ਪੜਚੋਲ ਕਰੋ

Bharti Drug Case: ਪਹਿਲੀ ਵਾਰ ਆਪਣੀ ਗ੍ਰਿਫਤਾਰੀ 'ਤੇ ਬੋਲੀ ਭਾਰਤੀ ਸਿੰਘ, ਸਲਮਾਨ ਖਾਨ ਨੂੰ ਦੱਸਿਆ ਆਪਣਾ ਗੁਰੂ

ਬਾਲੀਵੁੱਡ ਅਭਿਨੇਤਾ ਸਲਮਾਨ ਖਾਨ (Salman Khan) ਕਈ ਵਾਰ ਜੇਲ੍ਹ ਜਾ ਚੁੱਕੇ ਹਨ। ਅਜਿਹੇ 'ਚ ਕਈ ਵਾਰ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਵੀ ਦੇਖਿਆ ਗਿਆ ਹੈ।

Bigg Boss 15 Weekend ka War: ਬਾਲੀਵੁੱਡ ਅਭਿਨੇਤਾ ਸਲਮਾਨ ਖਾਨ (Salman Khan) ਕਈ ਵਾਰ ਜੇਲ੍ਹ ਜਾ ਚੁੱਕੇ ਹਨ। ਅਜਿਹੇ 'ਚ ਕਈ ਵਾਰ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਵੀ ਦੇਖਿਆ ਗਿਆ ਹੈ। ਇਸ ਲਈ ਪਿਛਲੇ ਸਾਲ ਜਦੋਂ ਲਾਫਟਰ ਕੁਈਨ ਭਾਰਤੀ ਸਿੰਘ (Bharti Singh) ਤੇ ਉਨ੍ਹਾਂ ਦੇ ਪਤੀ ਹਰਸ਼ ਲਿੰਬਾਚੀਆ (Harsh Limbachiyan) ਨੂੰ ਡਰੱਗ ਮਾਮਲੇ ਕਾਰਨ ਗ੍ਰਿਫਤਾਰ ਕੀਤਾ ਗਿਆ ਸੀ ਤਾਂ ਇਹ ਖਬਰ ਸੁਣ ਕੇ ਹਰ ਕੋਈ ਹੈਰਾਨ ਸੀ।

ਲੰਬੇ ਸਮੇਂ ਬਾਅਦ ਭਾਰਤੀ ਸਿੰਘ ਨੇ ਪਹਿਲੀ ਵਾਰ ਆਪਣੀ ਗ੍ਰਿਫਤਾਰੀ ਦੇ ਦਿਨਾਂ ਨੂੰ ਯਾਦ ਕਰਕੇ ਨੈਸ਼ਨਲ ਟੈਲੀਵਿਜ਼ਨ 'ਤੇ ਉਸ ਬਾਰੇ ਗੱਲ ਕਰਨੀ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਇਸ ਗੱਲ 'ਚ ਸਲਮਾਨ ਖਾਨ ਨੂੰ ਆਪਣਾ ਗੁਰੂ ਵੀ ਕਿਹਾ ਗਿਆ ਹੈ। ਭਾਰਤੀ ਸਿੰਘ ਨੇ ਅਜਿਹਾ ਕੀ ਕਿਹਾ..ਜਾਣੋ

ਭਾਰਤੀ ਸਿੰਘ (Laughter Queen Bharti Singh) ਹਰ ਦੂਜੇ ਸ਼ੋਅ ਵਿੱਚ ਹੋਸਟ ਵਜੋਂ ਨਜ਼ਰ ਆਉਂਦੀ ਹੈ। ਉਹ ਖੁਦ ਮੰਨਦੀ ਹੈ ਕਿ ਉਸ ਕੋਲ ਰਿਐਲਿਟੀ ਸ਼ੋਅਜ਼ ਦਾ ਭੰਡਾਰ ਹੈ। ਕਲਰਜ਼ ਟੀਵੀ ਦੇ ਨਵੇਂ ਸ਼ੋਅ ਹੁਨਰਬਾਜ਼ (Hunarbaaz) ਨੂੰ ਪ੍ਰਮੋਟ ਕਰਨ ਲਈ ਭਾਰਤੀ ਆਪਣੇ ਪਤੀ ਤੇ ਸ਼ੋਅ ਦੇ ਜੱਜ ਮਿਥੁਨ ਚੱਕਰਵਰਤੀ (Mithun Chakraborty) ਨਾਲ ਬਿੱਗ ਬੌਸ 15 (Bigg Boss 15) ਦੇ ਸੈੱਟ 'ਤੇ ਪਹੁੰਚੀ।

