ਹਸਪਤਾਲ ਤੋਂ ਡਿਸਚਾਰਜ ਹੋਏ ਸੰਜੇ ਦੱਤ ਦਾ ਵੱਡਾ ਐਲਾਨ
ਏਬੀਪੀ ਸਾਂਝਾ | 11 Aug 2020 06:44 PM (IST)
ਬਾਲੀਵੁੱਡ ਅਭਿਨੇਤਾ ਸੰਜੇ ਦੱਤ ਨੇ ਕੁਝ ਸਮਾਂ ਪਹਿਲਾਂ ਹੀ ਸੋਸ਼ਲ ਮੀਡੀਆ 'ਤੇ ਇਕ ਬਿਆਨ ਜਾਰੀ ਕੀਤਾ ਸੀ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਘਰ ਪਰਤੇ ਸੰਜੇ ਦੱਤ ਨੇ ਐਲਾਨ ਕੀਤਾ ਹੈ ਕਿ ਸਿਹਤ ਕਾਰਨਾਂ ਕਰਕੇ ਉਹ ਕੁਝ ਸਮੇਂ ਲਈ ਵਰਕ ਫਰੰਟ ਤੋਂ ਬਰੇਕ ਲੈ ਰਹੇ ਹਨ।
ਬਾਲੀਵੁੱਡ ਅਭਿਨੇਤਾ ਸੰਜੇ ਦੱਤ ਨੇ ਕੁਝ ਸਮਾਂ ਪਹਿਲਾਂ ਹੀ ਸੋਸ਼ਲ ਮੀਡੀਆ 'ਤੇ ਇਕ ਬਿਆਨ ਜਾਰੀ ਕੀਤਾ ਸੀ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਘਰ ਪਰਤੇ ਸੰਜੇ ਦੱਤ ਨੇ ਐਲਾਨ ਕੀਤਾ ਹੈ ਕਿ ਸਿਹਤ ਕਾਰਨਾਂ ਕਰਕੇ ਉਹ ਕੁਝ ਸਮੇਂ ਲਈ ਵਰਕ ਫਰੰਟ ਤੋਂ ਬਰੇਕ ਲੈ ਰਹੇ ਹਨ। ਹਾਲਾਂਕਿ, ਉਨ੍ਹਾਂ ਨੇ ਸਾਰਿਆਂ ਨੂੰ ਕਿਸੇ ਕਿਸਮ ਦੀ ਅਫਵਾਹ ਨਾ ਫੈਲਾਉਣ ਦੀ ਬੇਨਤੀ ਵੀ ਕੀਤੀ ਹੈ। ਸੰਜੇ ਦੱਤ ਨੇ ਆਪਣਾ ਬਿਆਨ ਪੋਸਟ ਕਰਦੇ ਹੋਏ ਲਿਖਿਆ, "ਹੈਲੋ ਦੋਸਤੋ, ਮੈਂ ਡਾਕਟਰੀ ਇਲਾਜ ਕਰਕੇ ਆਪਣੇ ਕੰਮ ਤੋਂ ਕੁਝ ਸਮਾਂ ਬ੍ਰੇਕ ਲੈ ਰਿਹਾ ਹਾਂ। ਮੇਰਾ ਪਰਿਵਾਰ ਅਤੇ ਮੇਰੇ ਦੋਸਤ ਮੇਰੇ ਨਾਲ ਹਨ। ਮੈਂ ਆਪਣੇ ਸ਼ੁੱਭਚਿੰਤਕਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਪ੍ਰੇਸ਼ਾਨ ਹੋਣ ਤੇ ਬੇਲੋੜੀ ਕਿਸੇ ਵੀ ਚੀਜ਼ ਦਾ ਅੰਦਾਜ਼ਾ ਨਾ ਲਗਾਉਣ। ਮੈਂ ਤੁਹਾਡੇ ਪਿਆਰ ਅਤੇ ਅਰਦਾਸਾਂ ਨਾਲ ਜਲਦੀ ਵਾਪਸ ਆ ਜਾਵਾਂਗਾ।" ਅੰਕਿਤਾ ਲੋਖੰਡੇ ਦੇ ਘਰ ਆਏ ਦੋ ਨਵੇਂ ਮਹਿਮਾਨ, ਸੁਸ਼ਾਂਤ ਦੀ ਐਕਸ ਗਰਲਫ੍ਰੈਂਡ ਨੇ ਖੁਦ ਸ਼ੇਅਰ ਕੀਤੀ ਤਸਵੀਰ ਬਾਲੀਵੁੱਡ ਅਭਿਨੇਤਾ ਸੰਜੇ ਦੱਤ ਨੂੰ 10 ਅਗਸਤ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। 8 ਅਗਸਤ ਨੂੰ ਸੰਜੇ ਦੱਤ ਨੂੰ ਸਾਹ ਲੈਣ ਵਿੱਚ ਮੁਸ਼ਕਲ ਦੇ ਕਾਰਨ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸਿਰਫ 21 ਸਾਲ ਦੀ ਉਮਰ 'ਚ ਅਰਬਪਤੀ ਬਣ ਗਈ ਸੀ ਇਹ ਮਾਡਲ, ਇੱਕ ਦਿਨ 'ਚ ਲੈਂਦੀ 500 ਸੈਲਫੀਆਂ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