ਪੜਚੋਲ ਕਰੋ

ਹਸਪਤਾਲ ਤੋਂ ਡਿਸਚਾਰਜ ਹੋਏ ਸੰਜੇ ਦੱਤ ਦਾ ਵੱਡਾ ਐਲਾਨ 

ਬਾਲੀਵੁੱਡ ਅਭਿਨੇਤਾ ਸੰਜੇ ਦੱਤ ਨੇ ਕੁਝ ਸਮਾਂ ਪਹਿਲਾਂ ਹੀ ਸੋਸ਼ਲ ਮੀਡੀਆ 'ਤੇ ਇਕ ਬਿਆਨ ਜਾਰੀ ਕੀਤਾ ਸੀ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਘਰ ਪਰਤੇ ਸੰਜੇ ਦੱਤ ਨੇ ਐਲਾਨ ਕੀਤਾ ਹੈ ਕਿ ਸਿਹਤ ਕਾਰਨਾਂ ਕਰਕੇ ਉਹ ਕੁਝ ਸਮੇਂ ਲਈ ਵਰਕ ਫਰੰਟ ਤੋਂ ਬਰੇਕ ਲੈ ਰਹੇ ਹਨ।

ਬਾਲੀਵੁੱਡ ਅਭਿਨੇਤਾ ਸੰਜੇ ਦੱਤ ਨੇ ਕੁਝ ਸਮਾਂ ਪਹਿਲਾਂ ਹੀ ਸੋਸ਼ਲ ਮੀਡੀਆ 'ਤੇ ਇਕ ਬਿਆਨ ਜਾਰੀ ਕੀਤਾ ਸੀ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਘਰ ਪਰਤੇ ਸੰਜੇ ਦੱਤ ਨੇ ਐਲਾਨ ਕੀਤਾ ਹੈ ਕਿ ਸਿਹਤ ਕਾਰਨਾਂ ਕਰਕੇ ਉਹ ਕੁਝ ਸਮੇਂ ਲਈ ਵਰਕ ਫਰੰਟ ਤੋਂ ਬਰੇਕ ਲੈ ਰਹੇ ਹਨ। ਹਾਲਾਂਕਿ, ਉਨ੍ਹਾਂ ਨੇ ਸਾਰਿਆਂ ਨੂੰ ਕਿਸੇ ਕਿਸਮ ਦੀ ਅਫਵਾਹ ਨਾ ਫੈਲਾਉਣ ਦੀ ਬੇਨਤੀ ਵੀ ਕੀਤੀ ਹੈ। ਸੰਜੇ ਦੱਤ ਨੇ ਆਪਣਾ ਬਿਆਨ ਪੋਸਟ ਕਰਦੇ ਹੋਏ ਲਿਖਿਆ, "ਹੈਲੋ ਦੋਸਤੋ, ਮੈਂ ਡਾਕਟਰੀ ਇਲਾਜ ਕਰਕੇ ਆਪਣੇ ਕੰਮ ਤੋਂ ਕੁਝ ਸਮਾਂ ਬ੍ਰੇਕ ਲੈ ਰਿਹਾ ਹਾਂ। ਮੇਰਾ ਪਰਿਵਾਰ ਅਤੇ ਮੇਰੇ ਦੋਸਤ ਮੇਰੇ ਨਾਲ ਹਨ। ਮੈਂ ਆਪਣੇ ਸ਼ੁੱਭਚਿੰਤਕਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਪ੍ਰੇਸ਼ਾਨ ਹੋਣ ਤੇ ਬੇਲੋੜੀ ਕਿਸੇ ਵੀ ਚੀਜ਼ ਦਾ ਅੰਦਾਜ਼ਾ ਨਾ ਲਗਾਉਣ। ਮੈਂ ਤੁਹਾਡੇ ਪਿਆਰ ਅਤੇ ਅਰਦਾਸਾਂ ਨਾਲ ਜਲਦੀ ਵਾਪਸ ਆ ਜਾਵਾਂਗਾ।"
ਅੰਕਿਤਾ ਲੋਖੰਡੇ ਦੇ ਘਰ ਆਏ ਦੋ ਨਵੇਂ ਮਹਿਮਾਨ, ਸੁਸ਼ਾਂਤ ਦੀ ਐਕਸ ਗਰਲਫ੍ਰੈਂਡ ਨੇ ਖੁਦ ਸ਼ੇਅਰ ਕੀਤੀ ਤਸਵੀਰ ਬਾਲੀਵੁੱਡ ਅਭਿਨੇਤਾ ਸੰਜੇ ਦੱਤ ਨੂੰ 10 ਅਗਸਤ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। 8 ਅਗਸਤ ਨੂੰ ਸੰਜੇ ਦੱਤ ਨੂੰ ਸਾਹ ਲੈਣ ਵਿੱਚ ਮੁਸ਼ਕਲ ਦੇ ਕਾਰਨ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸਿਰਫ 21 ਸਾਲ ਦੀ ਉਮਰ 'ਚ ਅਰਬਪਤੀ ਬਣ ਗਈ ਸੀ ਇਹ ਮਾਡਲ, ਇੱਕ ਦਿਨ 'ਚ ਲੈਂਦੀ 500 ਸੈਲਫੀਆਂ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget