ਪੜਚੋਲ ਕਰੋ
(Source: ECI/ABP News)
DRUGS Case: ਕਾਮੇਡੀਅਨ ਭਾਰਤੀ ਸਿੰਘ ਤੇ ਉਸ ਦੇ ਪਤੀ ਨੂੰ ਮੈਡੀਕਲ ਚੈਕਅਪ ਲਈ ਲਿਜਾਇਆ ਗਿਆ, ਕੋਰਟ 'ਚ ਹੋਵੇਗੀ ਪੇਸ਼ੀ
ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਕਾਮੇਡੀਅਨ ਭਾਰਤੀ ਸਿੰਘ (Bharti Singh) ਨੂੰ ਲੰਬੀ ਪੁੱਛ ਪੜਤਾਲ ਮਗਰੋਂ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ ਉਸ ਦੇ ਪਤੀ ਹਰਸ਼ ਲਿਮਬਾਚੀਆ ਨੂੰ ਵੀ ਐਨਸੀਬੀ ਨੇ ਗ੍ਰਿਫਤਾਰ ਕਰ ਲਿਆ।
![DRUGS Case: ਕਾਮੇਡੀਅਨ ਭਾਰਤੀ ਸਿੰਘ ਤੇ ਉਸ ਦੇ ਪਤੀ ਨੂੰ ਮੈਡੀਕਲ ਚੈਕਅਪ ਲਈ ਲਿਜਾਇਆ ਗਿਆ, ਕੋਰਟ 'ਚ ਹੋਵੇਗੀ ਪੇਸ਼ੀ Bharti Singh and Harsh Limbachiya clicked at NCB office as they were taken for Medical DRUGS Case: ਕਾਮੇਡੀਅਨ ਭਾਰਤੀ ਸਿੰਘ ਤੇ ਉਸ ਦੇ ਪਤੀ ਨੂੰ ਮੈਡੀਕਲ ਚੈਕਅਪ ਲਈ ਲਿਜਾਇਆ ਗਿਆ, ਕੋਰਟ 'ਚ ਹੋਵੇਗੀ ਪੇਸ਼ੀ](https://static.abplive.com/wp-content/uploads/sites/5/2020/11/22170109/bharti-singh.jpg?impolicy=abp_cdn&imwidth=1200&height=675)
ਨਾਰਕੋਟਿਕਸ ਕੰਟਰੋਲ ਬਿਊਰੋ (NCB) ਵੱਲੋਂ ਕਾਮੇਡੀਅਨ ਭਾਰਤੀ ਸਿੰਘ ਤੇ ਉਸ ਦੇ ਪਤੀ ਨੂੰ ਕੋਰਟ ਲਿਜਾਣ ਤੋਂ ਪਹਿਲਾਂ ਦੋਵਾਂ ਨੂੰ ਮੈਡੀਕਲ ਜਾਂਚ ਲਈ ਲਿਜਾਇਆ ਗਿਆ। ਦਰਅਸਲ ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਕਾਮੇਡੀਅਨ ਭਾਰਤੀ ਸਿੰਘ (Bharti Singh) ਨੂੰ ਲੰਬੀ ਪੁੱਛ ਪੜਤਾਲ ਮਗਰੋਂ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ ਉਸ ਦੇ ਪਤੀ ਹਰਸ਼ ਲਿਮਬਾਚੀਆ ਨੂੰ ਵੀ ਐਨਸੀਬੀ ਨੇ ਗ੍ਰਿਫਤਾਰ ਕਰ ਲਿਆ।
ਸ਼ਨੀਵਾਰ ਸਵੇਰੇ ਕਾਮੇਡੀਅਨ ਭਾਰਤੀ ਸਿੰਘ (Bharti Singh) ਦੇ ਮੁੰਬਈ ਵਾਲੇ ਘਰ ਤੇ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਛਾਪੇ ਮਾਰੀ ਕੀਤੀ ਸੀ।ਇਸ ਦੌਰਾਨ ਉਸਦੇ ਘਰ ਵਿੱਚੋਂ ਅੱਜ ਗਾਂਜਾ ਬਰਾਮਦ ਕੀਤਾ ਗਿਆ ਸੀ।ਨਾਰਕੋਟਿਕਸ ਕੰਟਰੋਲ ਬਿਊਰੋ ਦੀ ਮੁੰਬਈ ਜ਼ੋਨਲ ਯੂਨਿਟ ਨੇ ਕਾਮੇਡੀਅਨ ਅਭਿਨੇਤਰੀ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ (Haarsh limbachiyaa) ਦੇ ਘਰ ਛਾਪਾ ਮਾਰਿਆ ਸੀ। ਜਿਸ ਮਗਰੋਂ NCB ਉਨ੍ਹਾਂ ਦੋਨਾਂ ਨੂੰ ਨਾਲ ਲੈ ਗਈ ਸੀ।ਅੱਜ ਲੰਬੀ ਪੁੱਛ ਗਿੱਛ ਮਗਰੋਂ ਭਾਰਤੀ ਸਿੰਘ ਨੇ ਕਬੂਲ ਕਰ ਲਿਆ ਕਿ ਉਹ ਡਰੱਗਜ਼ ਲੈਂਦੀ ਹੈ।ਇਸ ਮਗਰੋਂ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਸੀ।
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਵਿਸ਼ਵ
ਜਲੰਧਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)