ਵੀਕੈਂਡ ਕਾ ਵਾਰ 'ਚ ਇਨ੍ਹਾਂ ਸਿਤਾਰਿਆਂ ਨੇ ਇਕੱਠਿਆਂ ਖੂਬ ਮਸਤੀ ਕੀਤੀ। ਭਾਰਤੀ ਨੇ ਹਮੇਸ਼ਾ ਵਾਂਗ ਮਿਥੁੰਦਾ ਤੇ ਸਲਮਾਨ ਖਾਨ ਦੀ ਮੌਜ ਮਸਤੀ ਕੀਤੀ ਪਰ ਸ਼ੋਅ 'ਚ ਭਾਰਤੀ ਨੇ ਸਲਮਾਨ ਦੇ ਸਾਹਮਣੇ ਅਜਿਹੀ ਮੰਗ ਕੀਤੀ, ਜਿਸ ਨੂੰ ਸੁਣ ਕੇ ਸਲਮਾਨ ਨੂੰ ਆਪਣੇ ਕੋਰਟ ਦੇ ਦਿਨਾਂ ਦੀ ਯਾਦ ਆ ਗਈ।

ਭਾਰਤੀ ਸ਼ੋਅ 'ਚ ਜੱਜ ਤੇ ਹੋਸਟ 'ਚ ਫਰਕ ਦੱਸ ਰਹੀ ਸੀ ਅਤੇ ਚੈੱਕ ਦੇ ਪਿੱਛੇ ਜ਼ੀਰੋ ਗਿਣ ਰਹੀ ਸੀ। ਇਸ ਦੇ ਨਾਲ ਹੀ ਸਲਮਾਨ ਨੂੰ ਜੱਜ ਬਣਨ ਦੀ ਬੇਨਤੀ ਕਰ ਰਹੀ ਸੀ। ਜਿਸ ਨੂੰ  ਸੁਣ ਕੇ ਸਲਮਾਨ ਨੇ ਆਖਿਆ, ਮੈਂ ਅੱਜ ਤੱਕ ਕਦੇ ਜੱਜ ਨਹੀਂ ਬਣਿਆ, ਕਈ ਵਾਰ ਜੱਜ ਦੇ ਸਾਹਮਣੇ ਖੜ੍ਹਾ ਹੋਇਆ ਹਾਂ... ਜਿਸ ਨੂੰ ਸੁਣ ਕੇ ਭਾਰਤੀ ਸਿੰਘ ਤੇ ਹਰਸ਼ ਲਿੰਬਾਚੀਆ ਨੂੰ ਗ੍ਰਿਫਤਾਰੀ ਦਾ ਦਿਨ ਯਾਦ ਆ ਗਏ, ਸਲਮਾਨ ਦੀਆਂ ਗੱਲਾਂ ਸੁਣ ਕੇ ਭਾਰਤੀ ਨੇ ਕਿਹਾ- ਨਾ ਕਹੋ ਜਨਾਬ, ਸਾਨੂੰ ਵੀ ਯਾਦ ਆ ਜਾਂਦਾ ਹੈ। ਇਸ ਤੋਂ ਬਾਅਦ ਹਰਸ਼ ਕਹਿੰਦੇ ਹਨ- ਅਸੀਂ ਇੱਥੇ ਵੀ ਤੁਹਾਡਾ ਪਿੱਛਾ ਕੀਤਾ ਹੈ। ਇਹ ਗੱਲਾਂ ਸੁਣ ਕੇ ਮਿਥੁਨਦਾ ਨਾ ਚਾਹੁੰਦਿਆਂ ਆਪਣੇ ਹਾਸੇ ਨੂੰ ਰੋਕ ਨਹੀਂ ਸਕੇ। 

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget