤ 'ਤੇ ਐਕਸ਼ਨ 
Nancy Grewal Last Video: ਨੈਨਸੀ ਗਰੇਵਾਲ ਦਾ ਆਖਰੀ ਵੀਡੀਓ ਆਇਆ ਸਾਹਮਣੇ, ਮੌਤ ਤੋਂ ਪਹਿਲਾਂ ਸੋਸ਼ਲ ਮੀਡੀਆ ਇੰਨਫਲੂਇੰਸਰ ਘਰੋਂ...
ਨੈਨਸੀ ਗਰੇਵਾਲ ਦਾ ਆਖਰੀ ਵੀਡੀਓ ਆਇਆ ਸਾਹਮਣੇ, ਮੌਤ ਤੋਂ ਪਹਿਲਾਂ ਸੋਸ਼ਲ ਮੀਡੀਆ ਇੰਨਫਲੂਇੰਸਰ ਘਰੋਂ...

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  
LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  
Embed widget