ਪੜਚੋਲ ਕਰੋ

ਨਵਜੋਤ ਸਿੱਧੂ ਦੀ ਹੋਏਗੀ ਵਾਪਸੀ? ਭਾਰਤੀ ਨੇ ਖੋਲ੍ਹਿਆ ਰਾਜ਼

ਮੁੰਬਈ: ਪੁਲਵਾਮਾ ਅੱਤਵਾਦੀ ਹਮਲੇ ‘ਤੇ ਨਵਜੋਤ ਸਿੰਘ ਸਿੱਧੂ ਦੇ ਬਿਆਨ ਤੋਂ ਬਾਅਦ ਉਨ੍ਹਾਂ ਨੂੰ ਸ਼ੋਅ ਤੋਂ ਕੱਢਣ ਦੀ ਮੁਹਿੰਮ ਸ਼ੁਰੂ ਹੋ ਗਈ ਸੀ। ਇਸ ਤੋਂ ਬਾਅਦ ਸ਼ੋਅ ਦੇ ਮੇਕਰਸ ਨੇ ਸਿੱਧੂ ਨੂੰ ਸ਼ੋਅ ਤੋਂ ਬਾਹਰ ਕਰਨਾ ਹੀ ਸਹੀ ਸਮਝਿਆ। ਇਸ ਤੋਂ ਬਾਅਦ ਸ਼ੋਅ ‘ਚ ਸਿੱਧੂ ਦੀ ਥਾਂ ਅਰਚਨਾ ਪੂਰਨ ਸਿੰਘ ਨੂੰ ਲਿਆ ਗਿਆ। ਨਿਰਮਾਤਾਵਾਂ ਨੇ ਨਵਜੋਤ ਸਿੱਧੂ ਨੂੰ ਸ਼ੋਅ ਤੋਂ ਪੂਰੀ ਤਰ੍ਹਾਂ ਬਾਹਰ ਕੀਤਾ ਹੈ ਜਾਂ ਨਹੀਂ ਇਸ ‘ਤੇ ਕੁਝ ਨਹੀਂ ਪਤਾ। ਖ਼ਬਰਾਂ ਨੇ ਕਿ ਕੁਝ ਦਿਨਾਂ ਬਾਅਦ ਸਿੱਧੂ ਸ਼ੋਅ ‘ਚ ਵਾਪਸੀ ਕਰ ਸਕਦੇ ਹਨ। ਇਸ ਬਾਰੇ ਹਾਲ ਹੀ ‘ਚ ਸ਼ੋਅ ਦੀ ਕਾਮੇਡੀਅਨ ਭਾਰਤੀ ਸਿੰਘ ਨੇ ਇੰਟਰਵਿਉ ‘ਚ ਕਿਹਾ ਕਿ ਉਸ ਨੂੰ ਵੀ ਇਸ ਬਾਰੇ ਜਾਣਕਾਰੀ ਨਹੀਂ। ਭਾਰਤੀ ਸਿੰਘ ਨੇ ਕਿਹਾ, “ਸਿੱਧੂ ਜੀ ਬਾਰੇ ਮੈਨੂੰ ਕੋਈ ਜਾਣਕਾਰੀ ਨਹੀਂ। ਜਦੋਂ ਉਹ ਸ਼ੋਅ ਤੋਂ ਹਟੇ ਸੀ ਤਾਂ ਵੀ ਮੇਰੇ ਕੋਲ ਕਾਫੀ ਕਾਲ ਆਏ ਸੀ। ਉਸ ਸਮੇਂ ਵੀ ਇਹੀ ਕਿਹਾ ਸੀ। ਮੈਂ ਤਾਂ ਖੁਦ ਸ਼ੋਅ ਦੇ ਦੋ ਐਪੀਸੋਡ ‘ਚ ਨਹੀਂ ਸੀ। ਸਿੱਧੂ ਜੀ ਦੇ ਕਮਬੈਕ ਬਾਰੇ ਮੈਂ ਕੁਝ ਨਹੀਂ ਕਹਿ ਸਕਦੀ।” ਭਾਰਤ ਨੇ ਅੱਗੇ ਕਿਹਾ ਕਿ ਅਰਚਨਾ ਨੇ ਸਿੱਧੂ ਜੀ ਦੀ ਥਾਂ ਨੂੰ ਕਾਫੀ ਹੱਦ ਤਕ ਭਰ ਦਿੱਤਾ ਹੈ। ਉਹ ਸਿੱਧੂ ਦੀ ਤਰ੍ਹਾਂ ਹੀ ਹੱਸਦੀ ਹੈ। ਮੈਂ ਸਿੱਧੂ ਤੇ ਅਰਜਨਾ ਜੀ ਨਾਲ ਹੀ ਆਪਣਾ ਕਰੀਅਰ ਸ਼ੁਰੂ ਕੀਤਾ ਸੀ। ਦੋਵਾਂ ਨੇ ਮੈਨੂੰ ਕਾਫੀ ਸਪੋਰਟ ਤੇ ਪਿਆਰ ਕੀਤਾ ਹੈ।”

ਟਾਪ ਹੈਡਲਾਈਨ

Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget