ਪੜਚੋਲ ਕਰੋ

ਜਾਣੋ ਕਿਹੜੀ ਫ਼ਿਲਮ ‘ਚ ਰੋਮਾਂਸ ਕਰਦੇ ਨਜ਼ਰ ਆਉਣਗੇ ਆਯੂਸ਼ਮਾਨ ਤੇ ਭੂਮੀ ਪੇਡਨੇਕਰ

ਆਯੂਸ਼ ਤੇ ਭੂਮੀ ਜਲਦੀ ਹੀ ਅਮਰ ਕੌਸ਼ਿਕ ਦੀ ਆਉਣ ਵਾਲੀ ਫ਼ਿਲਮ ‘ਚ ਨਜ਼ਰ ਆਉਣਗੇ। ਫ਼ਿਲਮ ਦਾ ਨਾਂ ‘ਬਾਲਾ’ ਹੈ ਜਿਸ ਨੂੰ ਲੈ ਕੇ ਦੋਵੇਂ ਸਟਾਰਸ ਕਾਫੀ ਐਕਸਾਈਟਿਡ ਹਨ।

ਮੁੰਬਈ: ਆਯੂਸ਼ਮਾਨ ਖੁਰਾਨਾ ਤੇ ਭੂਮੀ ਪੇਡਨੇਕਰ ਨੂੰ ਉਨ੍ਹਾਂ ਦੀ ਪਹਿਲੀ ਫ਼ਿਲਮ ‘ਹੱਈ ਸ਼ਾਅ’ ‘ਚ ਔਡੀਅੰਸ ਨੇ ਕਾਫੀ ਪਿਆਰ ਦਿੱਤਾ ਸੀ। ਦੋਵਾਂ ਦੀ ਫ਼ਿਲਮ ਹਿੱਟ ਸਾਬਤ ਹੋਈ ਸੀ। ਇਸ ਤੋਂ ਬਾਅਦ ਦੋਵੇਂ ‘ਸ਼ੁਭ ਮੰਗਲ ਸਾਵਧਾਨ’ ‘ਚ ਵੀ ਨਜ਼ਰ ਆ ਚੁੱਕੇ ਹਨ। ਹੁਣ ਖ਼ਬਰ ਹੈ ਕਿ ਦੋਵਾਂ ਦੀ ਜੋੜੀ ਇੱਕ ਵਾਰ ਫੇਰ ਸਕਰੀਨ ‘ਤੇ ਨਜ਼ਰ ਆਉਣ ਵਾਲੀ ਹੈ। ਇਸ ਤੋਂ ਬਾਅਦ ਦੋਵਾਂ ਦੀ ਕੈਮਿਸਟਰੀ ਦੇਖਣ ਦਾ ਇੰਤਜ਼ਾਰ ਇਨ੍ਹਾਂ ਦੇ ਫੈਨਸ ਨੂੰ ਜ਼ਰੂਰ ਹੋਵੇਗਾ। ਜੀ ਹਾਂ, ਆਯੂਸ਼ ਤੇ ਭੂਮੀ ਜਲਦੀ ਹੀ ਅਮਰ ਕੌਸ਼ਿਕ ਦੀ ਆਉਣ ਵਾਲੀ ਫ਼ਿਲਮ ‘ਚ ਨਜ਼ਰ ਆਉਣਗੇ। ਫ਼ਿਲਮ ਦਾ ਨਾਂ ‘ਬਾਲਾ’ ਹੈ ਜਿਸ ਨੂੰ ਲੈ ਕੇ ਦੋਵੇਂ ਸਟਾਰਸ ਕਾਫੀ ਐਕਸਾਈਟਿਡ ਹਨ। ਫ਼ਿਲਮ ਬਾਰੇ ਗੱਲ ਕਰਦੇ ਹੋਏ ਆਯੂਸ਼ ਨੇ ਇੰਟੲਵਿਊ ‘ਚ ਕਿਹਾ, “ਬਾਲਾ ਦੀ ਸਟੋਰੀ ਲਾਈਨ ਕਾਫੀ ਚੰਗੀ ਹੈ। ਮੈਨੂੰ ਉਮੀਦ ਹੈ ਔਡੀਅੰਸ ਨੂੰ ਫ਼ਿਲਮ ਜ਼ਰੂਰ ਪਸੰਦ ਆਵੇਗੀ।" ਭੁਮੀ ਦੀ ਗੱਲ ਕਰੀਏ ਤਾਂ ਉਸ ਨੇ ਹਾਲ ਹੀ ‘ਚ ਫ਼ਿਲਮ ‘ਸਾਂਡ ਕੀ ਆਂਖ’ ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ਦੀਆਂ ਕੁਝ ਤਸਵੀਰਾਂ ਨੂੰ ਉਸ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget