ਪੜਚੋਲ ਕਰੋ

ਫ਼ਿਲਮ 'ਭੂਤ ਪੁਲਿਸ' ਦੀ ਕਾਸਟਿੰਗ 'ਚ ਜੈਕਲੀਨ ਤੇ ਯਾਮੀ ਦੀ ਐਂਟਰੀ, ਬਣੀ ਮਲਟੀ ਸਟਾਰਰ ਮੂਵੀ  

ਜੈਕਲੀਨ ਫ਼ਰਨਾਂਡਿਸ ਤੇ ਯਾਮੀ ਗੌਤਮ ਹੋਰਰ-ਕੌਮੇਡੀ ਫ਼ਿਲਮ 'ਭੂਤ ਪੁਲਿਸ' 'ਚ ਨਜ਼ਰ ਆਉਣਗੀਆਂ। ਇਨ੍ਹਾਂ ਦੋਵਾਂ ਦੀ ਐਂਟਰੀ ਤੋਂ ਬਾਅਦ ਹੁਣ ਇਹ ਫ਼ਿਲਮ ਮਲਟੀ ਸਟਾਰਰ ਬਣ ਗਈ ਹੈ, ਕਿਉਂਕਿ ਪਹਿਲਾਂ ਤੋਂ ਹੀ ਫ਼ਿਲਮ 'ਚ ਸੈਫ ਅਲੀ ਖਾਨ, ਅਰਜੁਨ ਕਪੂਰ, ਅਲੀ ਫ਼ਜ਼ਲ ਤੇ ਫਾਤਿਮਾ ਸਨਾ ਸ਼ੇਖ ਵਰਗੇ ਨਾਮ ਸ਼ਾਮਲ ਹਨ।

ਮੁੰਬਈ: ਜੈਕਲੀਨ ਫ਼ਰਨਾਂਡਿਸ ਤੇ ਯਾਮੀ ਗੌਤਮ ਹੋਰਰ-ਕੌਮੇਡੀ ਫ਼ਿਲਮ 'ਭੂਤ ਪੁਲਿਸ' 'ਚ ਨਜ਼ਰ ਆਉਣਗੀਆਂ। ਇਨ੍ਹਾਂ ਦੋਵਾਂ ਦੀ ਐਂਟਰੀ ਤੋਂ ਬਾਅਦ ਹੁਣ ਇਹ ਫ਼ਿਲਮ ਮਲਟੀ ਸਟਾਰਰ ਬਣ ਗਈ ਹੈ, ਕਿਉਂਕਿ ਪਹਿਲਾਂ ਤੋਂ ਹੀ ਫ਼ਿਲਮ 'ਚ ਸੈਫ ਅਲੀ ਖਾਨ, ਅਰਜੁਨ ਕਪੂਰ, ਅਲੀ ਫ਼ਜ਼ਲ ਤੇ ਫਾਤਿਮਾ ਸਨਾ ਸ਼ੇਖ ਵਰਗੇ ਨਾਮ ਸ਼ਾਮਲ ਹਨ। ਨਿਰਦੇਸ਼ਕ ਪਵਨ ਕ੍ਰਿਪਾਲਾਨੀ ਫ਼ਿਲਮ ਦੀ ਕਹਾਣੀ ਲਈ ਕਾਫੀ ਉਤਸੁਕ ਹਨ। ਫ਼ਿਲਮ ਦਾ ਕਰਿਊ ਸਾਲ ਦੇ ਅੰਤ ਤੱਕ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਕਰਨ ਦੀ ਤਿਆਰੀ ਕਰ ਰਿਹਾ ਹੈ। ਧਰਮਸ਼ਾਲਾ, ਡਲਹੌਜ਼ੀ ਤੇ ਪਾਲਮਪੁਰ ਵਰਗੇ ਖੂਬਸੂਰਤ ਇਲਾਕਿਆਂ 'ਚ ਫ਼ਿਲਮ ਦੀ ਸ਼ੂਟਿੰਗ ਕੀਤੀ ਜਾਏਗੀ ਤੇ ਅਗਲੇ ਸਾਲ ਤੱਕ ਹੋਰਰ-ਕੌਮੇਡੀ ਫ਼ਿਲਮ ਨੂੰ ਰਿਲੀਜ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸੁਸ਼ਾਂਤ ਕੇਸ: ਸੀਬੀਆਈ ਜਾਂਚ ਦਾ ਦਾਇਰਾ ਵਧਿਆ, ਦਿਸ਼ਾ ਦੀ ਮੌਤ ਦੇ ਕੇਸ ਨੂੰ ਵੀ ਆਪਣੇ ਹੱਥ 'ਚ ਲਿਆ ਇਨ੍ਹਾਂ ਤੈਅ ਜ਼ਰੂਰ ਹੋ ਗਿਆ ਹੈ ਕਿ ਭੂਤ ਪੁਲਿਸ ਦੀ ਕਹਾਣੀ ਕਾਫੀ ਦਿਲਚਸਪ ਹੋਣ ਵਾਲੀ ਹੈ ਕਿਉਂਕਿ ਕਾਸਟਿੰਗ ਦੀ ਲਿਸਟ ਕਾਫੀ ਲੰਮੀ ਹੋ ਚੁੱਕੀ ਹੈ। ਇਹ ਵੀ ਖਬਰਾਂ ਆ ਰਹੀਆਂ ਹਨ ਕਿ ਫ਼ਿਲਮ 'ਚ ਹੋਰ ਵੀ ਕਿਰਦਾਰਾਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ।   
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ

Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ

Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Advertisement
ABP Premium

ਵੀਡੀਓਜ਼

Kulwinder Kaur| ਕੁਲਵਿੰਦਰ ਕੌਰ ਦਾ ਹੋਇਆ ਤਬਾਦਲਾ ?Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&KKarnal Murder| ਪੁਲਿਸ ਮੁਲਾਜ਼ਮ ਨੂੰ ਮਾਰੀਆਂ ਗੋਲੀਆਂ, ਹੋਈ ਮੌਤAmritsar Clash| ਅੰਮ੍ਰਿਤਸਰ 'ਚ ਗਹਿਗੱਚ ਲੜਾਈ, ਕਈਆਂ ਦੇ ਲੱਗੀਆਂ ਸੱਟਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jasprit Bumrah: ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ

ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ

Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ

Embed widget