ਪੜਚੋਲ ਕਰੋ

ਭਾਰਤੀ ਤੇ ਹਰਸ਼ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ, NCB ਨੇ ਮੰਗੀ ਸੀ ਰਿਮਾਂਡ  

ਅਦਾਲਤ ਨੇ ਭਾਰਤੀ ਸਿੰਘ ਅਤੇ ਹਰਸ਼ ਦੋਵਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਐਨਸੀਬੀ ਨੇ ਅਦਾਲਤ ਤੋਂ ਦੋਵਾਂ ਦਾ ਰਿਮਾਂਡ ਮੰਗਿਆ। ਦੋਵਾਂ ਕਾਮੇਡੀਅਨਸ ਨੇ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਇਸ ਦੀ ਸੁਣਵਾਈ ਹੁਣ ਕੱਲ ਹੋਵੇਗੀ।

ਅਦਾਲਤ ਨੇ ਭਾਰਤੀ ਸਿੰਘ ਅਤੇ ਹਰਸ਼ ਦੋਵਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਐਨਸੀਬੀ ਨੇ ਅਦਾਲਤ ਤੋਂ ਦੋਵਾਂ ਦਾ ਰਿਮਾਂਡ ਮੰਗਿਆ ਸੀ। ਦੋਵਾਂ ਕਾਮੇਡੀਅਨਸ ਨੇ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਇਸ ਦੀ ਸੁਣਵਾਈ ਹੁਣ ਕੱਲ ਹੋਵੇਗੀ। ਮਹਾਰਾਸ਼ਟਰ ਸਰਕਾਰ ਵਿੱਚ ਮੰਤਰੀ ਨਵਾਬ ਮਲਿਕ ਨੇ ਡਰੱਗਸ ਕੇਸ ਦੀ ਜਾਂਚ ਨੂੰ ਲੈ ਕੇ ਇੱਕ ਵੱਡੀ ਗੱਲ ਕਹਿ ਹੈ। ਮਲਿਕ ਨੇ ਕਿਹਾ, “ਐਨਸੀਬੀ ਉਨ੍ਹਾਂ ਲੋਕਾਂ ਨੂੰ ਗ੍ਰਿਫਤਾਰ ਕਰ ਰਹੀ ਹੈ ਜਿਹੜੇ ਨਸ਼ੇ ਦਾ ਸੇਵਨ ਕਰਦੇ ਹਨ। ਉਹ ਨਸ਼ੇੜੀ ਹਨ। ਉਨ੍ਹਾਂ ਨੂੰ ਨਸ਼ਾ ਛੁਡਾਓ ਕੇਂਦਰ (rehab) ਭੇਜਿਆ ਜਾਣਾ ਚਾਹੀਦਾ ਹੈ, ਨਾ ਕਿ ਜੇਲ੍ਹ। ਐਨਸੀਬੀ ਦਾ ਫਰਜ਼ ਹੈ ਕਿ ਨਸ਼ਾ ਤਸਕਰਾਂ ਨੂੰ ਟਰੈਕ ਕੀਤਾ ਜਾਵੇ, ਪਰ ਉਨ੍ਹਾਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਕੀ ਐਨਸੀਬੀ ਫਿਲਮ ਇੰਡਸਟਰੀ ਤੋਂ ਨਸ਼ਿਆਂ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰਾਂ ਦੀ ਰੱਖਿਆ ਕਰ ਰਹੀ ਹੈ?” ਦਸ ਦਈਏ ਕਿ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਕੱਲ ਕਾਮੇਡੀਅਨ ਭਾਰਤੀ ਸਿੰਘ ਨੂੰ ਲੰਬੀ ਪੁੱਛ ਪੜਤਾਲ ਮਗਰੋਂ ਗ੍ਰਿਫ਼ਤਾਰ ਕਰ ਲਿਆ ਸੀ। ਕਾਮੇਡੀਅਨ ਭਾਰਤੀ ਸਿੰਘ ਦੇ ਮੁੰਬਈ ਵਾਲੇ ਘਰ 'ਤੇ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਛਾਪੇ ਮਾਰੀ ਕੀਤੀ ਸੀ। ਇਸ ਦੌਰਾਨ ਉਸ ਦੇ ਘਰ 'ਚੋਂ ਗਾਂਜਾ ਬਰਾਮਦ ਕੀਤਾ ਗਿਆ ਸੀ।ਨਾਰਕੋਟਿਕਸ ਕੰਟਰੋਲ ਬਿਊਰੋ ਦੀ ਮੁੰਬਈ ਜ਼ੋਨਲ ਯੂਨਿਟ ਨੇ ਕਾਮੇਡੀਅਨ ਅਭਿਨੇਤਰੀ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਦੇ ਘਰ ਛਾਪਾ ਮਾਰਿਆ ਸੀ। ਜਿਸ ਮਗਰੋਂ NCB ਉਨ੍ਹਾਂ ਦੋਨਾਂ ਨੂੰ ਨਾਲ ਲੈ ਗਈ ਸੀ। ਲੰਬੀ ਪੁੱਛ ਗਿੱਛ ਮਗਰੋਂ ਭਾਰਤੀ ਸਿੰਘ ਨੇ ਕਬੂਲ ਕਰ ਲਿਆ ਕਿ ਉਹ ਡਰੱਗਜ਼ ਲੈਂਦੀ ਹੈ।ਇਸ ਮਗਰੋਂ ਪੁਲਿਸ  ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget