ਪੜਚੋਲ ਕਰੋ

ਭਾਰਤੀ ਸਿੰਘ ਤੇ ਹਰਸ਼ ਦੀ kissing ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ, ਇਥੇ ਦੇਖੋ  

ਭਾਰਤੀ ਸਿੰਘ ਆਪਣੇ ਪਤੀ ਨਾਲ ਵਿਆਹ ਦੀ ਵਰ੍ਹੇਗੰਢ ਮਨਾ ਰਹੀ ਹੈ। ਹਾਲ ਹੀ ਵਿੱਚ ਉਸ ਦੇ ਪਤੀ ਹਰਸ਼ ਲਿਮਬਾਚੀਆ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿੱਚ ਪਤੀ ਅਤੇ ਪਤਨੀ ਦੋਵੇਂ ਬਹੁਤ ਹੀ ਰੋਮਾਂਟਿਕ ਅੰਦਾਜ਼ ਵਿੱਚ ਦਿਖਾਈ ਦੇ ਰਹੇ ਹਨ। ਇਹ ਭਾਰਤੀ ਸਿੰਘ ਅਤੇ ਹਰਸ਼ ਲਿਮਬਾਚੀਆ ਦੀ ਤੀਜੀ ਵਰ੍ਹੇਗੰਢ ਹੈ।

ਭਾਰਤੀ ਸਿੰਘ ਆਪਣੇ ਪਤੀ ਨਾਲ ਵਿਆਹ ਦੀ ਵਰ੍ਹੇਗੰਢ ਮਨਾ ਰਹੀ ਹੈ। ਹਾਲ ਹੀ ਵਿੱਚ ਉਸ ਦੇ ਪਤੀ ਹਰਸ਼ ਲਿਮਬਾਚੀਆ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿੱਚ ਪਤੀ ਅਤੇ ਪਤਨੀ ਦੋਵੇਂ ਬਹੁਤ ਹੀ ਰੋਮਾਂਟਿਕ ਅੰਦਾਜ਼ ਵਿੱਚ ਦਿਖਾਈ ਦੇ ਰਹੇ ਹਨ। ਇਹ ਭਾਰਤੀ ਸਿੰਘ ਅਤੇ ਹਰਸ਼ ਲਿਮਬਾਚੀਆ ਦੀ ਤੀਜੀ ਵਰ੍ਹੇਗੰਢ ਹੈ। ਵੀਡੀਓ 'ਚ ਹਰਸ਼ ਭਾਰਤੀ ਨੂੰ ਕਿਸ ਕਰ ਰਿਹਾ ਹੈ ਅਤੇ ਭਾਰਤੀ ਹਰਸ਼ ਨੂੰ ਕਿਸ ਕਰ ਰਹੀ ਦਿਖ ਰਹੀ ਹੈ। ਦੋਵਾਂ ਦੇ ਇਸ ਰੋਮਾਂਟਿਕ ਅੰਦਾਜ਼ ਨੂੰ ਵੇਖਦਿਆਂ ਫੈਨਸ ਕਾਫ਼ੀ ਕਮੈਂਟਸ ਕਰ ਰਹੇ ਹਨ।
ਹਰਸ਼ ਨੇ ਵੀਡੀਓ ਸ਼ੇਅਰ ਕਰਨ ਦੇ ਨਾਲ ਲਿਖਿਆ, 'ਮੈਨੂੰ ਪਿਆਰ ਤੋਂ ਇਲਾਵਾ ਕੁਝ ਨਹੀਂ ਚਾਹੀਦਾ' ਇਸ ਵੀਡੀਓ 'ਤੇ ਭਾਰਤੀ ਨੇ ਕਮੈਂਟ ਕੀਤਾ, 'ਮੈਨੂੰ ਤਾਂ ਬਹੁਤ ਸ਼ਰਮ ਆ ਰਹੀ ਹੈ।' ਇਸ ਦੇ ਨਾਲ ਹੀ ਉਹ ਦੋਵੇਂ ਵੀਡਿਓ 'ਚ ਪਾਈ ਡਰੈਸ 'ਚ ਆਦਿਤਿਆ ਨਰਾਇਣ ਦੀ ਰਿਸੈਪਸ਼ਨ ਪਾਰਟੀ 'ਚ ਨਜ਼ਰ ਆਏ ਸੀ। ਇਸ ਦਾ ਮਤਲਬ ਇਹ ਹੈ ਕਿ ਇਹ ਵੀਡੀਓ ਆਦਿਤਿਆ ਨਾਰਾਇਣ ਦੀ ਰਿਸੈਪਸ਼ਨ ਪਾਰਟੀ ਤੋਂ ਬਾਅਦ ਬਣਾਈ ਗਈ ਹੈ।
ਦੱਸ ਦੇਈਏ ਕਿ ਹਾਲ ਹੀ ਵਿੱਚ ਭਾਰਤੀ ਅਤੇ ਹਰਸ਼ ਦਾ ਨਾਮ ਡਰੱਗਸ ਕੇਸ ਵਿੱਚ ਸਾਹਮਣੇ ਆਇਆ ਸੀ ਅਤੇ ਦੋਵਾਂ ਨੂੰ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੋਹਾਂ ਨੂੰ ਵੇਲ ਮਿਲ ਗਈ। ਜਿਸ ਤੋਂ ਬਾਅਦ ਭਾਰਤੀ ਸਿੰਘ ਅਤੇ ਹਰਸ਼ ਨੂੰ ਸੋਸ਼ਲ ਮੀਡੀਆ 'ਤੇ ਬੁਰੀ ਤਰ੍ਹਾਂ ਟਰੋਲ ਕੀਤਾ ਗਿਆ।

ਟਾਪ ਹੈਡਲਾਈਨ

Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget