ਪੜਚੋਲ ਕਰੋ

Bharti singh drugs case: ਭਾਰਤੀ ਤੇ ਹਰਸ਼ ਦੀਆਂ ਵਧੀਆਂ ਮੁਸ਼ਕਿਲਾਂ, ਜ਼ਮਾਨਤ ਖ਼ਿਲਾਫ਼ ਐਨਡੀਪੀਐਸ ਅਦਾਲਤ 'ਚ ਪਹੁੰਚੀ ਐਨਸੀਬੀ

ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਲੇਖਕ ਪਤੀ ਹਰਸ਼ ਲਿਮਬਾਚਿਆ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਵਿਸ਼ੇਸ਼ ਐਨਡੀਪੀਐਸ ਅਦਾਲਤ ਵਿੱਚ ਡਰੱਗਸ ਕੇਸ ਵਿੱਚ ਭਾਰਤੀ ਅਤੇ ਉਸ ਦੇ ਪਤੀ ਦੀ ਜ਼ਮਾਨਤ ਖਾਰਜ ਕਰਨ ਲਈ ਰੁੱਖ ਕੀਤਾ ਹੈ।

ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਲੇਖਕ ਪਤੀ ਹਰਸ਼ ਲਿਮਬਾਚਿਆ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਵਿਸ਼ੇਸ਼ ਐਨਡੀਪੀਐਸ ਅਦਾਲਤ ਵਿੱਚ ਡਰੱਗਸ ਕੇਸ ਵਿੱਚ ਭਾਰਤੀ ਅਤੇ ਉਸ ਦੇ ਪਤੀ ਦੀ ਜ਼ਮਾਨਤ ਖਾਰਜ ਕਰਨ ਲਈ ਰੁੱਖ ਕੀਤਾ ਹੈ। ਭਾਰਤੀ ਅਤੇ ਉਸ ਦੇ ਪਤੀ ਹਰਸ਼ ਨੂੰ 21 ਨਵੰਬਰ ਨੂੰ ਐਨਸੀਬੀ ਨੇ ਗ੍ਰਿਫਤਾਰ ਕੀਤਾ ਸੀ। ਪੀਟੀਆਈ ਦੀ ਰਿਪੋਰਟ ਅਨੁਸਾਰ ਐਨਸੀਬੀ ਵਲੋਂ ਛਾਪੇਮਾਰੀ ਦੌਰਾਨ ਉਨ੍ਹਾਂ ਦੇ ਘਰ ਤੋਂ 86.50 ਗ੍ਰਾਮ ਗਾਂਜਾ ਬਰਾਮਦ ਕੀਤਾ ਗਿਆ ਸੀ। ਦੋਵਾਂ ਨੂੰ ਮੈਜਿਸਟਰੇਟ ਅਦਾਲਤ ਨੇ 15,000 ਰੁਪਏ ਦੇ ਬਾਂਡ 'ਤੇ ਜ਼ਮਾਨਤ ਦੇ ਦਿੱਤੀ ਸੀ। ਹੁਣ ਐਨਸੀਬੀ ਨੇ ਹੇਠਲੀ ਅਦਾਲਤ ਦੁਆਰਾ ਦਿੱਤੀ ਜ਼ਮਾਨਤ ਨੂੰ ਖਾਰਜ ਕਰਨ ਲਈ ਵਿਸ਼ੇਸ਼ ਐਨਡੀਪੀਐਸ ਅਦਾਲਤ ਵਿੱਚ ਦਾਖਲ ਕੀਤਾ ਹੈ। ਆਲੀਆ ਨੇ ਪਿਆਰ ਦੇ ਚੱਕਰ 'ਚ ਖਰਚੇ 32 ਕਰੋੜ, ਸ਼ਾਹਰੁਖ ਦੀ ਪਤਨੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਜਾਂਚ ਏਜੰਸੀ ਦੋਵਾਂ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਲੈਣਾ ਚਾਹੁੰਦੀ ਹੈ। ਹੇਠਲੀ ਅਦਾਲਤ ਨੇ ਭਾਰਤੀ ਅਤੇ ਹਰਸ਼ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਐਨਡੀਪੀਐਸ ਅਦਾਲਤ ਨੇ ਮੰਗਲਵਾਰ ਨੂੰ ਦੋਵਾਂ ਨੂੰ ਨੋਟਿਸ ਭੇਜਿਆ ਹੈ ਅਤੇ ਇਸ ਦੀ ਸੁਣਵਾਈ ਅਗਲੇ ਹਫ਼ਤੇ ਹੋ ਸਕਦੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget