ਪੜਚੋਲ ਕਰੋ

Bhool Bhulaiyaa 2 box office : ਮੰਜੁਲਿਕਾ ਦਾ ਜਾਦੂ ਚੌਥੇ ਹਫ਼ਤੇ ਵੀ ਜਾਰੀ, 200 ਕਰੋੜ ਦੇ ਨੇੜੇ ਪੁੱਜੀ ਭੂਲ ਭੁਲਾਈਆ

ਸਮਰਾਟ ਪ੍ਰਿਥਵੀਰਾਜ ਨੇ 10 ਜੂਨ ਨੂੰ 1.70 ਕਰੋੜ ਦੀ ਕਮਾਈ ਕੀਤੀ, ਜਦੋਂ ਕਿ ਭੂਲ ਭੁਲਾਇਆ 2 ਨੇ 1.56 ਕਰੋੜ ਦੀ ਕਮਾਈ ਕੀਤੀ। ਤੀਜੇ ਹਫਤੇ 'ਚ ਫਿਲਮ ਦੀ ਕਮਾਈ 1 ਕਰੋੜ 'ਤੇ ਆ ਗਈ ਹੈ

ਨਵੀਂ ਦਿੱਲੀ : ਕਾਰਤਿਕ ਆਰੀਅਨ ਦੀ ਫਿਲਮ 'ਭੂਲ ਭੁਲਾਇਆ 2' ਆਪਣੇ ਸ਼ਾਨਦਾਰ ਤਿੰਨ ਹਫ਼ਤੇ ਪੂਰੇ ਕਰਨ ਤੋਂ ਬਾਅਦ ਹੁਣ ਚੌਥੇ ਹਫਤੇ 'ਚ ਦਾਖਲ ਹੋ ਗਈ ਹੈ, ਪਰ ਕਮਾਈ ਦੇ ਮਾਮਲੇ 'ਚ ਅਜੇ ਵੀ ਪਿੱਛੇ ਹਟਣ ਲਈ ਤਿਆਰ ਨਹੀਂ ਹੈ। ਫਿਲਮ ਦੇ ਕਲੈਕਸ਼ਨ ਦੀ ਗੱਲ ਕਰੀਏ ਤਾਂ ਇਹ ਜਲਦ ਹੀ ਅਕਸ਼ੈ ਕੁਮਾਰ ਦੀ ਵੱਡੇ ਬਜਟ ਦੀ ਫਿਲਮ ਸਮਰਾਟ ਪ੍ਰਿਥਵੀਰਾਜ ਨੂੰ ਪਿੱਛੇ ਛੱਡਣ ਜਾ ਰਹੀ ਹੈ। ਭੂਲ ਭੁਲਾਈਆ 2 ਦੇ ਚੌਥੇ ਸ਼ੁੱਕਰਵਾਰ ਅਤੇ ਸਮਰਾਟ ਪ੍ਰਿਥਵੀਰਾਜ ਦੇ ਦੂਜੇ ਸ਼ੁੱਕਰਵਾਰ ਦੀ ਕਮਾਈ ਲਗਭਗ ਬਰਾਬਰ ਹੈ।

 

 

ਸਮਰਾਟ ਪ੍ਰਿਥਵੀਰਾਜ ਨੇ 10 ਜੂਨ ਨੂੰ 1.70 ਕਰੋੜ ਦੀ ਕਮਾਈ ਕੀਤੀ, ਜਦੋਂ ਕਿ ਭੂਲ ਭੁਲਾਇਆ 2 ਨੇ 1.56 ਕਰੋੜ ਦੀ ਕਮਾਈ ਕੀਤੀ। ਤੀਜੇ ਹਫਤੇ 'ਚ ਫਿਲਮ ਦੀ ਕਮਾਈ 1 ਕਰੋੜ 'ਤੇ ਆ ਗਈ ਹੈ, ਇਸ ਤੋਂ ਪਹਿਲਾਂ 'ਭੂਲ ਭੁਲਾਈਆ 2' ਨੇ ਹੁਣ ਤੱਕ ਕਦੇ ਵੀ ਦੋ ਕਰੋੜ ਤੋਂ ਘੱਟ ਦਾ ਅੰਕੜਾ ਨਹੀਂ ਛੂਹਿਆ ਸੀ। ਭੁੱਲ ਭੁਲਾਈਆ 2 ਦਾ ਨੈੱਟ ਕਲੈਕਸ਼ਨ ਸ਼ੁੱਕਰਵਾਰ ਨੂੰ 164.71 ਕਰੋੜ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਦੁਨੀਆ ਭਰ 'ਚ ਕੁਲ ਕੁਲੈਕਸ਼ਨ 231.87 ਕਰੋੜ ਰੁਪਏ ਰਹੀ।

ਫਿਲਮ ਨੇ 14.11 ਕਰੋੜ ਦੀ ਓਪਨਿੰਗ ਨਾਲ ਸ਼ੁਰੂਆਤ ਕੀਤੀ ਸੀ। ਇਸ ਦੇ ਨਾਲ ਹੀ 10 ਜੂਨ ਨੂੰ 164.71 ਕਰੋੜ ਦੇ ਨੈੱਟ ਕਲੈਕਸ਼ਨ ਨਾਲ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਫਿਲਮ ਜਲਦੀ ਹੀ 175 ਕਰੋੜ ਦੇ ਕਰੀਬ ਪਹੁੰਚ ਸਕਦੀ ਹੈ ਅਤੇ ਇਸ ਤੋਂ ਬਾਅਦ ਇਹ 200 ਕਰੋੜ ਦੇ ਕਲੱਬ 'ਚ ਵੀ ਐਂਟਰੀ ਕਰ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਕਾਰਤਿਕ ਦੇ ਨਾਂ ਇਹ ਇੱਕ ਹੋਰ ਨਵਾਂ ਰਿਕਾਰਡ ਬਣ ਜਾਵੇਗਾ।

ਟਾਪ ਹੈਡਲਾਈਨ

Artist Passed Away: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਸੌਂਦੇ ਸਮੇਂ ਆਇਆ ਹਾਰਟ ਅਟੈਕ; ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਸੌਂਦੇ ਸਮੇਂ ਆਇਆ ਹਾਰਟ ਅਟੈਕ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਅਤੇ ਸੱਭਿਆਚਾਰਕ ਵਿਰਾਸਤ ਨੂੰ ਵੱਡਾ ਘਾਟਾ, ਮਸ਼ਹੂਰ ਸ਼ਖਸ਼ੀਅਤ ਨੇ ਦੁਨੀਆਂ ਨੂੰ ਕਿਹਾ ਅਲਵਿਦਾ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਅਤੇ ਸੱਭਿਆਚਾਰਕ ਵਿਰਾਸਤ ਨੂੰ ਵੱਡਾ ਘਾਟਾ, ਮਸ਼ਹੂਰ ਸ਼ਖਸ਼ੀਅਤ ਨੇ ਦੁਨੀਆਂ ਨੂੰ ਕਿਹਾ ਅਲਵਿਦਾ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਪੰਜਾਬੀ ਸੰਗੀਤ ਜਗਤ 'ਚ ਪਸਰਿਆ ਮਾਤਮ, ਹਨੀ ਸਿੰਘ ਦੇ ਭਤੀਜੇ ਅਤੇ ਸਪੀਡ ਰਿਕਾਰਡਸ ਦੇ ਮਾਲਕ ਦੇ ਨੌਜਵਾਨ ਪੁੱਤ ਦੀ ਹੋਈ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
ਪੰਜਾਬੀ ਸੰਗੀਤ ਜਗਤ 'ਚ ਪਸਰਿਆ ਮਾਤਮ, ਹਨੀ ਸਿੰਘ ਦੇ ਭਤੀਜੇ ਅਤੇ ਸਪੀਡ ਰਿਕਾਰਡਸ ਦੇ ਮਾਲਕ ਦੇ ਨੌਜਵਾਨ ਪੁੱਤ ਦੀ ਹੋਈ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਦੇਸ਼ਕ ਦੀ ਅਚਾਨਕ ਮੌਤ, ਬਾਥਰੂਮ 'ਚ ਡਿੱਗਣ ਕਾਰਨ ਨਿਕਲੀ ਜਾਨ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਦੇਸ਼ਕ ਦੀ ਅਚਾਨਕ ਮੌਤ, ਬਾਥਰੂਮ 'ਚ ਡਿੱਗਣ ਕਾਰਨ ਨਿਕਲੀ ਜਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਸਾਬਕਾ ਕੈਬਨਿਟ ਮੰਤਰੀ ਦੇ ਘਰ ED ਦੀ ਰੇਡ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
ਸਾਬਕਾ ਕੈਬਨਿਟ ਮੰਤਰੀ ਦੇ ਘਰ ED ਦੀ ਰੇਡ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
Gold-Silver Price Crash: ਧਨਤੇਰਸ ਦੀਵਾਲੀ ਤੋਂ ਪਹਿਲਾਂ ਗਾਹਕਾਂ ਦੀ ਮੌਜ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 43000 ਰੁਪਏ ਸਸਤਾ ਹੋਇਆ ਸੋਨਾ, ਜਾਣੋ ਅੱਜ ਕਿੰਨੇ ਡਿੱਗੇ ਰੇਟ...
ਧਨਤੇਰਸ ਦੀਵਾਲੀ ਤੋਂ ਪਹਿਲਾਂ ਗਾਹਕਾਂ ਦੀ ਮੌਜ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 43000 ਰੁਪਏ ਸਸਤਾ ਹੋਇਆ ਸੋਨਾ, ਜਾਣੋ ਅੱਜ ਕਿੰਨੇ ਡਿੱਗੇ ਰੇਟ...
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
SAD ਨੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਜਾਣੋ
SAD ਨੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਜਾਣੋ
Embed widget