ਪੜਚੋਲ ਕਰੋ

Bharti -Haarsh divorced News :  "ਮੈਂ ਹਰਸ਼ ਨਾਲ ਨਹੀਂ ਰਹਿ ਸਕਦੀ",  ਕੀ ਪਤੀ ਤੋਂ ਤਲਾਕ ਲੈ ਰਹੀ ਹੈ ਭਾਰਤੀ ਸਿੰਘ ? ਖ਼ੁਦ ਦੱਸੀ ਸੱਚਾਈ  

Bharti -Haarsh divorced : ਮਸ਼ਹੂਰ ਕਾਮੇਡੀ ਕਵੀਨ ਭਾਰਤੀ ਸਿੰਘ ਨੇ ਆਪਣੀ ਕਾਮੇਡੀ ਅਤੇ ਅੰਦਾਜ਼ ਨਾਲ ਲੋਕਾਂ ਦੇ ਦਿਲਾਂ ਵਿੱਚ ਖਾਸ ਥਾਂ ਬਣਾਈ ਹੈ ਪਰ ਹਾਲ ਹੀ ਵਿੱਚ ਉਨ੍ਹਾਂ ਦਾ ਇੱਕ ਬਿਆਨ ਸੋਸ਼ਲ ਮੀਡੀਆ ‘ਤੇ ਕਾਫੀ ਚਰਚਾ ਵਿੱਚ ਆ ਗਿਆ

Bharti -Haarsh divorced News : ਮਸ਼ਹੂਰ ਕਾਮੇਡੀ ਕਵੀਨ ਭਾਰਤੀ ਸਿੰਘ ਨੇ ਆਪਣੀ ਕਾਮੇਡੀ ਅਤੇ ਅੰਦਾਜ਼ ਨਾਲ ਲੋਕਾਂ ਦੇ ਦਿਲਾਂ ਵਿੱਚ ਖਾਸ ਥਾਂ ਬਣਾਈ ਹੈ ਪਰ ਹਾਲ ਹੀ ਵਿੱਚ ਉਨ੍ਹਾਂ ਦਾ ਇੱਕ ਬਿਆਨ ਸੋਸ਼ਲ ਮੀਡੀਆ ‘ਤੇ ਕਾਫੀ ਚਰਚਾ ਵਿੱਚ ਆ ਗਿਆ, ਜਿਸ ਨਾਲ ਫੈਨਜ਼ ਵੀ ਹੈਰਾਨ ਰਹਿ ਗਏ। ਦਰਅਸਲ, ਭਾਰਤੀ ਸਿੰਘ ਨੇ ਆਪਣੇ ਯੂਟਿਊਬ ਵਲੌਗ ਵਿੱਚ ਆਪਣੇ ਅਤੇ ਪਤੀ ਹਰਸ਼ ਲਿੰਬਾਚੀਆ ਦੇ ਰਿਸ਼ਤੇ ਬਾਰੇ ਖੁੱਲ੍ਹ ਕੇ ਗੱਲ ਕੀਤੀ ਅਤੇ ਤਲਾਕ ਦੀਆਂ ਅਫਵਾਹਾਂ ‘ਤੇ ਚੁੱਪੀ ਤੋੜੀ।

ਭਾਰਤੀ ਨੇ ਮਜ਼ਾਕੀਆ ਅੰਦਾਜ਼ ਵਿੱਚ ਕਿਹਾ,“ਦੋਸਤੋ, ਮੈਂ ਹੁਣ ਹਰਸ਼ ਦੇ ਨਾਲ ਨਹੀਂ ਰਹਿ ਸਕਦੀ, ਕਿਉਂਕਿ ਸਾਡੇ ਵਿਚਕਾਰ ਦਰਾਰਾਂ ਆ ਰਹੀਆਂ ਹਨ, ਇਰੀਟੇਸ਼ਨ ਹੋ ਰਹੀ ਹੈ…  ਅਤੇ ਬਹੁਤ ਸਾਰੀਆਂ ਚੀਜ਼ਾਂ ਹਨ ਜੋ ਹਰਸ਼ ਬਰਦਾਸ਼ਤ ਨਹੀਂ ਕਰ ਸਕਦਾ। ਸਾਡੇ ਰਿਸ਼ਤੇ ਵਿੱਚ ਦਰਾਰ ਆ ਗਈ ਹੈ ਅਤੇ ਹੁਣ ਅਸੀਂ ਵੱਖ ਹੋ ਰਹੇ ਹਾਂ। ਬਹੁਤ ਸਾਰੀਆਂ ਬੁਰੀਆਂ ਖ਼ਬਰਾਂ ਆ ਰਹੀਆਂ ਹਨ, ਜੋ ਕਿ ਪੂਰੀ ਤਰ੍ਹਾਂ ਝੂਠੀਆਂ ਹਨ। ਅਸੀਂ ਕਦੇ ਵੀ ਵੱਖ ਨਹੀਂ ਹੋ ਸਕਦੇ, ਸ਼ਾਇਦ ਮਰ ਕੇ ਵੀ ਨਹੀਂ।”

ਉਨ੍ਹਾਂ ਨੇ ਅੱਗੇ ਕਿਹਾ ਕਿ ਲੋਕ ਵਲੌਗ ਦੀਆਂ ਕੁਝ ਗੱਲਾਂ ਨੂੰ ਤੋੜ ਮਰੋੜ ਕੇ ਪੇਸ਼ ਕਰਦੇ ਹਨ ਅਤੇ ਫਿਰ “ਭਾਰਤੀ-ਹਰਸ਼ ਦੇ ਰਿਸ਼ਤੇ ਵਿੱਚ ਖਟਾਸ” ਵਰਗੀਆਂ ਖਬਰਾਂ ਬਣਾਈਆਂ ਜਾਂਦੀਆਂ ਹਨ। ਭਾਰਤੀ ਨੇ ਹੱਸਦੇ ਹੋਏ ਕਿਹਾ,“ਸਾਡੇ ਘਰ ਵਿੱਚ ਤਾਂ ਨਿੰਬੂ ਹੀ ਚੰਗੇ ਨਹੀਂ ਆ ਰਹੇ ਤੇ ਤੁਸੀਂ ਖਟਾਸ ਦੀ ਗੱਲ ਕਰ ਰਹੇ ਹੋ।”

ਭਾਰਤੀ ਸਿੰਘ ਨੇ ਅਜਿਹੀਆਂ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਵੀ ਆੜੇ ਹੱਥੀਂ ਲਿਆ ਅਤੇ ਕਿਹਾ ਕਿ ਕਈ ਵਾਰ ਇਹ ਲੋਕ ਕਾਮੇਡੀਅਨ ਤੋਂ ਵੀ ਵੱਧ ਫਨੀ ਲੱਗਦੇ ਹਨ।  ਮੈਨੂੰ ਡਰ ਹੈ ਕਿ ਤੁਸੀਂ ਇਸ ਸਭ ਨਾਲ ਭਾਰਤੀ ਸਿੰਘ ਅਤੇ ਕਪਿਲ ਸ਼ਰਮਾ ਤੋਂ ਅੱਗੇ ਨਾ ਲੰਘ ਜਾਵੋ।" ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ ਦਾ ਵਿਆਹ 2017 ਵਿੱਚ ਗੋਆ ਵਿੱਚ ਹੋਇਆ ਸੀ। ਭਾਰਤੀ ਅਤੇ ਹਰਸ਼ ਦੇ ਦੋ ਪੁੱਤਰ ਵੀ ਹਨ, ਲਕਸ਼ਯ ਅਤੇ ਯਸ਼ਵੀਰ ਲਿੰਬਾਚੀਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦੀ 34 ਸਾਲ ਦੀ ਉਮਰ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦੀ 34 ਸਾਲ ਦੀ ਉਮਰ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Embed widget