ਪੜਚੋਲ ਕਰੋ

ਕਾਮੇਡੀਅਨ ਭਾਰਤੀ ਸਿੰਘ ਦਾ ਆਪਣੇ 'ਭਾਰ' ਕਰਕੇ ਛਲਕਿਆ ਦਰਦ, ਵਾਇਰਲ ਹੋ ਰਹੀ ਵੀਡੀਓ

ਹੋਲੀ ਦੇ ਮੌਕੇ 'ਤੇ ਆਏ ਕਾਮੇਡੀਅਨ ਭਾਰਤੀ ਸਿੰਘ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਭਾਰਤੀ ਆਪਣੇ ਭਾਰ ਨੂੰ ਲੈ ਕੇ ਦਰਦ ਸਹਿ ਰਹੀ ਹੈ।

ਨਵੀਂ ਦਿੱਲੀ: ਭਾਰਤੀ ਸਿੰਘ ਨੇ ਹੋਲੀ ਦੇ ਮੌਕੇ ਇੱਕ ਫਨੀ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਹ ਆਪਣੇ ਭਾਰ ਨੂੰ ਲੈ ਕੇ ਪ੍ਰੇਸ਼ਾਨ ਨਜ਼ਰ ਆ ਰਹੀ ਹੈ। ਹਾਲ ਹੀ ਵਿੱਚ ਭਾਰਤੀ ਸਿੰਘ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ, ਕਾਮੇਡੀਅਨ ਨੇ ਆਪਣੇ 'ਭਾਰ' ਦੇ ਦਰਦ ਬਾਰੇ ਦੱਸਿਆ। ਇਸ ਵੀਡੀਓ ਨੂੰ ਭਾਰਤੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਸ਼ੇਅਰ ਕੀਤਾ ਹੈ। ਲੋਕ ਭਾਰਤੀ ਦੀ ਵੀਡੀਓ 'ਤੇ ਕਾਫ਼ੀ ਟਿੱਪਣੀਆਂ ਕਰ ਰਹੇ ਹਨ ਤੇ ਆਪਣੀ ਫੀਡਬੈਕ ਵੀ ਦੇ ਰਹੇ ਹਨ। ਕਾਮੇਡੀਅਨ ਭਾਰਤੀ ਸਿੰਘ ਇਸ ਟਿਕਟੌਕ ਵੀਡੀਓ 'ਚ ਕਹਿ ਰਹੀ ਹੈ, "ਸਭ ਕੁਝ ਪੇਟ ਦੇ ਅੰਦਰ ਜਾਂਦਾ ਹੈ, ਪਰ ਇਹ ਪੇਟ ਹੈ ਜੋ ਅੰਦਰ ਨਹੀਂ ਜਾਂਦਾ।" ਕਾਮੇਡੀਅਨ ਦੀ ਇਸ ਮਜ਼ਾਕੀਆ ਵੀਡੀਓ ਨੂੰ ਹੁਣ ਤੱਕ 69 ਹਜ਼ਾਰ ਤੋਂ ਜ਼ਿਆਦਾ ਲਾਈਕ ਮਿਲ ਚੁੱਕੇ ਹਨ। ਵੀਡੀਓ ਸ਼ੇਅਰ ਕਰਦੇ ਹੋਏ, ਭਾਰਤੀ ਨੇ ਕੈਪਸ਼ਨ ਵਿੱਚ ਲਿਖਿਆ, "ਸੱਚੀ ਯਾਰ ਕਿਉਂ ਅੰਦਰ ਨਹੀਂ ਜਾਂਦਾ, ਹੁਣ ਦੋ ਪਰਾਂਠਾ ਵੀ ਨਹੀਂ ਖਾਏ, ਤੁਸੀਂ ਲੋਕ ਦੱਸੋ। ਕਿਰਪਾ ਕਰਕੇ ਹਾਂ ਜਾਂ ਨਹੀਂ 'ਚ ਜਵਾਬ ਦਿਓ।"
View this post on Instagram
 
sachiii yaar kiu ander nahi jata ?ab kya koi 2 paranthe bhi na khae batao aap log🙏🏽plsss ans yes or no #love#food#masti#tummy#shooting#set#IBD #tiktokindia 🥞🥞🥞🧀🍔🍟🍕🌮

A post shared by Bharti Singh (@bharti.laughterqueen) on

ਦੱਸ ਦੇਈਏ ਕਿ ਇਨ੍ਹੀਂ ਦਿਨੀਂ ਕਾਮੇਡੀਅਨ ਭਾਰਤੀ ਸਿੰਘ 'ਦ ਕਪਿਲ ਸ਼ਰਮਾ ਸ਼ੋਅ' ਵਿੱਚ ਆਪਣੇ ਕਿਰਦਾਰ ਨਾਲ ਲੋਕਾਂ ਨੂੰ ਕਾਫੀ ਹਸਾ ਰਹੀ ਹੈ। ਇਸ ਸ਼ੋਅ 'ਚ ਉਹ ਕਮੋ ਬੂਆ ਬਣ ਕੇ ਤੇ ਕਈ ਵਾਰ ਭਾਭੀ ਬਣ ਕੇ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੈ। ਟੀਵੀ ਤੋਂ ਇਲਾਵਾ ਭਾਰਤੀ ਸਿੰਘ ਟਿਕਟੌਕ 'ਤੇ ਵੀ ਬਹੁਤ ਐਕਟਿਵ ਹੈ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget