ਪੜਚੋਲ ਕਰੋ

ਸੁੱਤੇ ਹੋਏ ਪਤੀ ਨਾਲ ਭਾਰਤੀ ਸਿੰਘ ਦਾ ਰੋਮਾਂਸ, ਅਚਾਨਕ ਹੋਇਆ ਕੁਝ ਅਜਿਹਾ...ਦੇਖੋ ਵੀਡਿਓ

ਹਾਲ ਹੀ 'ਚ ਭਾਰਤੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਭਾਰਤੀ ਸੁੱਤੇ ਹੋਏ ਪਤੀ ਹਰਸ਼ ਲਿੰਬਾਚੀਆ ਨਾਲ ਰੋਮਾਂਸ ਕਰਦੀ ਨਜ਼ਰ ਆ ਰਹੀ ਹੈ।

ਨਵੀਂ ਦਿੱਲੀ: ਕਾਮੇਡੀ ਕੁਈਨ ਭਾਰਤੀ ਸਿੰਘ ਟੀਵੀ ਦੇ ਨਾਲ-ਨਾਲ ਹੁਣ ਸੋਸ਼ਲ ਮੀਡੀਆ 'ਤੇ ਵੀ ਧਮਾਲ ਮਚਾ ਰਹੀ ਹੈ। ਭਾਰਤੀ ਅਕਸਰ ਆਪਣੇ ਫੈਨਸ ਲਈ ਸੋਸ਼ਲ ਮੀਡੀਆ 'ਤੇ ਫਨੀ ਵੀਡੀਓ ਸ਼ੇਅਰ ਕਰਦੀ ਹੈ। ਹਾਲ ਹੀ 'ਚ ਭਾਰਤੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਭਾਰਤੀ ਸੁੱਤੇ ਹੋਏ ਪਤੀ ਹਰਸ਼ ਲਿੰਬਾਚੀਆ ਨਾਲ ਰੋਮਾਂਸ ਕਰਦੀ ਨਜ਼ਰ ਆ ਰਹੀ ਹੈ। ਵੀਡੀਓ ਦੇ ਬੈਕਗ੍ਰਾਉਂਡ 'ਚ 'ਗਦਰ' ਫਿਲਮ ਦਾ ਸੁਪਰਹਿੱਟ ਗਾਣਾ 'ਘਰ ਆਜਾ ਪਰਦੇਸੀ' ਵੱਜ ਰਿਹਾ ਹੈ। ਜਦ ਭਾਰਤੀ ਆਪਣੇ ਸੁੱਤੇ ਹੋਏ ਪਤੀ ਨਾਲ ਰੋਮਾਂਸ ਕਰ ਰਹੀ ਹੁੰਦੀ ਹੈ ਤਾਂ ਅਚਾਨਕ ਹਰਸ਼ ਜਾਗ ਜਾਂਦੇ ਹਨ ਤੇ ਫਿਰ ਦੋਵੇਂ ਮਿਲ ਕੇ ਡਾਂਸ ਕਰਨਾ ਸ਼ੁਰੂ ਕਰ ਦਿੰਦੇ ਹਨ। ਭਾਰਤੀ ਤੇ ਹਰਸ਼ ਦੇ ਇਸ ਫਨੀ ਵੀਡਿਓ ਨੂੰ ਫੈਨਸ ਬੇਹੱਦ ਪਸੰਦ ਕਰ ਰਹੇ ਹਨ ਤੇ ਉਨ੍ਹਾਂ ਦੇ ਫੈਂਸ ਦੇ ਨਾਲ-ਨਾਲ ਸਿਲੈਬ੍ਰਿਟੀਜ਼ ਵੀ ਖੂਬ ਕਮੈਂਟ ਕਰ ਰਹੇ ਹਨ। ਵੀਡੀਓ ਦੇ ਕੈਪਸ਼ਨ 'ਚ ਭਾਰਤੀ ਨੇ ਲਿਖਿਆ, "ਪਿਆਰ ਕਰਤੇ-ਕਰਤੇ ਦੇਖੋ ਕਿਆ ਹੋ ਗਿਆ."
View this post on Instagram
 

hahahha payar karte karte dekho kya ho gaya #love#acting#hubbylove #tiktok @haarshlimbachiyaa30 @indiatiktok ❤️❤️❤️❤️

A post shared by Bharti Singh (@bharti.laughterqueen) on

ਦਸ ਦਈਏ ਕਿ ਅੱਜ ਕੱਲ ਭਾਰਤੀ 'ਦ ਕਪਿਲ ਸ਼ਰਮਾ ਸ਼ੋਅ' 'ਚ ਆਪਣੇ ਕਿਰਦਾਰ ਨਾਲ ਲੋਕਾਂ ਨੂੰ ਖੂਬ ਹਸਾ ਰਹੀ ਹੈ। ਇਸ ਸ਼ੋਅ 'ਚ ਭਾਰਤੀ ਕਦੇ ਕੰਮੋ ਭੂਆ ਬਣ ਕੇ ਤੇ ਕਦੇ ਭਾਬੀ ਬਣ ਲੋਕਾਂ ਦਾ ਕਾਫ਼ੀ ਮਨੋਰੰਜਨ ਕਰ ਰਹੀ ਹੈ।

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
Embed widget