ਪੜਚੋਲ ਕਰੋ

‘ਭਾਰਤ’ ਦਾ ਧਮਾਕੇਦਾਰ ਟ੍ਰੇਲਰ, ਫੈਨਸ ਦਾ ਜ਼ਬਰਦਸਤ ਹੁੰਗਾਰਾ

ਸਲਮਾਨ ਖ਼ਾਨ ਦੀ ਫ਼ਿਲਮ ‘ਭਾਰਤ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਨੂੰ ਰਿਲੀਜ਼ ਕਰਨ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਖੂਬ ਪ੍ਰਮੋਟ ਕੀਤਾ ਗਿਆ ਸੀ। ਫੈਨਸ ਨੂੰ ਵੀ ਇਸ ਦੀ ਉਡੀਕ ਕਾਫੀ ਸਮੇਂ ਤੋਂ ਸੀ।

ਮੁੰਬਈ: ਅੱਜ ਯਾਨੀ 22 ਅਪਰੈਲ ਨੂੰ ਸਲਮਾਨ ਖ਼ਾਨ ਦੀ ਫ਼ਿਲਮ ‘ਭਾਰਤ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਨੂੰ ਰਿਲੀਜ਼ ਕਰਨ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਖੂਬ ਪ੍ਰਮੋਟ ਕੀਤਾ ਗਿਆ ਸੀ। ਫੈਨਸ ਨੂੰ ਵੀ ਇਸ ਦੀ ਉਡੀਕ ਕਾਫੀ ਸਮੇਂ ਤੋਂ ਸੀ। ਕੁਝ ਦਿਨਾਂ ਤੋਂ ਸਲਮਾਨ ਨੇ ਇੱਕ-ਇੱਕ ਕਰਕੇ ਫ਼ਿਲਮ ਦੇ ਪੰਜ ਪੋਸਟਰ ਵੀ ਰਿਲੀਜ਼ ਕੀਤੇ ਸੀ। ਜੇਕਰ ‘ਭਾਰਤ’ ਦੇ ਟ੍ਰੇਲਰ ਦੀ ਗੱਲ ਕਰੀਏ ਤਾਂ ਇਸ ‘ਚ ਸਲਮਾਨ ਖ਼ਾਨ ਦਾ ਦਮਦਾਰ ਕਿਰਦਾਰ ਦਿਖਾਈ ਦੇ ਰਿਹਾ ਹੈ। ਸਲਮਾਨ ਖ਼ਾਨ ਤੋਂ ਇਲਾਵਾ ਟ੍ਰੇਲਰ ‘ਚ ਤੱਬੂ, ਕੈਟਰੀਨਾ ਕੈਫ, ਦਿਸ਼ਾ ਪਟਾਨੀ, ਸੁਨੀਲ ਗ੍ਰੋਵਰ, ਨੋਰਾ ਫਤੇਹੀ ਤੇ ਜੈਕੀ ਸ਼ਰੌਫ ਜਿਹੇ ਸਾਰੇ ਸਟਾਰਸ ਨਜ਼ਰ ਆ ਰਹੇ ਹਨ। ਸਲਮਾਨ ਨੇ ਟ੍ਰੇਲਰ ‘ਚ ਕੈਟ ਦੇ ਨਾਲ-ਨਾਲ ਦਿਸ਼ਾ ਨਾਲ ਵੀ ਇਸ਼ਕ ਫਰਾਮਇਆ ਹੈ। ਦਿਸ਼ਾ ਦਾ ਕਿਰਦਾਰ ਕਾਫੀ ਗਲੈਮਰਸ ਨਜ਼ਰ ਆ ਰਿਹਾ ਹੈ। ਉਸ ਦੀ ਖੂਬਸੂਰਤੀ ‘ਤੇ ਸਲਮਾਨ ਫਿਦਾ ਹਨ। ਖ਼ਬਰਾਂ ਨੇ ਕਿ ਟ੍ਰੇਲਰ ਰਿਲੀਜ਼ ਕਰਨ ਤੋਂ ਪਹਿਲਾਂ ਇਸ ਨੂੰ ਕੁਝ ਚੋਣਵੇਂ ਪੱਤਰਕਾਰਾਂ ਨੂੰ ਦਿਖਾਇਆ ਗਿਆ ਸੀ। ਸਲਮਾਨ ਤੇ ਕੈਟਰੀਨਾ ਦੀ ਭਾਰਤ ਇਸ ਸਾਲ 5 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget