ਪੜਚੋਲ ਕਰੋ

Sajid Khan ‘ਤੇ ਭੋਜਪੁਰੀ ਕੁਈਨ ਰਾਣੀ ਚੈਟਰਜੀ ਨੇ ਲਾਏ ਦੋਸ਼, ਕਿਹਾ- ਮੈਨੂੰ ਵੀ ਘਰ ਸੱਦਿਆ, ਗਲਤ ਤਰੀਕੇ ਨਾਲ ਛੂਹਣ ਦੀ ਕੋਸ਼ਿਸ਼ ਕੀਤੀ ਅਤੇ...

Rani Chatterjee On Sajid Khan: ਇਸ ਵਾਰ ਮਸ਼ਹੂਰ ਫਿਲਮਕਾਰ ਸਾਜਿਦ ਖਾਨ (Sajid Khan) ਵੀ ਬਿੱਗ ਬੌਸ ਦੇ ਘਰ ਵਿੱਚ ਪ੍ਰਤੀਯੋਗੀ ਦੇ ਰੂਪ ਵਿੱਚ ਦਾਖਲ ਹੋਏ ਹਨ। ਜਿਸ ਦੀ ਹਰ ਪਾਸੇ ਆਲੋਚਨਾ ਹੋ ਰਹੀ ਹੈ। ਹੁਣ ਭੋਜਪੁਰੀ ਅਭਿਨੇਤਰੀ ਰਾਣੀ ਚੈਟਰਜੀ ਨੇ ਵੀ ਬਿੱਗ ਬੌਸ ਦੇ ਘਰ 'ਚ ਸਾਜਿਦ ਖਾਨ ਦੀ ਐਂਟਰੀ 'ਤੇ ਗੁੱਸਾ ਜ਼ਾਹਰ ਕਰਦਿਆਂ ਉਨ੍ਹਾਂ 'ਤੇ ਇਲਜ਼ਾਮ ਲਗਾਏ ਹਨ।

Rani Chatterjee On Sajid Khan: ਸਲਮਾਨ ਖਾਨ (Salman Khan) ਦੇ ਮਸ਼ਹੂਰ ਰਿਐਲਿਟੀ ਸ਼ੋਅ ਬਿੱਗ ਬੌਸ 16 (Bigg Boss 16) ਦੀ ਸ਼ੁਰੂਆਤ ਹੋ ਚੁੱਕੀ ਹੈ। ਬਿੱਗ ਬੌਸ ਦੇ ਪ੍ਰਸ਼ੰਸਕ ਇਸ ਸ਼ੋਅ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ, ਅਜਿਹੀ ਵਿੱਚ ਹੁਣ ਸ਼ੋਅ ਦਾ ਇਹ ਸੀਜ਼ਨ ਪਹਿਲੇ ਦਿਨ ਤੋਂ ਹੀ ਸੁਰਖੀਆਂ 'ਚ ਹੈ। ਇਸ ਵਾਰ ਮਸ਼ਹੂਰ ਫਿਲਮਕਾਰ ਸਾਜਿਦ ਖਾਨ (Sajid Khan) ਵੀ ਬਿੱਗ ਬੌਸ ਦੇ ਘਰ ਵਿੱਚ ਪ੍ਰਤੀਯੋਗੀ ਦੇ ਰੂਪ ਵਿੱਚ ਦਾਖਲ ਹੋਏ ਹਨ। ਜਿਸ ਦੀ ਹਰ ਪਾਸੇ ਆਲੋਚਨਾ ਹੋ ਰਹੀ ਹੈ। ਹੁਣ ਭੋਜਪੁਰੀ ਅਭਿਨੇਤਰੀ ਰਾਣੀ ਚੈਟਰਜੀ ਨੇ ਵੀ ਬਿੱਗ ਬੌਸ ਦੇ ਘਰ 'ਚ ਸਾਜਿਦ ਖਾਨ ਦੀ ਐਂਟਰੀ 'ਤੇ ਗੁੱਸਾ ਜ਼ਾਹਰ ਕਰਦਿਆਂ ਉਨ੍ਹਾਂ 'ਤੇ ਇਲਜ਼ਾਮ ਲਗਾਏ ਹਨ।

ਰਾਣੀ ਚੈਟਰਜੀ ਨੇ ਇਹ ਦੋਸ਼ ਲਾਏ

Rani Chatterjee On Sajid Khan: ਰਾਣੀ ਚੈਟਰਜੀ ਨੇ ਕਿਹਾ ਕਿ ਸਾਜਿਦ ਖਾਨ ਨੂੰ ਬਿੱਗ ਬੌਸ ਵਰਗੇ ਪਲੇਟਫਾਰਮ 'ਤੇ ਦੇਖ ਕੇ ਉਨ੍ਹਾਂ ਦਾ ਖੂਨ ਉਬਾਲੇ ਮਾਰਦਾ ਹੈ। ਮੈਨੂੰ ਇਹ ਸਮਝ ਨਹੀਂ ਆ ਰਹੀ ਕਿ ਬਿੱਗ ਬੌਸ ਸਾਜਿਦ ਖਾਨ ਦੀ ਇਮੇਜ ਨੂੰ ਸਾਫ਼ ਕਰਨ ਵਿੱਚ ਕਿਉਂ ਲੱਗੇ ਹੋਏ ਹਨ। ਰਾਣੀ ਚੈਟਰਜੀ ਨੇ ਆਪਣੇ ਨਾਲ ਵਾਪਰੀ ਘਟਨਾ ਨੂੰ ਯਾਦ ਕਰਦਿਆਂ ਕਿਹਾ ਕਿ ਮੈਂ ਫਿਲਮ 'ਹਿੰਮਤਵਾਲਾ' ਦੌਰਾਨ ਸਾਜਿਦ ਦੀ ਟੀਮ ਨਾਲ ਸੰਪਰਕ ਕੀਤਾ ਸੀ। ਜਿਸ ਤੋਂ ਬਾਅਦ ਸਾਜਿਦ ਨੇ ਮੈਨੂੰ ਫੋਨ ਕਰਕੇ ਕਿਹਾ ਕਿ ਉਹ ਮੇਰੇ ਨਾਲ ਸਿੱਧਾ ਸੰਪਰਕ ਕਰਨਾ ਚਾਹੁੰਦੇ ਹਨ।

ਉਨ੍ਹਾਂ ਮੈਨੂੰ ਰਸਮੀ ਤੌਰ 'ਤੇ ਘਰ ਬੁਲਾਇਆ ਅਤੇ ਕਿਸੇ ਵੀ ਮੈਨੇਜਰ ਅਤੇ ਪੀਆਰ ਨੂੰ ਨਾ ਲਿਆਉਣ ਦੀ ਹਦਾਇਤ ਕੀਤੀ। ਰਾਣੀ ਨੇ ਕਿਹਾ ਕਿ ਉਹ ਬਾਲੀਵੁੱਡ ਦੇ ਇੰਨੇ ਵੱਡੇ ਨਿਰਦੇਸ਼ਕ ਹਨ, ਇਸ ਲਈ ਮੈਂ ਉਨ੍ਹਾਂ ਦੀ ਗੱਲ ਮੰਨ ਲਈ। ਜਦੋਂ ਮੈਂ ਉਨ੍ਹਾਂ ਦੇ ਘਰ ਪਹੁੰਚੀ ਤਾਂ ਸਾਜਿਦ ਨੇ ਸਭ ਤੋਂ ਪਹਿਲਾਂ ਮੈਨੂੰ ਕਿਹਾ ਕਿ ਮੈਂ ਤੁਹਾਨੂੰ 'ਧੋਖਾ-ਧੋਖਾ' ਗੀਤ ਲਈ ਕਾਸਟ ਕਰਨਾ ਚਾਹੁੰਦਾ ਹਾਂ। ਇਸ ਤੋਂ ਬਾਅਦ ਉਸ ਨੇ ਮੈਨੂੰ ਗਲਤ ਤਰੀਕੇ ਨਾਲ ਛੂਹਣ ਦੀ ਕੋਸ਼ਿਸ਼ ਵੀ ਕੀਤੀ ਅਤੇ ਬੋਲਡ ਗੱਲਾਂ ਕਰਨ ਲੱਗ ਪਏ। ਇਸ 'ਤੇ ਮੈਂ ਉਨ੍ਹਾਂ ਨੂੰ ਕਿਹਾ ਕਿ ਮੈਨੂੰ ਬੇਚੈਨੀ ਹੋ ਰਹੀ ਹੈ ਅਤੇ ਮੈਂ ਉਥੋਂ ਚਲੀ ਗਈ।

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget