ਪੜਚੋਲ ਕਰੋ

ਇਸ ਫੋਟੋਗ੍ਰਾਫਰ ਲਈ ਟੌਪਲੈੱਸ ਹੋਈ ਭੂਮੀ ਪੇਡਨੇਕਰ

ਭੂਮੀ ਆਪਣੇ ਫੈਨਸ ਨੂੰ ਹੈਰਾਨ ਕਰਨ ਦਾ ਕੋਈ ਮੌਕਾ ਨਹੀਂ ਛੱਡਦੀ। ਹਾਲ ਹੀ 'ਚ ਉਨ੍ਹਾਂ ਫੋਟੋਗ੍ਰਾਫਰ ਡੱਬੂ ਰਤਨਾਨੀ ਲਈ ਟੌਪਲੈੱਸ ਸ਼ੂਟ ਕਰਵਾਇਆ ਹੈ।

ਭੂਮੀ ਪੇਡਨੇਕਰ ਅਕਸਰ ਇਹ ਕਹਿੰਦੀ ਨਜ਼ਰ ਆਉਂਦੀ ਹੈ ਕਿ ਉਹ ਆਪਣੇ ਕਿਰਦਾਰਾਂ ਦੇ ਚਲਦਿਆਂ ਇੱਕ ਛਵੀ 'ਚ ਬੱਝ ਗਈ ਹੈ। ਜ਼ਿਆਦਾਤਰ ਦਰਸ਼ਕ ਉਨ੍ਹਾਂ ਨੂੰ ਡੀਗਲੈਮ ਸਮਝਦੇ ਹਨ। ਪਰ ਭੂਮੀ ਆਪਣੇ ਫੈਨਸ ਨੂੰ ਹੈਰਾਨ ਕਰਨ ਦਾ ਕੋਈ ਮੌਕਾ ਨਹੀਂ ਛੱਡਦੀ। ਹਾਲ ਹੀ 'ਚ ਉਨ੍ਹਾਂ ਫੋਟੋਗ੍ਰਾਫਰ ਡੱਬੂ ਰਤਨਾਨੀ ਲਈ ਟੌਪਲੈੱਸ ਸ਼ੂਟ ਕਰਵਾਇਆ ਹੈ। ਉਨ੍ਹਾਂ ਦੇ ਕੈਲੇਂਡਰ ਲਈ ਭੂਮੀ ਨੇ ਫੋਟੋ ਕਲਿਕ ਕਰਵਾਈ ਹੈ ਜਿਸ 'ਚ ਉਹ ਵਾਥਟੱਬ 'ਚ ਨਜ਼ਰ ਆ ਰਹੀ ਹੈ।
View this post on Instagram
 
July 2020 ???? #dabbooratnanicalendar

A post shared by Bhumi✨ (@bhumipednekar) on

ਉਨ੍ਹਾਂ ਖੁਦ ਆਪਣੀ ਫੋਟੋ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ। ਫੋਟੋ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਫੋਟੋ ਜੁਲਾਈ ਦੇ ਮਹੀਨੇ ਲਈ ਹੈ। ਭੂਮੀ ਦੇ ਇਸ ਪੋਸਟ 'ਤੇ ਫੈਨਸ ਵੀ ਮਜ਼ੇਦਾਰ ਰਿਐਕਟ ਕਰ ਰਹੇ ਹਨ। ਜਿੱਥੇ ਕੁੱਝ ਯੂਜ਼ਰਸ ਇਸ ਫੋਟੋ 'ਚ ਭੂਮੀ ਦੇ ਅੰਦਾਜ਼ ਨੂੰ ਬੋਲਡ ਤੇ ਖੂਬਸੂਰਤ ਦੱਸ ਰਹੇ ਹਨ ਤਾਂ ਉੱਥੇ ਹੀ ਕੁੱਝ ਇਸ ਨੂੰ ਬੇਹੁਦਾ ਤੇ ਅਸ਼ਲੀਲ ਵੀ ਕਹਿ ਰਹੇ ਹਨ। ਦਸ ਦਈਏ ਕਿ ਭੂਮੀ ਜਲਦ ਹੀ ਆਪਣੀ ਨਵੀਂ ਫਿਲਮ 'ਦੁਰਗਾਵਤੀ' 'ਚ ਦਿਖਾਈ ਦੇਵੇਗੀ। ਇਹ ਫਿਲਮ ਪੂਰੀ ਤਰ੍ਹਾਂ ਨਾਲ ਫੀਮੇਲ ਕੈਰੇਕਟਰ 'ਤੇ ਕੇਂਦਰਿਤ ਹੈ।

ਟਾਪ ਹੈਡਲਾਈਨ

ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
Embed widget