ਪੜਚੋਲ ਕਰੋ

ਭਾਰਤੀ ਸਿੰਘ ਕੀਤੀ ਪੇਕੇ ਘਰ ਜਾਣ ਦੀ ਗੱਲ ਤਾਂ ਖੁਸ਼ੀ 'ਚ ਨੱਚਦਾ ਨਜ਼ਰ ਆਇਆ ਪਤੀ ਹਰਸ਼

ਕਾਮੇਡੀਅਨ ਕੁਵੀਨ ਮੰਨੀ ਜਾਂਦੀ ਭਾਰਤੀ ਸਿੰਘ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਧਮਾਲ ਕਰ ਰਹੀ ਹੈ। ਪਰ ਜਿਵੇਂ ਹੀ ਉਸਨੇ ਆਪਣੇ ਪਤੀ ਹਰਸ਼ ਲਿਮਬਚਿਆ ਨੂੰ ਪੇਕੇ ਘਰ ਜਾਣ ਦੀ ਗੱਲ ਕਹੀ ਤਾਂ ਉਸਦਾ ਪਤੀ ਖੁਸ਼ੀ ਨਾਲ ਪਾਗਲ ਹੋ ਗਿਆ।

ਮੁੰਬਈ:ਕਾਮੇਡੀਅਨ ਕੁਵੀਨ ਮੰਨੀ ਜਾਂਦੀ ਭਾਰਤੀ ਸਿੰਘ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਧਮਾਲ ਕਰ ਰਹੀ ਹੈ। ਪਰ ਜਿਵੇਂ ਹੀ ਉਸਨੇ ਆਪਣੇ ਪਤੀ ਹਰਸ਼ ਲਿਮਬਚਿਆ ਨੂੰ ਪੇਕੇ ਘਰ ਜਾਣ ਦੀ ਗੱਲ ਕਹੀ ਤਾਂ ਉਸਦਾ ਪਤੀ ਖੁਸ਼ੀ ਨਾਲ ਪਾਗਲ ਹੋ ਗਿਆ। ਹਰਸ਼ ਲਿਮਬਾਚਿਆ ਆਪਣੀ ਪਤਨੀ ਦੇ ਘਰ ਜਾਣ ਤੋਂ ਇਸ ਕਦਰ ਖੁਸ਼ ਹੈ ਕਿ ਉਹ ਆਪਣੀਆਂ ਜੁੱਤੀਆਂ ਚੁੱਕ ਉਨ੍ਹਾਂ ਨੂੰ ਚੁੰਮਣਾ ਸ਼ੁਰੂ ਕਰ ਦਿੰਦਾ ਹੈ। ਇਸ ਨਾਲ ਸਬੰਧਤ ਵੀਡੀਓ ਭਾਰਤੀ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਖੁਦ ਸ਼ੇਅਰ ਕੀਤੀ ਹੈ। ਭਾਰਤੀ ਅਤੇ ਹਰਸ਼ ਦੇ ਟਿਕਟੋਕ ਵੀਡੀਓ ਪ੍ਰਸ਼ੰਸਕਾਂ ਨੂੰ ਵੀ ਬਹੁਤ ਪਸੰਦ ਆ ਰਿਹਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਭਾਰਤੀ ਸਿੰਘ ਨੇ ਲਿਖਿਆ, "ਹੈਂ ਕੀ, ਸਾਰੇ ਪਤੀ ਇਸ ਤਰ੍ਹਾਂ ਦੇ ਹਨ। ਪਤਨੀ ਦੇ ਘਰ ਜਾਣ ਦੇ ਨਾਂ 'ਤੇ ਜੁੱਤੀ ਚੁੰਮ ਲਈ, ਇੰਨੀ ਖੁਸ਼ੀ । ਹੁਣ ਨਹੀਂ ਜਾਂਦੀ, ਮੈਂ ਤੁਹਾਡੇ ਕੋਲ ਹੀ ਰਹਾਂਗੀ।" ਦੱਸ ਦੇਈਏ ਕਿ ਭਾਰਤੀ ਸਿੰਘ ਨਾ ਸਿਰਫ ਟੀਵੀ 'ਤੇ ਬਲਕਿ 'ਟਿੱਕਟੌਕ' 'ਤੇ ਵੀ ਫੈਨਸ ਦਾ ਮਨੋਰੰਜਨ ਕਰਦੀ ਹੈ।
View this post on Instagram
 
hoooo kya sare husband aise hote hai 😂😂😂😂 biwi ke ghar se jane ke naam pe juta ko kiss kar liya etni khushi😉😉😉 ja ab nahi jaati main tere pass hi rahugi #love #funny #hubbylove #tiktok @haarshlimbachiyaa30 @indiatiktok 😂😂😂😂

A post shared by Bharti Singh (@bharti.laughterqueen) on

ਦੱਸ ਦੇਈਏ ਕਿ ਇਨ੍ਹੀਂ ਦਿਨੀਂ ਕਾਮੇਡੀਅਨ ਭਾਰਤੀ ਸਿੰਘ 'ਦ ਕਪਿਲ ਸ਼ਰਮਾ ਸ਼ੋਅ' 'ਚ ਆਪਣੇ ਕਿਰਦਾਰ ਨਾਲ ਲੋਕਾਂ ਨੂੰ ਕਾਫੀ ਹਸਾ ਰਹੀ ਹੈ। ਇਸ ਸ਼ੋਅ 'ਚ ਉਹ ਕਮੋ ਬੂਆ ਬਣ ਕੇ ਅਤੇ ਕਈ ਵਾਰ ਭਾਬੀ ਬਣ ਕੇ ਔਡੀਅੰਸ ਦਾ ਮਨੋਰੰਜਨ ਕਰਦੀ ਹੈ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget