ਪੜਚੋਲ ਕਰੋ

ਭਾਰਤੀ ਸਿੰਘ ਦਾ ਸੁਪਨਾ ਹੋਇਆ ਚੂਰ, ਇਸ ਵਜ੍ਹਾ ਕਰਕੇ ਨਹੀਂ ਖਰੀਦਣਾ ਚਾਹੁੰਦੀ ਵੱਡਾ ਘਰ, ਸ਼ੇਅਰ ਕੀਤੀ ਵੀਡੀਓ

ਕਾਮੇਡੀਅਨ ਭਾਰਤੀ ਸਿੰਘ ਦੀ ਇਹ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ, ਜਿਸ ‘ਚ ਭਾਰਤੀ ਪੋਚਾ ਮਾਰਦੀ ਨਜ਼ਰ ਆ ਰਹੀ ਹੈ।

ਮੁੰਬਈ: ਕਾਮੇਡੀਅਨ ਭਾਰਤੀ ਸਿੰਘ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ ਵਿੱਚ ਭਾਰਤੀ ਸਿੰਘ ਦੀ ਵੀਡੀਓ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਭਾਰਤੀ ਸਿੰਘ ਆਪਣੇ ਘਰ ‘ਚ ਪੋਚਾ ਮਾਰਦੀ ਦਿਖਾਈ ਦੇ ਰਹੀ ਹੈ। ਦੱਸ ਦਈਏ ਕਿ ਦੁਨੀਆ ‘ਚ ਇਸ ਸਮੇਂ ਭਿਆਨਕ ਕੋਰੋਨਾਵਾਇਰਸ ਸੰਕਟ ਨਾਲ ਜੂਝ ਰਹੀ ਹੈ। ਇਸ ਕਾਰਨ ਦੇਸ਼ ਵਿੱਚ 21 ਦਿਨਾਂ ਦਾ ਲੌਕਡਾਊਨ ਹੈ ਜਿਸ ਕਰਕੇ ਫੇਮਸ ਲੋਕ ਆਪਣੇ ਘਰਾਂ ਵਿੱਚ ਕੈਦ ਹਨ। ਇਸ ਦੇ ਨਾਲ ਹੀ ਭਾਰਤੀ ਸਿੰਘ ਦੇ ਘਰ ਕੈਦ ਹੋਣ ਤੋਂ ਬਾਅਦ ਵੀ ਉਹ ਸੋਸ਼ਲ ਮੀਡੀਆ 'ਤੇ ਕਾਫੀ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ 'ਚ ਉਸ ਦਾ ਇੱਕ ਟਿਕਟੌਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਭਾਰਤੀ ਘਰ 'ਚ ਪੋਚਾ ਮਾਰਦੀ ਨਜ਼ਰ ਆ ਰਹੀ ਹੈ। ਪੋਚਾ ਮਾਰਨ ਨਾਲ ਭਾਰਤੀ ਦੀ ਹਾਲਤ ਵਿਗੜ ਗਈ ਹੈ। ਵੀਡੀਓ ‘ਚ ਉਹ ਕਹਿ ਰਹੀ ਹੈ, "ਜੇ ਤੁਹਾਨੂੰ ਲੱਗਦਾ ਹੈ ਕਿ ਤੁਹਾਡਾ ਘਰ ਛੋਟਾ ਹੈ, ਤਾਂ ਪੂਰੇ ਘਰ ‘ਚ ਇੱਕ ਵਾਰ ਪੋਚਾ ਲਾਉਣ ਦੀ ਕੋਸ਼ਿਸ਼ ਕਰੋ।"
ਵੀਡੀਓ ‘ਚ ਭਾਰਤੀ ਸਿੰਘ ਅੱਗੇ ਕਹਿ ਰਹੀ ਹੈ, "ਪਿੰਡ ਜਿੰਨਾ ਨਜ਼ਰ ਆਉਣ ਲੱਗੇਗਾ।" ਵੀਡੀਓ ਸ਼ੇਅਰ ਕਰਦਿਆਂ ਭਾਰਤੀ ਨੇ ਅੱਗੇ ਲਿਖਿਆ, "ਕੁਝ ਦਿਨ ਪਹਿਲਾਂ ਉਹ ਹਰਸ਼ ਨਾਲ ਗੱਲ ਕਰ ਰਹੀ ਸੀ ਕਿ ਘਰ ਛੋਟਾ ਹੈ, ਵੱਡਾ ਮਕਾਨ ਲੈਣਾ ਪਏਗਾ। ਹੁਣ ਮੈਂ ਨਹੀਂ ਕਹਾਂਗੀ, ਸੱਚੀ ਦੋਸਤੋ ਜਦੋਂ ਤੁਸੀਂ ਕੰਮ ਕਰਦੇ ਹੋ, ਤਾਂ ਪਤਾ ਲੱਗਦਾ ਹੈ।" ਲੋਕ ਭਾਰਤੀ ਸਿੰਘ ਦੀ ਇਸ ਵੀਡੀਓ 'ਤੇ ਕਾਫ਼ੀ ਟਿੱਪਣੀਆਂ ਕਰ ਰਹੇ ਹਨ ਤੇ ਆਪਣੀ ਫੀਡਬੈਕ ਦੇ ਰਹੇ ਹਨ।

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Embed widget