ਪੜਚੋਲ ਕਰੋ

Bharti Singh: ਭਾਰਤੀ ਸਿੰਘ ਦਾ ਟੈਂਸ਼ਨ ਨਾਲ ਬੁਰਾ ਹਾਲ, 1 ਸਾਲ ਦੇ ਬੇਟੇ ਲਈ ਲੱਭ ਰਹੀ ਸਕੂਲ, ਬੋਲੀ- 'ਸਾਨੂੰ ਇੰਗਲਿਸ਼ ਨਹੀਂ ਆਉਂਦੀ, ਪਰ...'

Bharti Singh New Vlog: ਭਾਰਤੀ ਸਿੰਘ ਨੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ 'ਚ ਉਹ ਆਪਣੇ ਬੇਟੇ ਦੀ ਪੜ੍ਹਾਈ ਨੂੰ ਲੈ ਕੇ ਚਿੰਤਾ ਜ਼ਾਹਰ ਕਰ ਰਹੀ ਹੈ। ਭਾਰਤੀ ਸਿੰਘ ਨੂੰ ਇਸ ਗੱਲ ਦੀ ਚਿੰਤਾ ਹੈ ਕਿ ਉਸ ਦਾ ਪੁੱਤਰ ਕਿੱਥੇ ਅਤੇ ਕਿਵੇਂ ਪੜ੍ਹੇਗਾ।

Bharti Singh New Vlog: ਕਾਮੇਡੀਅਨ ਭਾਰਤੀ ਸਿੰਘ ਅਕਸਰ ਕਿਸੇ ਨਾ ਕਿਸੇ ਕਾਰਨ ਚਰਚਾ ਵਿੱਚ ਰਹਿੰਦੀ ਹੈ। ਉਹ ਆਪਣੀ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਗੱਲਾਂ ਵਲੌਗਸ ਰਾਹੀਂ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਭਾਰਤੀ ਦਾ ਬੇਟਾ ਗੋਲਾ (ਲਕਸ਼ਯ) ਵੀ ਲਾਈਮਲਾਈਟ ਵਿੱਚ ਰਹਿੰਦਾ ਹੈ। ਗੋਲਾ ਦੀ ਕਿਊਟਨੇਸ ਦੇ ਫੈਨਸ ਦੀਵਾਨੇ ਹਨ। ਹਾਲਾਂਕਿ ਸਾਰਿਆਂ ਨੂੰ ਹਸਾਉਣ ਵਾਲੀ ਭਾਰਤੀ ਸਿੰਘ ਇਨ੍ਹੀਂ ਦਿਨੀਂ ਤਣਾਅ 'ਚ ਹੈ। ਉਹ ਆਪਣੇ 1 ਸਾਲ ਦੇ ਬੇਟੇ ਗੋਲਾ ਦੇ ਸਕੂਲ ਨੂੰ ਲੈ ਕੇ ਚਿੰਤਤ ਹੈ। ਭਾਰਤੀ ਚਾਹੁੰਦੀ ਹੈ ਕਿ ਉਸ ਦਾ ਬੇਟਾ ਚੰਗੀ ਅੰਗਰੇਜ਼ੀ ਬੋਲੇ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਯਾਦ 'ਚ 30 ਮਈ ਨੂੰ ਪਿੰਡ ਮੂਸਾ 'ਚ ਲੱਗੇਗਾ ਖੂਨਦਾਨ ਕੈਂਪ, ਗੁ ਰਦੁਆਰਾ ਸਾਹਿਬ ਪਾਏ ਜਾਣਗੇ ਭੋਗ

ਭਾਰਤੀ ਸਿੰਘ ਦਾ ਟੈਂਸ਼ਨ ਨਾਲ ਬੁਰਾ ਹਾਲ
ਭਾਰਤੀ ਸਿੰਘ ਨੇ ਵਲੌਗ 'ਚ ਕਿਹਾ, 'ਇਕ ਗੱਲ ਮੈਨੂੰ ਬਹੁਤ ਪਰੇਸ਼ਾਨ ਕਰਦੀ ਹੈ ਅਤੇ ਉਹ ਹੈ ਗੋਲਾ ਦਾ ਸਕੂਲ। ਸਾਡੇ ਫਰੈਂਡ ਸਰਕਲ ਦੇ ਲੋਕ ਫੋਨ ਕਰਕੇ ਡਰਾਉਂਦੇ ਹਨ ਹਨ ਕਿ ਹੁਣ ਗੋਲਾ ਇੱਕ ਸਾਲ ਦਾ ਹੋ ਗਿਆ ਹੈ। ਹੁਣ ਗੋਲੇ ਦੇ ਸਕੂਲ ਬਾਰੇ ਸੋਚਣਾ ਪਵੇਗਾ।

View this post on Instagram
 
A post shared by Bharti Singh (@bharti.laughterqueen)

'ਮੈਨੂੰ ਇੱਥੇ ਮੁੰਬਈ ਦੇ ਸਕੂਲ ਬਾਰੇ ਕੁਝ ਨਹੀਂ ਪਤਾ। ਮੈਨੂੰ ਬਹੁਤ ਟੈਂਸ਼ਨ ਹੋ ਰਹੀ ਹੈ। ਉਹ ਸਿਰਫ਼ ਇੱਕ ਸਾਲ ਦਾ ਹੈ। ਡਾਇਪਰ ਪਾਉਂਦਾ ਹੈ। ਉਹ ਸਕੂਲ ਕਿਵੇਂ ਜਾਵੇਗਾ? ਤੁਸੀਂ ਕਿਸ ਸਕੂਲ ਵਿੱਚ ਜਾਓਗੇ? ਉਹ ਅਜੇ ਬਹੁਤ ਛੋਟਾ ਹੈ। ਮੈਨੂੰ ਬਹੁਤ ਟੈਂਸ਼ਨ ਹੋ ਰਹੀ ਹੈ।

ਇਹ ਹੈ ਭਾਰਤੀ ਸਿੰਘ ਦੀ ਇੱਛਾ
ਭਾਰਤੀ ਨੇ ਅੱਗੇ ਕਿਹਾ, 'ਇਕ ਹੋਰ ਗੱਲ ਕਹਿਣੀ ਹੈ। ਅਸੀਂ ਗੋਆ ਗਏ ਸੀ। ਉੱਥੇ ਛੋਟੇ ਬੱਚੇ ਸਨ। ਉਸ ਦੇ ਮਾਪੇ ਇੰਨੀ ਅੰਗਰੇਜ਼ੀ ਬੋਲ ਰਹੇ ਸਨ। ਉਨ੍ਹਾਂ ਦੀ ਇੰਗਲਿਸ਼ ਸਾਨੂੰ ਜ਼ਰਾ ਸਮਝ ਨਹੀਂ ਲੱਗੀ। ਪਰ ਮੈਂ ਚਾਹੁੰਦੀ ਹਾਂ ਕਿ ਸਾਡਾ ਗੋਲਾ ਚੰਗੀ ਅੰਗਰੇਜ਼ੀ ਬੋਲੇ। ਹਰਸ਼ ਗੋਲੇ ਨਾਲ ਚੰਗੀ ਅੰਗਰੇਜ਼ੀ ਵੀ ਨਹੀਂ ਬੋਲਦਾ। ਅਜੀਬ ਸ਼ਬਦ ਬੋਲਦਾ ਹੈ। ਇੰਨਾ ਟੈਂਸ਼ਨ ਹੋ ਰਹੀ ਹੈ। ਗੋਲੇ ਨੂੰ ਸਕੂਲ ਤਾਂ ਦਾਖਲ ਕਰਨਾ ਹੀ ਪਵੇਗਾ, ਉਸ ਨੂੰ ਅਨਪੜ੍ਹ ਥੋੜਾ ਰੱਖਣਾ ਹੈ। ਮੇਰਾ ਦਿਲ ਬਹੁਤ ਡਰਿਆ ਹੋਇਆ ਹੈ।'

ਇਹ ਵੀ ਪੜ੍ਹੋ: ਆਖਰ ਇੱਕ ਹੋਣ ਜਾ ਰਹੇ ਅਨੁਜ-ਅਨੁਪਮਾ, ਅਨੂ ਦੇ ਪੈਰੀਂ ਡਿੱਗ ਕੇ ਮੁਆਫੀ ਮੰਗੇਗਾ ਅਨੁਜ, ਫੈਨਜ਼ ਹੋਏ ਖੁਸ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ

ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ

ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?

CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ

ABP Premium

ਵੀਡੀਓਜ਼

Khalistan| Gurpatwant Singh Pannu ਨੂੰ DGP Gorav Yadav ਦਾ ਕਰਾਰਾ ਜਵਾਬ | abp sanjhaਕੀ ਅੰਮ੍ਰਿਤਪਾਲ ਸਿੰਘ ਜਾ ਸਕੇਗਾ ਲੋਕ ਸਭਾ?Breaking News: America ਤੋਂ ਡਿਪੋਰਟ ਹੋਣਗੇ 18 ਹਜ਼ਾਰ ਭਾਰਤੀ, ਮੋਦੀ ਸਰਕਾਰ ਨੇ ਵੀ ਦੇ ਦਿੱਤੀ ਸਹਿਮਤੀ|abp sanjhaਦਿੱਲੀ ਚੋਣਾਂ 'ਚ CM Bhagwant Mann ਦੀ ਪਤਨੀ Dr Gurpreet Kaur Mann ਸਟਾਰ ਪ੍ਰਚਾਰਕਾਂ ਤੋਂ ਵੀ ਅੱਗੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ, ਦੇਖੋ ਵੀਡੀਓ
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ
CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ
Punjab News: ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੱਗ ਸਕਦਾ ਝਟਕਾ ! ਐਕਸ਼ਨ ਮੋਡ 'ਚ ਸਿੰਘ ਸਾਹਿਬਾਨ, ਹੰਗਾਮੀ ਮੀਟਿੰਗ ਬੁਲਾਈ

ਫੋਨ ਦੇ ਹਿਸਾਬ ਨਾਲ ਕਿਰਾਇਆ ਲੈਂਦੀ Uber? ਪੜ੍ਹ ਲਓ ਪੂਰੀ ਰਿਪੋਰਟ, ਉੱਡ ਜਾਣਗੇ ਹੋਸ਼

ਦੋ ਸਾਲਾਂ ਬਾਅਦ ਗਣਤੰਤਰ ਦਿਵਸ ਦੀ ਪਰੇਡ ’ਚ ਨਜ਼ਰ ਆਵੇਗਾ ਪੰਜਾਬ, ਬਾਬਾ ਫਰੀਦ ਜੀ ਨੂੰ ਹੋਵੇਗੀ ਸਮਰਪਿਤ; ਚਾਰ ਹਿੱਸਿਆਂ 'ਚ ਦਿਖਾਇਆ ਜਾਵੇਗਾ ਸੱਭਿਆਚਾਰ

ਨਹੀਂ ਰਹੇ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ, ਪ੍ਰਕਾਸ਼ ਸਿੰਘ ਬਾਦਲ ਦੇ ਸਨ ਕਰੀਬੀ

Embed widget